Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਮਨੋਰੰਜਨ

ਤੁਸ਼ਾਰ ਕਪੂਰ ਨੇ ਸਾਲ 2013 ਵਿੱਚ ਖਰੀਦੇ ਸਨ ‘ਕੰਚਨਾ’ ਦੇ ਰਾਈਟਸ

December 06, 2019 08:45 AM

ਅਭਿਨੇਤਾ ਤੁਸ਼ਾਰ ਕਪੂਰ ਦਾ ਕਹਿਣਾ ਹੈ ਕਿ ਉਸ ਨੇ ਸਾਲ 2013 ਵਿੱਚ ਫਿਲਮ ‘ਕੰਚਨਾ’ ਦੇ ਰਾਈਟਸ ਖਰੀਦ ਲਏ ਸਨ। ਤੁਸ਼ਾਰ ਕਪੂਰ ਨੇ ਆਪਣਾ ਪ੍ਰੋਡਕਸ਼ਨ ਵੈਂਚਰ ਲਾਂਚ ਕੀਤਾ ਹੈ ਅਤੇ ਇਸ ਦੀ ਪਹਿਲੀ ਫਿਲਮ ਅਕਸ਼ੈ ਕੁਮਾਰ ਸਟਾਰਰ ‘ਲਛਮੀ ਬੰਬ' ਹੈ। ਫਿਲਮ ਤਮਿਲ ਦੀ ਸੁਪਰਹਿੱਟ ਫਿਲਮ ‘ਕੰਚਨਾ’ ਦਾ ਹਿੰਦੀ ਰੀਮੇਕ ਹੈ।
ਤੁਸ਼ਾਰ ਕਪੂਰ ਨੇ ਦੱਸਿਆ ਕਿ ਉਨ੍ਹਾਂ ਨੇ ਇਸ ਫਿਲਮ ਦੇ ਰਾਈਟਸ 2013 ਵਿੱਚ ਹੀ ਖਰੀਦ ਲਏ ਸਨ। ਉਸ ਨੇ ਦੱਸਿਆ ਕਿ ਇਹ ਕੁਝ ਆਪਣੀ ਫੇਵਰੇਟ ਚੀਜ਼ ਲਈ ਕੰਮ ਕਰਨ ਵਾਂਗ ਹੈ। ਮੈਂ ਕਈ ਸਾਲ ਤੋਂ ਇਸ ਫਿਲਮ ਨਾਲ ਜੁੜਿਆ ਹੋਇਆ ਹਾਂ। ਮੈਂ ਸਾਲ 2013 ਵਿੱਚ ਇਸ ਫਿਲਮ ਦੇ ਰਾਈਟਸ ਖਰੀਦੇ ਸਨ, ਇਸ ਲਈ ਤੁਸੀਂ ਇਸ ਨੂੰ ਪੈਸ਼ਨ ਪ੍ਰੋਜੈਕਟ ਕਹਿ ਸਕਦੇ ਹੋ। ਇੱਕ ਪ੍ਰੋਡਿਊਸਰ ਦੇ ਤੌਰ 'ਤੇ ‘ਲਛਮੀ ਬੰਬ’ ਮੇਰੀ ਪਹਿਲੀ ਫਿਲਮ ਹੈ ਤੇ ਮੈਨੂੰ ਬਿਹਤਰੀਨ ਟੀਮ ਮਿਲੀ ਹੈ। ਅਕਸ਼ੈ ਸਰ ਇਸ ਫਿਲਮ ਦੇ ਮੁੱਖ ਹੀਰੋ ਹਨ ਅਤੇ ਇਹ ਇੱਕ ਸੁਫਨਾ ਪੂਰੇ ਹੋਣ ਵਾਂਗ ਹੈ ਕਿ ਤੁਸੀਂ ਆਪਣੇ ਪ੍ਰੋਡਕਸ਼ਨ ਦੀ ਸ਼ੁਰੂਆਤ ਇੰਨੇ ਵੱਡੇ ਸਿਤਾਰੇ ਨਾਲ ਕਰ ਰਹੇ ਹੋ। ਇਸ ਫਿਲਮ ਦਾ ਸਬਜੈਕਟ ਹਮੇਸ਼ਾ ਤੋਂ ਮੇਰਾ ਫੇਵਰਟ ਰਿਹਾ ਹੈ। ਮੈਂ ਆਪਣੇ ਉਤਸ਼ਾਹ ਨੂੰ ਸ਼ਬਦਾਂ ਵਿੱਚ ਬਿਆਨ ਨਹੀਂ ਕਰ ਸਕਦਾ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ