Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਪੰਜਾਬ

ਰਾਵਣ ਬਣਨ ਵਾਲਾ ਨੌਜਵਾਨ ਵੀ ਰੇਲ ਹਾਦਸੇ ਦਾ ਸ਼ਿਕਾਰ ਬਣਿਆ

October 22, 2018 08:17 AM

ਅੰਮ੍ਰਿਤਸਰ, 21 ਅਕਤੂਬਰ (ਪੋਸਟ ਬਿਊਰੋ)- ਸ਼ੁੱਕਰਵਾਰ ਸ਼ਾਮ ਦੁਸਹਿਰੇ ਮੌਕੇ ਜਦੋਂ ਜੌੜਾ ਫਾਟਕ ਦੇ ਨੇੜੇ ਧੋਬੀ ਘਾਟ ਗਰਾਊਂਡ 'ਚ ਰਾਵਣ ਦਾ ਪੁਤਲਾ ਸੜ ਰਿਹਾ ਸੀ ਤਾਂ ਉਸੇ ਵੇਲੇ ਉਥੇ ਖੇਡੀ ਗਈ ਰਾਮ ਲੀਲਾ ਵਿੱਚ ਰਾਵਣ ਦਾ ਕਿਰਦਾਰ ਨਿਭਾਉਣ ਵਾਲਾ ਦਲਬੀਰ ਸਿੰਘ ਘੁੱਗੂ ਵੀ ਰੇਲ ਹਾਦਸੇ ਦਾ ਸ਼ਿਕਾਰ ਹੋ ਗਿਆ ਸੀ।
ਸਥਾਨਕ ਜੌੜਾ ਫਾਟਕ ਨੇੜਲੀ ਕ੍ਰਿਸ਼ਨਾ ਗਲੀ ਨੰਬਰ ਦੋ ਦੇ ਵਾਸੀ ਦਲਬੀਰ ਸਿੰਘ (30 ਸਾਲਾ) ਪੁੱਤਰ ਸਵਰਨ ਸਿੰਘ ਕਾਲਾ ਦੇ ਭਰਾ ਬਲਬੀਰ ਸਿੰਘ ਨੇ ਦੱਸਿਆ ਕਿ ਉਕਤ ਇਲਾਕੇ 'ਚ ਪਿਛਲੇ 25 ਵਰ੍ਹਿਆਂ ਤੋਂ ਮੁਹੱਲਾ ਵਾਸੀਆਂ ਵੱਲੋਂ ਆਪਣੇ ਪੱਧਰ 'ਤੇ ਦਾਨ ਦੀ ਰਾਸ਼ੀ ਇਕੱਠੀ ਕਰ ਕੇ ਰਾਮਲੀਲਾ ਕਰਾਈ ਜਾ ਰਹੀ ਹੈ। ਮ੍ਰਿਤਕ ਦਲਬੀਰ ਸਿੰਘ, ਜੋ ਇਸ ਰਾਮ ਲੀਲਾ ਕਮੇਟੀ ਦਾ ਪ੍ਰਧਾਨ ਸੀ, ਪਿਛਲੇ ਪੰਜ ਸਾਲਾਂ ਤੋਂ ਸ੍ਰੀ ਰਾਮ ਦਾ ਕਿਰਦਾਰ ਨਿਭਾਉਂਦਾ ਆ ਰਿਹਾ ਸੀ ਅਤੇ ਇਸ ਸਾਲ ਪਹਿਲੀ ਵਾਰ ਉਸ ਨੇ ਰਾਵਣ ਦਾ ਕਿਰਦਾਰ ਨਿਭਾਇਆ ਸੀ। ਉਹ ਲੋਕਾਂ ਨੂੰ ਬਚਾਉਂਦਾ ਮਾਰਿਆ ਗਿਆ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ