Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਪੰਜਾਬ

ਵਿਜੀਲੈਂਸ ਨੇ 20,000 ਦੀ ਰਿਸ਼ਵਤ ਲੈਂਦਾ ਹੌਲਦਾਰ ਰੰਗੇ ਹੱਥੀਂ ਦਬੋਚਿਆ

December 07, 2019 10:02 PM

ਚੰਡੀਗੜ੍ਹ, 7 ਦਸੰਬਰ (ਪੋਸਟ ਬਿਊਰੋ)- ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਡੀ.ਐਸ.ਪੀ. ਖਰੜ-1 ਜਿਲਾ ਐਸ.ਏ.ਐਸ ਨਗਰ ਦੇ ਰੀਡਰ ਵਜੋ ਤਾਇਨਾਤ ਹੌਲਦਾਰ ਅਮਰਿੰਦਰ ਸਿੰਘ ਨੰੂ 20,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਹੌਲਦਾਰ ਨੰੂ ਸ਼ਿਕਾਇਤਕਰਤਾ ਅਮਰਜੀਤ ਸਿੰਘ ਵਾਸੀ ਆਕਲੀਆ ਜਲਾਲ ਜਿਲਾ ਬਠਿੰਡਾ ਦੀ ਸ਼ਿਕਾਇਤ ’ਤੇ ਫ਼ੜਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੰੂ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਸ ਵਲੋ ਉਸ ਦੇ ਮਾਮੇ ਖਿਲਾਫ਼ ਦਿੱਤੀ ਦਰਖਾਸ਼ਤ ਵਿਚ ਮਦਦ ਕਰਨ ਅਤੇ ਇਸ ਸਬੰਧੀ ਸਮਝੋਤਾ ਕਰਾਉਣ ਬਦਲੇ ਉਕਤ ਰੀਡਰ ਵਲੋਂ ਇਕ ਲੱਖ ਰੁਪਏ ਦੀ ਮੰਗ ਕੀਤੀ ਗਈ ਹੈ
ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਹੌਲਦਾਰ ਨੰੂ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ ਪਹਿਲੀ ਕਿਸ਼ਤ ਦੇ 20,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਦਬੋਚ ਲਿਆ। ਉਨਾਂ ਦੱਸਿਆ ਕਿ ਦੋਸ਼ੀ ਖਿਲਾਫ਼ ਭਿ੍ਰਸ਼ਟਾਚਾਰ ਰੋਕੂ ਕਾਨੰੂਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਐਸਏਐਸ ਨਗਰ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ ਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾ ਅਕਾਲੀ ਦਲ ਨੇ ਚੰਡੀਗੜ੍ਹ ਵਿਚ ਕੈਨੇਡਾ ਦਾ ਕੌਂਸਲੇਟ ਦਫਤਰ ਬੰਦ ਹੋਣ ਲਈ ਕੇਂਦਰ ਤੇ ਸੂਬਾ ਸਰਕਾਰ ਨੂੰ ਭੰਡਿਆ ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇ