Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਪੰਜਾਬ

ਕੌਮੀ ਝੰਡਾ ਦਿਵਸ ਮੌਕੇ ਜਲ, ਥਲ ਤੇ ਹਵਾਈ ਸੈਨਾ ਦੇ ਸਾਬਕਾ ਮੁੱਖੀਆਂ ਵਲੋਂ ਚੰਡੀਗੜ੍ਹ ਵਾਰ ਮੈਮੋਰੀਅਲ ਵਿਖੇ ਸ਼ਰਧਾਂਜਲੀ ਭੇਟ

December 07, 2019 10:22 PM

ਚੰਡੀਗੜ੍ਹ, 7  (ਪੋਸਟ ਬਿਊਰੋ)- ਦਸੰਬਰ ਕੌਮੀ ਝੰਡਾ ਦਿਵਸ ਮੌਕੇ ਅਤੇ ਮਿਲਟਰੀ ਲਿਟਰੇਚਰ ਫੈਸਟੀਵਲ(ਐਮ.ਐਲ.ਐਫ)-2019 ਦਾ ਪਿੜ ਬੰਨਦਿਆਂ ਜਲ, ਥਲ ਤੇ ਹਵਾਈ ਸੈਨਾ ਦੇ ਸਾਬਕਾ ਮੁਖੀਆਂ ਨੇ ਸ਼ਨੀਵਾਰ ਨੂੰ ਚੰਡੀਗੜ੍ਹ ਵਾਰ ਮੈਮੋਰੀਅਲ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ।ਦੇਸ਼ ਦੀ ਸੁੱਰਖਿਆ ਅਤੇ ਅਖੰਡਤਾ ਦੀ ਰਾਖੀ ਕਰਦੇ ਹੋਏ ਸ਼ਹਾਦਤ ਦਾ ਜਾਮ ਪੀਣ ਵਾਲੇ ਬਹਾਦਰ ਸੈਨਿਕਾਂ ਦੀਆਂ ਮਹਾਨ ਕੁਰਬਾਨੀਆਂ ਨੂੰ ਸਨਮਾਨ ਦੇਣ ਲਈ ਸਾਬਕਾ ਸੇਵਾ ਮੁਖੀ ਜਨਰਲ ਵੀ.ਪੀ ਮਲਿਕ (ਸੇਵਾਮੁਕਤ) ਅਤੇ ਏਅਰ ਚੀਫ ਮਾਰਸ਼ਲ ਬੀ.ਐਸ ਧਨੋਆ (ਸੇਵਾਮੁਕਤ) ਅਤੇ ਐਡਮਿਰਲ ਸੁਨੀਲ ਲਾਂਬਾ (ਸੇਵਾਮੁਕਤ) ਨੇ ਸ਼ਰਧਾ ਦੇ ਫੁੱਲ ਭੇਟ ਕੀਤੇ।ਇਸ ਮੌਕੇ ਪੰਜਾਬ ਪੁਲਿਸ ਵਲੋਂ ਗਾਰਡ ਆਫ ਆਨਰ ਦਿੱਤਾ ਗਿਆ ਜਦ ਕਿ ਪੁਲਿਸ ਜਵਾਨਾਂ ਨੇ ਪਾਈਪਰ ਬੈਂਡ ਦੀ ਪੇਸ਼ਕਾਰੀ ਵੀ ਦਿੱਤੀ ਗਈ।ਇਸ ਤੋਂ ਬਾਅਦ ਪੰਜਾਬ ਅਤੇ ਹਰਿਆਣਾ ਡਾਇਰੈਕਟੋਰੇਟ ਦੇ ਐਨ.ਸੀ.ਸੀ ਕੈਡਿਟਸ ਅਤੇ ਸਥਾਨਕ ਸ਼ਹਿਰ ਦੇ ਸਕੂਲੀ ਬੱਚਿਆਂ ਦੇ ਨਾਲ ਹਰ ਵਰਗ ਦੇ ਲੋਕ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਦੀ ਰਸਮ ਵਿੱਚ ਸ਼ਾਮਲ ਹੋਏ। 

ਸ਼ਰਧਾਂਜਲੀ ਦੀ ਰਸਮ ਤੋਂ ਬਾਅਦ, ਸਾਬਕਾ ਸੈਨਾ ਮੁਖੀਆਂ ਨੇ, ਪੰਜਾਬ ਦੇ ਮੁੱਖ ਮੰਤਰੀ ਦੇ ਸੀਨੀਅਰ ਸਲਾਹਕਾਰ ਲੈਫਟੀਨੈਂਟ ਜਨਰਲ ਟੀ.ਐਸ ਸ਼ੇਰਗਿਲ (ਸੇਵਾਮੁਕਤ) ਨਾਲ, ਬਰੇਵਹਾਰਟਸ ਮੋਟਰਸਾਈਕਲ ਰੈਲੀ  ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਅਤੇ  ਨਸ਼ਿਆਂ ਤੋਂ ਦੂਰ ਰਹਿਣ ਦਾ ਸੰਦੇਸ਼ ਦੇਣ ਵਾਲੀ ਇਸ ਰੈਲੀ ਵਿੱਚ ਭਾਗ ਲੈਣ ਵਾਲਿਆਂ ਦੀ ਸ਼ਲਾਘਾ ਕੀਤੀ। 

  

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾ ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰ ਸ਼ਹਿਬਜਾਦਾ ਅਜੀਤ ਸਿੰਘ ਨਗਰ ਦੇ ਵੋਟਰ ਸ਼ਾਖਰਤਾ ਕਲੱਬ ਦੀ ਸਰਗਰਮ ਭਾਗੀਦਾਰੀ ਨਾਲ ਵੋਟਰ ਜਾਗਰੂਕਤਾ ਮੁਹਿੰਮ ਹੋਈ ਤੇਜ਼ ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ