Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਅੰਤਰਰਾਸ਼ਟਰੀ

ਚੀਨ ਨੇ ਅਮਰੀਕੀ ਡਿਪਲੋਮੈਟਾਂ ਉੱਤੇ ਜਵਾਬੀ ਪਾਬੰਦੀਆਂ ਲਾਈਆਂ

December 07, 2019 10:37 PM

ਬੀਜਿੰਗ, 7 ਦਸੰਬਰ, (ਪੋਸਟ ਬਿਊਰੋ)- ਅਮਰੀਕਾ ਵਿਚ ਆਪਣੇ ਡਿਪਲੋਮੈਟਾਂ ਉੱਤੇ ਪਾਬੰਦੀਆਂ ਲਾਏ ਜਾਣ ਪਿੱਛੋਂ ਚੀਨ ਸਰਕਾਰ ਨੇ ਵੀ ਜਵਾਬੀ ਕਾਰਵਾਈ ਕੀਤੀ ਹੈ ਅਤੇ ਉਸ ਨੇ ਆਪਣੇ ਦੇਸ਼ ਅੰਦਰ ਅਮਰੀਕੀ ਡਿਪਲੋਮੈਟਾਂ ਉੱਤੇ ਕਈ ਤਰ੍ਹਾਂ ਦੀਆਂ ਪਾਬੰਦੀਆਂ ਅੱਜ ਸ਼ੁੱਕਰਵਾਰ ਤੋਂ ਲਾਗੂ ਕਰ ਦਿੱਤੀਆਂ ਹਨ। 

ਚੀਨ ਸਰਕਾਰ ਦੇ ਬੁਲਾਰੇ ਨੇ ਅੱਜ ਸ਼ੁੱਕਰਵਾਰ ਦੱਸਿਆ ਕਿ ਦੇਸ਼ ਵਿਚ ਅਮਰੀਕਾ ਦੇ ਡਿਪਲੋਮੈਟਾਂ ਦੇ ਖ਼ਿਲਾਫ਼ ਕਈ ਕਦਮ ਚੁੱਕੇ ਗਏ ਹਨ, ਜਿਨ੍ਹਾਂ ਵਿੱਚੋਂ ਇੱਕ ਇਹ ਹੈ ਕਿ ਉਨ੍ਹਾਂ ਨੂੰ ਸਥਾਨਕ ਅਧਿਕਾਰੀਆਂ ਨਾਲ ਮਿਲਣ ਤੋਂ ਪਹਿਲਾਂ ਵਿਦੇਸ਼ ਮੰਤਰਾਲੇ ਨੂੰ ਸੂਚਿਤ ਕਰਨਾ ਪਿਆ ਕਰੇਗਾ। ਵਰਨਣ ਯੋਗ ਹੈ ਕਿ ਅਮਰੀਕਾ ਦੀ ਸਰਕਾਰ ਨੇ ਅਕਤੂਬਰ ਵਿਚ ਚੀਨ ਦੇ ਡਿਪਲੋਮੈਟਾਂ ਨੂੰ ਆਦੇਸ਼ ਦਿੱਤਾ ਸੀ ਕਿ ਉਹ ਅਮਰੀਕਾ ਵਿਚ ਕਿਸੇ ਅਧਿਕਾਰੀ ਨੂੰ ਮਿਲਣ ਅਤੇ ਕਿਸੇ ਕਾਲਜ ਜਾਂ ਰਿਸਰਚ ਇੰਸਟੀਚਿਊਟ ਵਿਚ ਜਾਣ ਤੋਂ ਪਹਿਲਾਂ ਵਿਦੇਸ਼ ਮੰਤਰਾਲੇ ਨੂੰ ਸੂਚਿਤ ਕਰਿਆ ਕਰਨਗੇ।

ਅੱਜ ਏਥੇ ਚੀਨ ਦੇ ਵਿਦੇਸ਼ ਮੰਤਰਾਲੇ ਦੀ ਬੁਲਾਰਾ ਹੁਆ ਚੁਨਿਯੰਗ ਨੇ ਕਿਹਾ ਕਿ ਚੀਨ ਨੇ ਨਵੇਂ ਪ੍ਰਬੰਧਾਂ ਬਾਰੇ ਅਸੀਂ ਅਮਰੀਕੀ ਦੂਤਘਰ ਨੂੰ ਬੁੱਧਵਾਰ ਦੱਸ ਦਿੱਤਾ ਸੀ। ਇਹ ਕਦਮ ਚੀਨੀ ਡਿਪਲੋਮੈਟਾਂ ਉੱਤੇ ਅਮਰੀਕੀ ਰੋਕਾਂ ਦੇ ਜਵਾਬ ਵਿਚ ਚੁੱਕਿਆ ਹੈ। ਅਸੀਂ ਅਪੀਲ ਕਰਦੇ ਹਾਂ ਕਿ ਅਮਰੀਕਾ ਆਪਣੀਆਂ ਗ਼ਲਤੀਆਂ ਸੁਧਾਰੇ ਤੇ ਇਹ ਨਿਯਮਂ ਰੱਦ ਕਰੇ ਤਾਂ ਅਸੀਂ ਵੀ ਨਹੀਂ ਕਰਾਂਗੇ। ਅਮਰੀਕਾ ਨੇ ਚੀਨ ਦੇ ਕਦਮ ਨੂੰ ਬਦਲੇ ਦੀ ਕਾਰਵਾਈ ਕਿਹਾ ਹੈ। ਚੁਨਿਯੰਗ ਦੇ ਅਨੁਸਾਰ ਅਮਰੀਕੀ ਡਿਪਲੋਮੈਟਾਂ ਨੂੰ ਕਿਸੇ ਚੀਨੀ ਅਧਿਕਾਰੀ ਨੂੰ ਮਿਲਣ ਬਾਰੇ ਵਿਦੇਸ਼ ਮੰਤਰਾਲੇ ਨੂੰ ਪੰਜ ਦਿਨ ਅਗੇਤੀ ਸੂਚਨਾ ਦੇਣੀ ਹੋਵੇਗੀ।

  

cIn ny amrIkI izplomYtfˆ AuWqy jvfbI pfbMdIafˆ lfeIafˆ

bIijMg, 6 dsMbr, (post ibAUro)- amrIkf ivc afpxy izplomYtfˆ AuWqy pfbMdIafˆ lfey jfx ipwCoN cIn srkfr ny vI jvfbI kfrvfeI kIqI hY aqy Aus ny afpxy dysL aMdr amrIkI izplomYtfˆ AuWqy keI qrHfˆ dIafˆ pfbMdIafˆ awj sLuwkrvfr qoN lfgU kr idwqIafˆ hn.

cIn srkfr dy bulfry ny awj Èuwkrvfr dwisaf ik dyÈ ivc amrIkf dy izplomYtfˆ dy iÉlfÌ keI kdm cuwky gey hn, ijnHF ivwcoN iewk ieh hY ik AunHfˆ nUM sQfnk aiDkfrIafˆ nfl imlx qoN pihlF ivdyÈ mMqrfly nUM sUicq krnf ipaf krygf. vrnx Xog hY ik amrIkf dI srkfr ny akqUbr ivc cIn dy izplomYtfˆ nUM afdyÈ idwqf sI ik Auh amrIkf ivc iksy aiDkfrI nUM imlx aqy iksy kflj jfˆ irsrc ieMstIicAUt ivc jfx qoN pihlF ivdyÈ mMqrfly nUM sUicq kiraf krngy.

awj eyQy cIn dy ivdyÈ mMqrfly dI bulfrf huaf cuinXMg ny ikhf ik cIn ny nvyˆ pRbMDF bfry asIN amrIkI dUqGr nUM buwDvfr dws idwqf sI. ieh kdm cInI izplomYtfˆ AuWqy amrIkI rokF dy jvfb ivc cuwikaf hY. asIN apIl krdy hfˆ ik amrIkf afpxIafˆ ÊlqIafˆ suDfry qy ieh inXmˆ rwd kry qF asIN vI nhIN krFgy. amrIkf ny cIn dy kdm nUM bdly dI kfrvfeI ikhf hY. cuinXMg dy anusfr amrIkI izplomYtfˆ nUM iksy cInI aiDkfrI nUM imlx bfry ivdyÈ mMqrfly nUM pMj idn agyqI sUcnf dyxI hovygI.

 

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ