Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਭਾਰਤ

ਸਵਾਮੀ ਨਿਤਿਆਨੰਦ ਦਾ ਪਾਸਪੋਰਟ ਭਾਰਤ ਸਰਕਾਰ ਵੱਲੋਂ ਰੱਦ

December 07, 2019 10:38 PM

ਨਵੀਂ ਦਿੱਲੀ, 7 ਦਸੰਬਰ, (ਪੋਸਟ ਬਿਊਰੋ)- ਬਲਾਤਕਾਰ ਦੇ ਦੋਸ਼ ਲੱਗਣ ਪਿੱਛੋਂ ਭਗੌੜੇ ਹੋਏ ਵਿਵਾਦਾਂ ਵਿੱਚ ਉਲਝੇ ਹੋਏ ਸਵਾਮੀ ਨਿਤਿਆਨੰਦ ਦਾ ਪਾਸਪੋਰਟ ਰੱਦ ਕਰ ਦਿੱਤਾ ਗਿਆਅਤੇ ਨਵੇਂ ਪਾਸਪੋਰਟ ਦੀ ਅਰਜੀ ਵੀ ਰੱਦ ਕਰ ਦਿੱਤੀ ਗਈ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਨੇ ਇਹ ਜਾਣਕਾਰੀ ਅੱਜ ਸ਼ੁੱਕਰਵਾਰ ਦਿੱਤੀ ਹੈ।

ਰਵੀਸ਼ ਕੁਮਾਰ ਨੇ ਕਿਹਾ ਕਿ ਅਸੀਂ ਉਸਦਾ ਪਾਸਪੋਰਟ ਰੱਦ ਕਰ ਦਿੱਤਾ ਤੇ ਨਵੇਂ ਪਾਸਪੋਰਟ ਦੀ ਅਰਜੀ ਰੱਦ ਕਰ ਕੇ ਸਭ ਥਾਈਂ ਇਹ ਸੂਚਨਾ ਭੇਜ ਦਿੱਤੀ ਹੈ ਕਿ ਇਹ ਵਿਅਕਤੀ ਅਪਰਾਧ ਦੇ ਕਈ ਕੇਸਾਂ ਲਈ ਲੋੜੀਂਦਾ ਹੈ। ਇਸ ਦੇ ਨਾਲ ਭਾਰਤੀ ਵਿਦੇਸ਼ ਮੰਤਰਾਲੇ ਨੇ ਨਿਤਿਆਨੰਦ ਬਾਰੇ ਕਿਹਾ ਹੈ ਕਿ ਵੈੱਬਸਾਈਟ ਬਣਾਉਣਾ ਤੇ ਦੇਸ਼ ਦਾ ਗਠਨ ਕਰਨਾ ਦੋ ਵੱਖ-ਵੱਖ ਮੁੱਦੇ ਹਨ। ਵਿਦੇਸ਼ ਮੰਤਰਾਲੇ ਦੇ ਬਿਆਨ ਮੁਤਾਬਕ ਜਦੋਂ ਕਿਸੇ ਵਿਅਕਤੀ ਦੇ ਦੇਸ ਤੋਂ ਭੱਜਣ ਦੀ ਸੂਚਨਾਮਿਲਦੀ ਹੈ ਤਾਂ ਸਭ ਤੋਂ ਪਹਿਲਾਂ ਪਾਸਪੋਰਟ ਰੱਦ ਕੀਤਾ ਜਾਂਦਾ ਹੈ, ਨਵਾਂ ਪਾਸਪੋਰਟ ਨਹੀਂਦਿੱਤਾ ਜਾਂਦਾ ਅਤੇ ਦੁਨੀਆ ਭਰ ਦੇ ਭਾਰਤੀ ਮਿਸ਼ਨਾਂ ਰਾਹੀਂ ਓਥੋਂਦੀਆਂ ਸਰਕਾਰਾਂ ਨੂੰ ਦੱਸਿਆ ਜਾਂਦਾ ਹੈ।ਵਿਦੇਸ਼ ਮੰਤਰਾਲੇ ਨੇ ਕਿਹਾਹੈ ਕਿ ਇਕਵਾਡੋਰ ਸਮੇਤ ਸਾਰੇ ਦੇਸ਼ਾਂ ਵਿਚਲੇ ਆਪਣੇ ਮਿਸ਼ਨਾਂ ਵੱਲੋਂਓਥੇ ਦੀ ਸਰਕਾਰ ਨੂੰ ਇਸ ਬਾਰੇ ਦੱਸ ਦਿੱਤਾ ਗਿਆ ਹੈ। 

ਇਸ ਦੌਰਾਨ ਸਵਾਮੀ ਨਿਤਿਆਨੰਦ ਬਾਰੇ ਇਕਵਾਡੋਰ ਦੂਤਾਵਾਸ ਨੇ ਬਿਆਨ ਜਾਰੀ ਕੀਤਾ ਹੈ ਕਿ ਨਾ ਨਿਤਿਆਨੰਦ ਨੂੰ ਇਕਵਾਡੋਰ  ਵਿਚ ਸ਼ਰਨ ਮਿਲੀ ਹੈ ਅਤੇ ਨਾ ਉਸਨੇ ਦੱਖਣੀ ਅਮਰੀਕਾ ਵਿਚ ਇਕਵਾਡੋਰ ਦੇ ਨੇੜੇ ਜਾਂ ਦੂਰ ਕੋਈ ਟਾਪੂ ਖਰੀਦਣ ਲਈ ਨਿਤਿਆਨੰਦ ਦੀ ਕਿਸੇ ਤਰ੍ਹਾਂ ਦੀ ਕੋਈ ਮਦਦ ਕੀਤੀ ਹੈ।

  

svfmI iniqafnMd df pfsport Bfrq srkfr vwloN rwd

nvIN idwlI, 6 dsMbr, (post ibAUro)- blfqkfr dy dosL lwgx ipwCoN BgOVy hoey ivvfdF ivwc AulJy hoey svfmI iniqafnMd df pfsport rwd kr idwqf igafaqy nvyˆ pfsport dI arjI vI rwd kr idwqI geI hY. ivdyÈ mMqrfly dy bulfry rvIÈ kumfr ny ieh jfxkfrI awj Èuwkrvfr idwqI hY.

rvIÈ kumfr ny ikhf ik asIN Ausdf pfsport rwd kr idwqf qy nvyˆ pfsport dI arjI rwd kr ky sB QfeIN ieh sUcnf Byj idwqI hY ik ieh ivakqI aprfD dy keI kysF leI loVINdf hY. ies dy nfl BfrqI ivdyÈ mMqrfly ny iniqafnMd bfry ikhf hY ik vYWbsfeIt bxfAuxf qy dyÈ df gTn krnf do vwK-vwK muwdy hn. ivdyÈ mMqrfly dy ibafn muqfbk jdoN iksy ivakqI dy dys qoN Bwjx dI sUcnfimldI hY qfˆ sB qoN pihlfˆ pfsport rwd kIqf jfˆdf hY, nvfˆ pfsport nhINidwqf jfˆdf aqy dunIaf Br dy BfrqI imÈnfˆ rfhIN EQoNdIafˆ srkfrfˆ nUM dwisaf jfˆdf hY.ivdyÈ mMqrfly ny ikhfhY ik iekvfzor smyq sfry dyÈfˆ ivcly afpxy imÈnfˆ vwloNEQy dI srkfr nMU ies bfry dws idwqf igaf hY.

ies dOrfn svfmI iniqafnMd bfry iekvfzor dUqfvfs ny ibafn jfrI kIqf hY ik nf iniqafnMd nUM iekvfzor  ivc Èrn imlI hY aqy nf Ausny dwKxI amrIkf ivc iekvfzor dy nyVy jfˆ dUr koeI tfpU KrIdx leI iniqafnMd dI iksy qrHfˆ dI koeI mdd kIqI hY.

 

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ