Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਮਨੋਰੰਜਨ

ਬਾਲਾਕੋਟ ਏਅਰ ਸਟਰਾਈਕ 'ਤੇ ਬਣਨ ਵਾਲੀ ਫਿਲਮ ਦਾ ਵੀ ਐੱਫ ਐਕਸ

December 10, 2019 09:35 AM

ਹਿੰਦੀ ਸਿਨੇਮਾ ਵਿੱਚ ਲਗਾਤਾਰ ਸੱਚੀਆਂ ਘਟਨਾਵਾਂ 'ਤੇ ਫਿਲਮਾਂ ਬਣ ਰਹੀਆਂ ਹਨ। ਸਾਲ ਦੇ ਸ਼ੁਰੂ ਵਿੱਚ ਫਿਲਮ ‘ਉੜੀ’ ਰਿਲੀਜ਼ ਹੋਈ ਸੀ। ਮੁੰਬਈ ਵਿੱਚ 26 ਨਵੰਬਰ ਨੂੰ ਹੋਏ ਅੱਤਵਾਦੀ ਹਮਲੇ 'ਤੇ ‘ਹੋਟਲ ਮੁੰਬਈ’ ਫਿਲਮ ਹਾਲ ਹੀ ਵਿੱਚ ਰਿਲੀਜ਼ ਹੋਈ ਹੈ। ਅਭਿਨੇਤਾ ਵਿਵੇਕ ਓਬਰਾਏ ਬਾਲਾਕੋਟ ਹਮਲੇ 'ਤੇ ਫਿਲਮ ਬਣਾਉਣ ਦੀ ਤਿਆਰੀ ਕਰ ਚੁੱਕੇ ਹਨ।
ਵਿਵੇਕ ਦੇ ਮੁਤਾਬਕ ਇਹ ਫਿਲਮ ਵੱਡੇ ਪੱਧਰ 'ਤੇ ਬਣਨ ਵਾਲੀ ਹੈ। ਉਨ੍ਹਾਂ ਦੱਸਿਆ ਕਿ ਇਸ ਫਿਲਮ ਲਈ ਉਸ ਨੇ ਦੁਨੀਆ ਦੀ ਸਭ ਤੋਂ ਵੱਡੀ ਵੀ ਐੱਫ ਐਕਸ ਕੰਪਨੀ ਨੂੰ ਫਿਲਮ ਨਾਲ ਜੋੜਿਆ ਹੈ, ਜਿਸ ਨੇ ਪੰਜ ਆਸਕਰ ਐਵਾਰਡ ਜਿੱਤੇ ਹਨ। ਫਿਲਮ ਵਿੱਚ ਕੰਮ ਕਰਨ ਵਾਲੇ ਕਲਾਕਾਰਾਂ ਬਾਰੇ ਉਹ ਕਹਿੰਦੇ ਹਨ ਕਿ ਫਿਲਮ ਦੀ ਕਾਸਟਿੰਗੇ ਅਜੇ ਬਾਕੀ ਹੈ। ਫਿਲਮ ਕਈ ਭਾਸ਼ਾਵਾਂ ਵਿੱਚ ਬਣੇਗੀ, ਇਸ ਲਈ ਹਰ ਭਾਸ਼ਾ ਵਿੱਚ ਵੱਡੇ ਸਟਾਰ ਨੂੰ ਕਾਸਟ ਕੀਤਾ ਜਾਏਗਾ। ਕਾਸਟਿੰਗ ਦੇ ਬਾਅਦ ਫਿਲਮ ਦੇ ਕਲਾਕਾਰਾਂ ਦੀ ਟਰੇਨਿੰਗ ਸ਼ੁਰੂ ਹੋਵੇਗੀ।
ਟਰੇਨਿੰਗ ਬਾਰੇ ਵਿਵੇਕ ਕਹਿੰਦੇ ਹਨ, ਇਸ ਦੇ ਲਈ ਭਾਰਤੀ ਹਵਾਈ ਫੌਜ ਨਾਲ ਗੱਲਬਾਤ ਹੋ ਰਹੀ ਹੈ। ਤਕਨੀਕੀ ਪਹਿਲੂਆਂ ਨੂੰ ਫਿਲਮ ਵਿੱਚ ਕਿਵੇਂ ਦਿਖਾਉਣਾ ਹੈ, ਇਸ ਬਾਰੇ ਵੀ ਚਰਚਾ ਚੱਲ ਰਹੀ ਹੈ। ਪੁਲਵਾਮਾ ਵਿੱਚ ਇਸ ਸਾਲ 14 ਫਰਵਰੀ ਨੂੰ ਅੱਤਵਾਦੀਆਂ ਨੇ ਸੀ ਆਰ ਪੀ ਐੱਫ ਦੇ ਜਵਾਨਾਂ 'ਤੇ ਹਮਲਾ ਕੀਤਾ ਸੀ, ਜਿਸ ਵਿੱਚ ਚਾਲੀ ਜਵਾਨ ਮਾਰੇ ਗਏ ਸਨ। ਇਸ ਦੇ ਬਾਅਦ ਜਵਾਬੀ ਕਾਰਵਾਈ ਕਰਦੇ ਹੋਏ ਭਾਰਤੀ ਹਵਾਈ ਫੌਜ ਨੇ ਪਾਕਿਸਤਾਨ ਦੇ ਬਾਲਾਕੋਟ ਵਿੱਚ ਏਅਰ ਸਟਰਾਈਕ ਕੀਤੀ ਸੀ ਅਤੇ ਉਥੇ ਮੌਜੂਦ ਅੱਤਵਾਦੀ ਅੱਡਿਆਂ ਨੂੰ ਨਿਸ਼ਾਨਾ ਬਣਾ ਕੇ ਖਤਮ ਕੀਤਾ ਸੀ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਦਿਲਜੀਤ ਨੇ ਹੋ ਰਹੀ ਆਲੋਚਨਾ ਵਿਚਕਾਰ ਕਿਹਾ: ਪੰਜਾਬ ਨੇ ਬਹੁਤ ਕੁਝ ਸਿਹਾ, ਫਿਰ ਵੀ ਪ੍ਰਤੀਭਾਸ਼ਾਲੀ ਲੋਕਾਂ ਨੂੰ ਜਨਮ ਦਿੱਤਾ, ਧੰਨ ਹੈ ਪੰਜਾਬ ਸਾਬਕਾ ਮਚਮਿਊਜਿ਼ਕ ਹੋਸਟ ਅਤੇ ਪ੍ਰਸਟ ਬਲੈਕ ਮਿਸ ਕੈਨੇਡਾ ਜੂਲੀਅਟ ਪਾਵੇਲ ਦਾ 54 ਸਾਲ ਦੀ ਉਮਰ `ਚ ਦਿਹਾਂਤ ਜ਼ੀ5 ਨੇ ਦਿਲਜੀਤ ਦੋਸਾਂਝ ਦੀ ਫਿ਼ਲਮ ‘ਡਿਟੈਕਟਿਵ ਸ਼ੇਰਦਿਲ’ ਦਾ ਟ੍ਰੇਲਰ ਕੀਤਾ ਰਿਲੀਜ਼ ਆਮਿਰ ਖਾਨ ਦੀ ਨਵੀਂ ਫਿਲਮ 'ਸਿਤਾਰੇ ਜ਼ਮੀਨ ਪਰ' ਦਾ ਟ੍ਰੇਲਰ ਹੋਇਆ ਰਿਲੀਜ਼, 20 ਜੂਨ ਨੂੰ ਸਿਨੇਮਾਘਰਾਂ ਵਿੱਚ ਹੋਵੇਗੀ ਰਿਲੀਜ਼ ਆਪ੍ਰੇਸ਼ਨ ਸਿੰਦੂਰ 'ਤੇ ਫਿਲਮ ਬਣਾਉਣ ਲਈ ਮੱਚੀ ਹੋੜ, ਟਾਈਟਲ ਲਈ 50 ਤੋਂ ਵੱਧ ਨਿਰਮਾਤਾਵਾਂ ਨੇ ਦਿੱਤੀ ਅਰਜ਼ੀ ਭਾਰਤ-ਪਾਕਿਸਤਾਨ ਤਣਾਅ ਕਾਰਨ ਰਾਜਕੁਮਾਰ ਰਾਓ ਦੀ ਫਿਲਮ ਸਿਨੇਮਾਘਰਾਂ ਵਿੱਚ ਨਹੀਂ ਹੋਵੇਗੀ ਰਿਲੀਜ਼, ਹੁਣ ਹੋਵੇਗੀ ਓਟੀਟੀ `ਤੇ ਸੁਨੀਲ ਸ਼ੈਟੀ ਦੀ ਫਿ਼ਲਮ 'ਕੇਸਰੀ ਵੀਰ’ ਹੁਣ 16 ਮਈ ਨੂੰ ਹੋਵੇਗੀ ਰਿਲੀਜ਼ ਸੰਨੀ ਦਿਓਲ ਦੀ ਫਿਲਮ 'ਜਾਟ' ਦਾ ਨਵਾਂ ਟੀਜ਼ਰ ਰਿਲੀਜ਼ ਗਾਇਕ ਅਤੇ ਅਦਾਕਾਰ ਗੁਰੂ ਰੰਧਾਵਾ ਸ਼ੂਟਿੰਗ ਦੌਰਾਨ ਹੋਏ ਜ਼ਖ਼ਮੀ ਮਨਜਿੰਦਰ ਸਿਰਸਾ ਦੇ ਘਰ ਮੁਲਾਕਾਤ ਕਰਨ ਲਈ ਪਹੁੰਚੇ ਦਿਲਜੀਤ...!!