Welcome to Canadian Punjabi Post
Follow us on

20

September 2024
ਬ੍ਰੈਕਿੰਗ ਖ਼ਬਰਾਂ :
ਐੱਨ.ਡੀ.ਪੀ. ਵੱਲੋਂ ਟਰੂਡੋ ਲਿਬਰਲਜ਼ ਦਾ ਸਮਰਥਨ ਕਰਨ ਦੀ ਗੱਲ ਕਹਿਣ ਤੋਂ ਬਾਅਦ ਸਦਨ ਵਿੱਚ ਪੋਲੀਏਵਰ ਅਤੇ ਜਗਮੀਤ ਸਿੰਘ ਵਿੱਚਕਾਰ ਹੋਈ ਤਿੱਖੀ ਬਹਿਸਪਾਬਲੋ ਰੋਡਰੀਗੇਜ ਦੇ ਮੰਤਰੀ ਮੰਡਲ ਤੋਂ ਅਸਤੀਫਾ ਦੇਣ ਤੋਂ ਬਾਅਦ ਪ੍ਰਧਾਨ ਮੰਤਰੀ ਟਰੂਡੋ ਨੇ ਅਨੀਤਾ ਆਨੰਦ ਨੂੰ ਟਰਾਂਸਪੋਰਟ ਮੰਤਰੀ ਕੀਤਾ ਨਿਯੁਕਤਜਦੋਂ ਇੱਕ ਗੋਰੇ ਪ੍ਰਦਰਸ਼ਨਕਾਰੀ ਨੇ NDP ਆਗੂ ਜਗਮੀਤ ਸਿੰਘ ਨੂੰ 'corrupted bastard' ਕਿਹਾ ਤਾਂ..ਜਗਮੀਤ ਸਿੰਘ ਬੋਲੇ- ਮੇਰੇ ਸਾਹਮਣੇ ਕਹੋਪੰਜਾਬ ਦੇ ਨੌਜਵਾਨ ਦੀ ਬ੍ਰਿਟਸ਼ ਆਰਮੀ 'ਚ ਹੋਈ ਚੋਣਦੁਨੀਆਂ ਦੀ ਕੋਈ ਵੀ ਤਾਕਤ ਜੰਮੂ ਕਸ਼ਮੀਰ ’ਚ ਧਾਰਾ 370 ਨੂੰ ਵਾਪਿਸ ਨਹੀਂ ਲਿਆ ਸਕਦੀ : ਪ੍ਰਧਾਨ ਮੰਤਰੀਰਾਹੁਲ ਗਾਂਧੀ ਨੂੰ ਅੱਤਵਾਦੀ ਕਹਿਣ 'ਤੇ ਕੇਂਦਰੀ ਮੰਤਰੀ ਬਿੱਟੂ ਖਿਲਾਫ ਐੱਫ.ਆਈ.ਆਰ.ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ 17 ਨਵੇਂ ਸਹਾਇਕ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਪਰਮਿਟਾਂ ਦੀ ਗ਼ੈਰ-ਕਾਨੂੰਨੀ ਕਲੱਬਿੰਗ ਵਿਰੁੱਧ ਸਖ਼ਤ ਕਾਰਵਾਈ
 
ਮਨੋਰੰਜਨ

ਰਿਸ਼ੀ ਕਪੂਰ ਬਣਨਗੇ ਸ਼ਰਮਾ ਜੀ ਨਮਕੀਨ

December 10, 2019 09:36 AM

ਅਭਿਨੇਤਾ ਰਿਸ਼ੀ ਕਪੂਰ ਕੈਂਸਰ ਨੂੰ ਹਰਾ ਕੇ ਅਮਰੀਕਾ ਤੋਂ ਵਾਪਸ ਆਉਣ ਪਿੱਛੋਂ ਲਗਾਤਾਰ ਹਿੰਦੀ ਫਿਲਮਾਂ ਦਾ ਹਿੱਸਾ ਬਣਨ ਵਾਲੇ ਹਨ। ਉਨ੍ਹਾਂ ਦੀ ਅਗਲੀ ਫਿਲਮ ‘ਦ ਬਾਡੀ’ ਹੋਵੇਗੀ। 13 ਦਸੰਬਰ ਨੂੰ ਰਿਲੀਜ਼ ਹੋ ਰਹੀ ਇਸ ਫਿਲਮ ਵਿੱਚ ਉਹ ਪੁਲਸ ਅਧਿਕਾਰੀ ਦੀ ਭੂਮਿਕਾ ਵਿੱਚ ਨਜ਼ਰ ਆਉਣਗੇ। ਇਸ ਫਿਲਮ ਦੇ ਬਾਅਦ ਉਹ ‘ਸ਼ਰਮਾਜੀ ਨਮਕੀਨ’ ਫਿਲਮ ਵਿੱਚ ਨਜ਼ਰ ਆਉਣਗੇ। ਇਸ ਫਿਲਮ ਦਾ ਐਲਾਨ ਫਿਲਮ ਮੇਕਰ ਰਿਤੇਸ਼ ਸਿਧਵਾਨੀ ਨੇ ਕੀਤਾ ਹੈ।
ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਇਸ ਗੱਲ ਦੀ ਜਾਣਕਾਰੀ ਦਿੰਦੇ ਹੋਏ ਇੱਕ ਤਸਵੀਰ ਸਾਂਝੀ ਕੀਤੀ ਹੈ, ਜਿਸ ਵਿੱਚ ਰਿਸ਼ੀ ਕਪੂਰ ਨਜ਼ਰ ਆ ਰਹੇ ਹਨ। ਉਨ੍ਹਾਂ ਨੇ ਆਪਣੇ ਸੋਸ਼ਲ ਅਕਾਊਂਟ 'ਤੇ ਲਿਖਿਆ ਹੈ, ਆਫ ਸਕਰੀਨ ਮਿੱਠੇ, ਆਨ ਸਕਰੀਨ ਨਮਕੀਨ। ਜਦ ਅਜਿਹੀ ਪ੍ਰਭਿਾਵਾਂ ਮਿਲਦੀਆਂ ਹਨ ਤਾਂ ਉਤਸੁਕਤਾ ਵਧ ਜਾਂਦੀ ਹੈ। ਇਸ ਫਿਲਮ ਵਿੱਚ ਰਿਸ਼ੀ ਕਪੂਰ ਦੇ ਨਾਲ ਅਭਿਨੇਤਰੀ ਜੂਹੀ ਚਾਵਲਾ ਵੀ ਹੋਵੇਗੀ। ਉਹ ਜੋੜੀ ‘ਬੋਲ ਰਾਧਾ ਬੋਲ’, ‘ਦਰਾਰ’, ‘ਈਨਾ ਮੀਨਾ ਡੀਕਾ’, ‘ਸਾਜਨ ਕਾ ਘਰ’ ਵਰਗੀਆਂ ਫਿਲਮਾਂ ਵਿੱਚ ਕੰਮ ਕਰ ਚੁੱਕੀ ਹੈ। ਫਿਲਮ ਅਗਲੇ ਸਾਲ ਰਿਲੀਜ਼ ਹੋਵੇਗੀ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਗੁਰਦਾਸ ਮਾਨ ਦੀ ਨਵੀਂ ਐਲਬਮ ਦਾ ਨਵਾਂ ਗੀਤ 'ਮੈਂ ਹੀ ਝੂਠੀ' 5 ਸਤੰਬਰ ਨੂੰ ਹੋਵੇਗਾ ਰਿਲੀਜ਼ ਜਸਟਿਨ ਬੀਬਰ ਬਣੇ ਪਿਤਾ, ਇੰਸਟਾਗਰਾਮ `ਤੇ ਜੋੜੇ ਨੇ ਜੈਕ ਬਲੂਜ ਬੀਬਰ ਦੇ ਜਨਮ ਦੀ ਪਾਈ ਪੋਸਟ ਸਿਨੇਮਾਘਰਾਂ 'ਚ ਧੂੰਮਾਂ ਪਾਉਣ ਤੋਂ ਬਾਅਦ ਹੁਣ OTT `ਤੇ 'ਮੁੰਜਿਆ' ਕਰੇਗੀ ਧਮਾਕਾ ਸ਼ਰਧਾ ਕਪੂਰ ਇੰਸਟਾਗ੍ਰਾਮ 'ਤੇ ਤੀਜੀ ਸਭ ਤੋਂ ਵੱਧ ਫਾਲੋ ਕੀਤੀ ਗਈ ਭਾਰਤੀ ਬਣੇ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਰਿਕਾਰਡ ਤੋੜਿਆ ਜਦੋਂ ਇੱਕ ਪ੍ਰਸੰਸਕ ਔਰਤ ਦਾ ਹੱਥ ਹੇਮਾ ਮਾਲਿਨੀ ਨੂੰ ਲੱਗਾ ਤਾਂ ਬੇਚੈਨ ਹੋਈ ਹੇਮਾ, ਚਿੜਕੇ ਕਿਹਾ-ਹੱਥ ਨਾ ਲਾਓ ਸ਼ਿਲੋਹ ਜੋਲੀ ਨੇ ਆਧਿਕਾਰਿਕ ਤੌਰ `ਤੇ ਪਿਤਾ ਬਰੈਡ ਪਿਟ ਦਾ ਉਪਨਾਮ ਹਟਾਇਆ ਪੈਰਿਸ ਓਲੰਪਿਕ ਦੇ ਸਮਾਪਤੀ ਸਮਾਰੋਹ ਮੌਕੇ ਟੌਮ ਕਰੂਜ਼ ਨੇ ਕੀਤੇ ਸ਼ਾਨਦਾਰ ਸਟੰਟ, ਦੇਖਕੇ ਹਰ ਕੋਈ ਹੈਰਾਨ ਅੱਤਵਾਦੀ ਹਮਲੇ ਦੇ ਸ਼ੱਕ ਕਾਰਨ ਟੇਲਰ ਸਵਿਫ਼ਟ ਦੇ ਵਿਏਨਾ ਸੰਗੀਤ ਪ੍ਰੋਗਰਾਮ ਰੱਦ ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ