Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਟੋਰਾਂਟੋ/ਜੀਟੀਏ

ਨਵੀਂ ਨਾਫਟਾ ਡੀਲ ਦੇ ਅਪਡੇਟ ਕੀਤੇ ਗਏ ਟੈਕਸਟ ਉੱਤੇ ਕੈਨੇਡਾ ਨੇ ਕੀਤੇ ਦਸਤਖ਼ਤ

December 11, 2019 09:57 AM

ਓਟਵਾ, 10 ਦਸੰਬਰ (ਪੋਸਟ ਬਿਊਰੋ) : ਮੈਕਸਿਕੋ ਵਿੱਚ ਇੱਕ ਸਮਾਰੋਹ ਦੌਰਾਨ ਕੈਨੇਡਾ ਦੇ ਪੱਖ ਉੱਤੇ ਡਿਪਟੀ ਪ੍ਰਧਾਨ ਮੰਤਰੀ ਕ੍ਰਿਸਟੀਆ ਫਰੀਲੈਂਡ ਨੇ ਮੁੜ ਵਿਚਾਰੀ ਗਈ ਨੌਰਥ ਅਮੈਰੀਕਨ ਫਰੀ ਟਰੇਡ ਅਗਰੀਮੈਂਟ ਉੱਤੇ ਦਸਤਖ਼ਤ ਕੀਤੇ। 

ਮੰਗਲਵਾਰ ਸ਼ਾਮ ਨੂੰ ਇੱਕ ਪ੍ਰੈੱਸ ਕਾਨਫਰੰਸ ਵਿੱਚ ਫਰੀਲੈਂਡ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਨਵੀਂ ਨਾਫਟਾ ਡੀਲ ਨੂੰ ਸਿਰੇ ਚੜ੍ਹਾਉਣ ਵੱਲ ਕੈਨੇਡਾ, ਅਮਰੀਕਾ ਤੇ ਮੈਕਸਿਕੋ ਨੇ ਅਹਿਮ ਕਦਮ ਪੁੱਟਿਆ ਹੈ। ਉਨ੍ਹਾਂ ਆਖਿਆ ਕਿ ਇਸ ਡੀਲ ਵਿੱਚ ਕੀਤੀਆਂ ਗਈਆਂ ਸੋਧਾਂ ਨਾਲ ਇਸ ਵਿੱਚ ਹੋਰ ਸੁਧਾਰ ਹੋ ਗਿਆ ਹੈ ਤੇ ਹੁਣ ਉਹ ਜਲਦ ਤੋਂ ਜਲਦ ਇਸ ਨੂੰ ਪਾਸ ਕਰਵਾਉਣਾ ਚਾਹੁੰਦੀ ਹੈ। ਇਸ ਡੀਲ ਵਿੱਚ ਕੀਤੀਆਂ ਜਾਣ ਵਾਲੀਆਂ ਸੋਧਾਂ ਇੱਕ ਸਾਲ ਤੋਂ ਰੁਕੀਆਂ ਹੋਈਆਂ ਸਨ ਤੇ ਯੂਐਸ ਡੈਮੋਕ੍ਰੈਟਸ ਵੱਲੋਂ ਇਨ੍ਹਾਂ ਐਡਜਸਟਮੈਂਟਸ ਨੂੰ ਮਨਜ਼ੂਰੀ ਦੇਣ ਨਾਲ ਕੈਨੇਡਾ, ਅਮਰੀਕਾ ਤੇ ਮੈਕਸਿਕੋ ਇਸ ਡੀਲ ਨੂੰ ਸਿਰੇ ਚੜ੍ਹਾਉਣ ਵੱਲ ਇੱਕ ਹੋਰ ਕਦਮ ਪੁੱਟ ਸਕੇ ਹਨ। ਹੁਣ ਇਸ ਡੀਲ ਦੇ ਸਿਰੇ ਚੜ੍ਹਨ ਦਾ ਰਾਹ ਪੱਧਰਾ ਹੋ ਗਿਆ ਹੈ। 

ਤਿੰਨਾਂ ਮੁਲਕਾਂ ਵੱਲੋਂ ਇਨ੍ਹਾਂ ਤਬਦੀਲੀਆਂ ਨੂੰ ਰਸਮੀ ਤੌਰ ਉੱਤੇ ਅਪਣਾ ਲਏ ਜਾਣ ਤੋਂ ਬਾਅਦ ਹੁਣ ਇਹ ਡੀਲ ਆਪਣੀ ਫਨਿਸ਼ ਲਾਈਨ ਦੇ ਕੋਲ ਪਹੁੰਚ ਗਈ ਹੈ। ਇਸ ਸਬੰਧ ਵਿੱਚ ਤਿਪੱਖੀ ਮੀਟਿੰਗ ਦੌਰਾਨ ਇਸ’ਤੇ ਦਸਤਖ਼ਤ ਕੀਤੇ ਜਾਣ ਦੀ ਰਸਮ ਮੰਗਲਵਾਰ ਦੁਪਹਿਰ ਨੂੰ ਮੈਕਸਿਕੋ ਦੀ ਰਾਜਧਾਨੀ ਵਿੱਚ ਪੂਰੀ ਕੀਤੀ ਗਈ। ਇਸ ਮੀਟਿੰਗ ਵਿੱਚ ਫਰੀਲੈਂਡ ਦੇ ਨਾਲ ਅਮਰੀਕਾ ਦੇ ਟਰੇਡ ਰਿਪ੍ਰਜ਼ੈਂਟੇਟਿਵ ਰੌਬਰਟ ਲਾਇਥਜ਼ਰ ਤੇ ਮੈਕਸਿਕੋ ਦੇ ਨੌਰਥ ਅਮੈਰਿਕਾ ਲਈ ਅੰਡਰਸੈਕਟਰੀ ਜੀਜ਼ਸ ਸੀਏਡ ਨੇ ਹਿੱਸਾ ਲਿਆ। 

ਇਸ ਸਮਾਰੋਹ ਵਿੱਚ ਗੱਲ ਕਰਦਿਆਂ ਫਰੀਲੈਂਡ ਨੇ ਆਖਿਆ ਕਿ ਇਹ ਸੋਧਾਂ ਵਿਚਾਰ ਵਟਾਂਦਰੇ ਦੀ ਲੰਮੀ ਪ੍ਰਕਿਰਿਆ ਤੋਂ ਬਾਅਦ ਕੀਤੀਆਂ ਗਈਆਂ ਹਨ ਤੇ ਇਸ ਨਾਲ ਨਾਫਟਾ ਹੋਰ ਬਿਹਤਰ ਹੋਵੇਗੀ। ਉਨ੍ਹਾਂ ਆਖਿਆ ਕਿ ਕੈਨੇਡੀਅਨਾਂ ਦੇ ਹਿਤਾਂ ਤੇ ਕਦਰਾਂ ਕੀਮਤਾਂ ਦੀ ਰਾਖੀ ਕਰਨ ਲਈ ਅਸੀਂ ਬਹੁਤ ਮਿਹਨਤ ਕੀਤੀ ਹੈ ਤੇ ਨਾਫਟਾ ਨੂੰ ਆਧੁਨਿਕ ਰੰਗਤ ਦੇਣ ਲਈ ਵੀ ਤਿੰਨਾਂ ਦੇਸ਼ਾਂ ਨੇ ਕੋਈ ਕਸਰ ਬਾਕੀ ਨਹੀਂ ਛੱਡੀ। ਇਸ ਦੇ ਨਾਲ ਹੀ ਅਜਿਹੇ ਪ੍ਰਬੰਧ ਕੀਤੇ ਗਏ ਹਨ ਜਿਸ ਨਾਲ ਸਥਿਰਤਾ, ਪੂਰਬਅਨੁਮਾਨ ਅਤੇ ਨੌਰਥ ਅਮੈਰੀਕਨ ਕੰਜਿ਼ਊਮਰਜ਼ ਲਈ ਨਿਯਮਾਂ ਉੱਤੇ ਆਧਾਰਿਤ ਕਾਰੋਬਾਰ ਕੀਤਾ ਜਾਵੇਗਾ। ਫਰੀਲੈਂਡ ਨੇ ਆਖਿਆ ਕਿ ਅਸੀਂ ਇਸ ਡੀਲ ਨੂੰ ਉਸ ਸਮੇਂ ਸਿਰੇ ਲਾਉਣ ਵੱਲ ਵੱਧ ਰਹੇ ਹਾਂ ਜਿਸ ਸਮੇਂ ਸੰਸਾਰ ਵਿੱਚ ਇਸ ਤਰ੍ਹਾਂ ਦੀਆਂ ਕਾਰੋਬਾਰੀ ਡੀਲਜ਼ ਕਰਨਾ ਬਹੁਤ ਮੁਸ਼ਕਲ ਹੋ ਗਿਆ ਹੈ। ਫਰੀਲੈਂਡ ਨੇ ਇਹ ਵੀ ਆਖਿਆ ਕਿ ਇਹ ਬਿੱਲ ਕੌਮੀ ਹਿਤ ਵਿੱਚ ਹੈ ਤੇ ਕੈਨੇਡਾ ਨੂੰ ਇਸ ਨੂੰ ਤੇਜ਼ੀ ਨਾਲ ਪਾਸ ਕਰਵਾਉਣ ਦਾ ਯਤਨ ਕਰਨਾ ਚਾਹੀਦਾ ਹੈ।   

 

 

  

nvINnfPtfzIldyapzytkIqygeytYkst

AuWqykYnyzfnykIqydsqKLq

Etvf,10dsMbr(postibAUro):mYkiskoivwciewksmfrohdOrfnkYnyzfdypwKAuWqyizptIpRDfnmMqrIikRstIafPrIlYNznymuVivcfrIgeInOrQamYrIknPrItryzagrImYNtAuWqydsqKLqkIqy.

mMglvfr sLfmƒiewkpRYWskfnPrMsivwcPrIlYNznypwqrkfrFnflgwlbfqkridaFafiKafiknvINnfPtfzIlƒisrycVHfAuxvwlkYnyzf,amrIkfqymYkiskonyaihmkdmpuwitafhY.AunHFafiKafikieszIlivwckIqIaFgeIaFsoDFnfliesivwchorsuDfrhoigafhYqyhuxAuhjldqoNjldiesƒpfskrvfAuxfcfhuMdIhY.ieszIlivwckIqIaFjfxvflIaFsoDFiewksflqoNrukIaFhoeIaFsnqyXUaYszYmokRYtsvwloNienHFaYzjstmYNtsƒmnjLUrIdyxnflkYnyzf,amrIkfqymYkiskoieszIlƒisrycVHfAuxvwliewkhorkdmpuwtskyhn.huxieszIldyisrycVHndfrfhpwDrfhoigafhY.

iqMnF mulkFvwloNienHFqbdIlIaFƒrsmIqOrAuWqyapxfleyjfxqoNbfadhuxiehzIlafpxIPinsLlfeIndykolphuMcgeIhY.iessbMDivwciqpwKImIitMg dOrfn ies’qydsqKLqkIqyjfxdIrsmmMglvfrdupihrƒmYkiskodIrfjDfnIivwcpUrIkIqIgeI.iesmIitMgivwcPrIlYNzdynflamrIkfdytryzirpRjLYNtyitvrObrtlfieQjLrqymYkiskodynOrQamYirkfleIaMzrsYktrIjIjLssIeyznyihwsfilaf.

ies smfrohivwcgwlkridaFPrIlYNznyafiKafikiehsoDFivcfrvtFdrydIlMmIpRikirafqoNbfadkIqIaFgeIaFhnqyiesnflnfPtfhoribhqrhovygI.AunHFafiKafikkYnyzIanFdyihqFqykdrFkImqFdIrfKIkrnleIasINbhuqimhnqkIqIhYqynfPtfƒafDuinkrMgqdyxleIvIiqMnFdysLFnykoeIksrbfkInhINCwzI.iesdynflhIaijhypRbMDkIqygeyhnijsnflsiQrqf,pUrbanumfnaqynOrQamYrIknkMijLAUmrjLleIinXmFAuWqyafDfirqkfrobfrkIqfjfvygf.PrIlYNznyafiKafikasINieszIlƒAussmyNisrylfAuxvwlvwDrhyhFijssmyNsMsfrivwciesqrHFdIaFkfrobfrIzIljLkrnfbhuqmusLklhoigafhY.PrIlYNznyiehvIafiKafikiehibwlkOmIihqivwchYqykYnyzfƒiesƒqyjLInflpfskrvfAuxdfXqnkrnfcfhIdfhY.  

 

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਕੈਫੀਯੇਹ ਪਾਉਣ ਕਾਰਨ ਐਮਪੀਪੀ ਸਾਰਾਹ ਜਾਮਾ ਨੂੰ ਵਿਧਾਨਸਭਾ ਵਿੱਚੋਂ ਬਾਹਰ ਜਾਣ ਦੇ ਸਪੀਕਰ ਨੇ ਦਿੱਤੇ ਹੁਕਮ ਅਪਾਰਟਮੈਂਟ ਵਿੱਚ ਦਾਖਲ ਹੋ ਕੇ ਲੁਟੇਰਿਆਂ ਨੇ ਚਲਾਈ ਗੋਲੀ, 1 ਹਲਾਕ ਰਿਹਾਇਸ਼ੀ ਬਿਲਡਿੰਗ ਵਿੱਚੋਂ ਮਿਲੀ ਵਿਅਕਤੀ ਦੀ ਲਾਸ਼, ਹੋਮੀਸਾਈਡ ਯੂਨਿਟ ਕਰ ਰਹੀ ਹੈ ਜਾਂਚ ਟੀਪੀਏਆਰ ਕਲੱਬ ਦੇ 64 ਮੈਂਬਰਾਂ ਨੇ ਟੀਮ 20 ਅਪ੍ਰੈਲ ਨੂੰ ਚੜ੍ਹੀਆਂ ਸੀ.ਐੱਨ. ਟਾਵਰ ਦੀਆਂ 1776 ਪੌੜੀਆਂ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵੱਲੋਂ ਮੀਟਿੰਗ ਵਿੱਚ ਡਾ. ਗੁਰਬਖ਼ਸ਼ ਭੰਡਾਲ ਦੀ ਪੁਸਤਕ ‘ਕੱਚੇ ਪੱਕੇ ਰਾਹ’ ‘ਤੇ ਕਰਾਈ ਗਈ ਵਿਚਾਰ-ਚਰਚਾ ਤਰਕਸ਼ੀਲ ਸੁਸਾਇਟੀ ਕੈਨੇਡਾ ਦੀ ਓਂਟਾਰੀਓ ਇਕਾਈ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਬ੍ਰਹਮ ਗਿਆਨੀ ਸੰਤ ਬਾਬਾ ਰਣਜੀਤ ਸਿੰਘ ਜੀ ਭੋਗਪੁਰ ਵਾਲਿਆਂ ਦੀ 27ਵੀਂ ਬਰਸੀ 19 ਮਈ ਨੂੰ ਮਨਾਈ ਜਾਏਗੀ ਓਨਟਾਰੀਓ ਵਿਧਾਨਸਭਾ ਵਿੱਚ ਕੈਫੀਯੇਹ ਪਾਉਣ ਦੇ ਹੱਕ ਵਿੱਚ ਲਿਆਂਦਾ ਮਤਾ ਦੂਜੀ ਵਾਰੀ ਹੋਇਆ ਫੇਲ੍ਹ ਛਾਪੇਮਾਰੀ ਵਿੱਚ ਪੁਲਿਸ ਨੇ ਬਰਾਮਦ ਕੀਤੇ ਹਥਿਆਰ ਤੇ ਡਰੱਗਜ਼, ਤਿੰਨ ਭਰਾਵਾਂ ਨੂੰ ਕੀਤਾ ਗਿਆ ਚਾਰਜ ਕਈ ਗੱਡੀਆਂ ਆਪਸ ਵਿੱਚ ਟਕਰਾਈਆਂ, ਮਾਮਲੇ ਦੀ ਜਾਂਚ ਕਰ ਰਹੀ ਹੈ ਪੁਲਿਸ