Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਭਾਰਤ

ਤਿਰੂਪਤੀ ਮੰਦਰ ਵਿੱਚ ਲੱਡੂਆਂ ਦਾ ਘਪਲਾ: 14000 ਲੱਡੂ ਬਲੈਕ ਵਿੱਚ ਵੇਚਣ ਦਾ ਸ਼ੱਕ

October 22, 2018 08:27 AM

ਤਿਰੂਪਤੀ, 21 ਅਕਤੂਬਰ (ਪੋਸਟ ਬਿਊਰੋ)- ਨਰਾਤੇ ਖਤਮ ਹੁੰਦੇ ਸਾਰ ਆਂਧਰਾ ਪ੍ਰਦੇਸ਼ ਦੇ ਪ੍ਰਸਿੱਧ ਤਿਰੂਪਤੀ ਮੰਦਰ ਵਿੱਚ ਲੱਡੂਆਂ ਦਾ ਘਪਲਾ ਸਾਹਮਣੇ ਆਇਆ ਹੈ। ਕਿਹਾ ਜਾ ਰਿਹਾ ਹੈ ਕਿ ਠੇਕੇ ਉਤੇ ਰੱਖੇ ਕੁਝ ਕਰਮਚਾਰੀਆਂ ਨੇ ਮੰਦਰ ਵਿੱਚ ਪ੍ਰਸਾਦ ਦੇ ਰੂਪ ਵਿੱਚ ਦਿੱਤੇ ਜਾਣ ਵਾਲੇ ਲੱਡੂਆਂ ਵਿੱਚੋਂ 14000 ਲੱਡੂਆਂ ਨੂੰ ਬਲੈਕ ਮਾਰਕੀਟ ਵਿੱਚ ਵੇਚ ਦਿੱਤਾ ਹੈ ਅਤੇ ਇਸ ਤੋਂ ਮੋਟੀ ਕਮਾਈ ਕਰ ਗਏ ਹੋ ਸਕਦੇ ਹਨ।
ਵਰਨਣ ਯੋਗ ਹੈ ਕਿ ਇਸ ਮੰਦਰ ਵਿੱਚ ਦਰਸ਼ਨ ਕਰਨ ਲਈ ਆਉਣ ਵਾਲੇ ਸ਼ਰਧਾਲੂਆਂ ਨੂੰ ਟੋਕਨ ਦੇ ਆਧਾਰ 'ਤੇ ਲੱਡੂ ਦਿੱਤੇ ਜਾਂਦੇ ਹਨ। ਘਪਲੇ ਦੀ ਇਸ ਘਟਨਾ ਨਾਲ ਮੰਦਰ ਦਾ ਪ੍ਰਬੰਧ ਕਰਨ ਵਾਲਾ ਤਿਰੂਮਾਲਾ ਤਿਰੂਪਤੀ ਦੇਵਸਥਾਨਮ (ਟੀ ਟੀ ਡੀ) ਸਦਮੇ ਵਿੱਚ ਹੈ। ਨਰਾਤੇ ਬ੍ਰਹਮ ਉਤਸਵ ਦੌਰਾਨ ਗਰੁੜ ਸੇਵਾ ਉੱਤੇ ਭਗਤਾਂ ਦੀ ਭਾਰੀ ਭੀੜ ਦੀ ਆਸ ਵਿੱਚ ਟੀ ਟੀ ਡੀ ਵੱਲੋਂ ਮੈਨੂਅਲ ਸਿਸਟਮ ਦੀ ਵਿਵਸਥਾ ਕੀਤੀ ਗਈ ਸੀ। ਬੀਤੀ 14, 15 ਅਤੇ 16 ਅਕਤੂਬਰ ਨੂੰ ਕੁੱਲ ਇਸ ਬਾਰੇ 30,000 ਟੋਕਨ ਦਿੱਤੇ ਗਏ। ਇਹ ਟੋਕਨ ਆਨਲਾਈਨ ਦੀ ਬਜਾਏ ਮੈਨੂਅਲ ਤਰੀਕੇ ਨਾਲ ਵੰਡੇ ਗਏ ਸਨ ਤੇ ਲੱਡੂ ਪ੍ਰਸਾਦਮ ਟਿਕਟ ਕਾਊਂਟਰਸ ਉੱਤੇ ਕੰਮ ਕਰਨ ਵਾਲੇ ਕਰਮਚਾਰੀਆਂ 'ਤੇ ਸ਼ੱਕ ਹੈ ਕਿ ਉਨ੍ਹਾਂ ਨੇ ਪੁਰਾਣੇ ਟੋਕਨ ਨੰਬਰ ਨਾਲ ਹੀ ਦੁਬਾਰਾ 14000 ਜ਼ਿਆਦਾ ਲੱਡੂ ਲੈ ਲਏ, ਜਦੋਂ ਕਿ ਪਹਿਲਾਂ ਉਨ੍ਹਾਂ ਹੀ ਟੋਕਨਾਂ ਉਤੇ ਲੱਡੂਆਂ ਨੂੰ ਜ਼ਿਆਦਾ ਕੀਮਤ 'ਤੇ ਵੇਚਿਆ ਜਾ ਚੁੱਕਾ ਸੀ। ਇਸ ਤਰ੍ਹਾਂ ਇੱਕ ਬਹੁਤ ਵੱਡਾ ਘਪਲਾ ਹੋਇਆ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼