Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਦੇਸ਼ ਦੁਨੀਆ

ਗੁਰਦੁਆਰਾ ਜਨਮ ਅਸਥਾਨ ਬੇਬੇ ਨਾਨਕੀ, ਡੇਰਾ ਚਾਹਲ, ਲਾਹੌਰ

December 13, 2019 09:37 AM

ਡੇਰਾ ਚਾਹਲ ਨਾਮੀ ਇਹ ਪਿੰਡ ਜੋ ਜਿਲਾ ਲਾਹੌਰ, ਥਾਣਾ ਬਰਕੀ ਵਿੱਚ ਹੈ, ਲਾਹੌਰ ਤੋਂ ਘਵਿੰਡੀ ਜਾਦਿਆ ਲਾਹੌਰ ਤੋਂ ਕੋਈ 35 ਕਿਲੋਮੀਟਰ ਦੂਰ ਹੈ । ਇਸ ਪਿੰਡ ਅੰਦਰ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਗੁਰਦੁਆਰਾ ਹੈ।ਇਸ ਗੁਰਦੁਆਰੇ ਨੂੰ ਜਨਮ ਅਸਥਾਨ ਬੇਬੇ ਨਾਨਕੀ ਵੀ ਆਖਿਆ ਜਾਂਦਾ ਹੈ।ਇਸ ਪਿੰਡ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਕਈ ਵਾਰ ਚਰਨ ਪਾਏ, ਕਿਉਂਕਿ ਇੱਥੇ ਉਹਨਾਂ ਦੇ ਨਾਨਕੇ ਸਨ।ਇੱਥੇ ਹੀ ਸੰਮਤ 1521 ਵਿੱਚ ਬੇਬੇ ਨਾਨਕੀ ਜੀ ਦਾ ਜਨਮ ਹੋਇਆ, ਜੋ ਬਾਬਾ ਜੀ ਦੀ ਵੱਡੀ ਭੈਣ ਸੀ।ਗੁਰਦੁਆਰਾ ਸਾਹਿਬ ਦੀ ਇਮਾਰਤ ਗੁੰਬਦਦਾਰ ਖੂਬਸੂਰਤ ਬਣੀ ਹੋਈ ਹੈ।ਪਾਵਨ ਦਰਬਾਰ ਦੇ ਸੱਜੇ ਪਾਸੇ ਸੁੰਦਰ ਸਰੋਵਰ ਸੀ ਜੋ ਕਿ ਹੁਣ ਅਲੋਪ ਹੋ ਚੁੱਕਾ ਹੈ।ਇਸ ਇਮਾਰਤ ਅੰਦਰ ਕੁੜੀਆਂ ਦਾ ਸਕੂਲ ਹੈ।ਇਮਾਰਤ ਦੀ ਹਾਲਤ ਬਹੁਤ ਹੀ ਵਿਗੜ ਗਈ ਸੀ।ਪਾਕਿਸਤਾਨ ਦੇ ਪਿਛਲੇ ਪ੍ਰਧਾਨ ਮੰਤਰੀ ਮਲਿਕ ਮਿਰਾਜ ਖਾਲਿਦ ਹੋਰਾਂ ਪੰਜ ਲੱਖ ਸਰਕਾਰੀ ਖਜ਼ਾਨੇ ਵਿੱਚੋਂ ਖਰਚ ਕਰਕੇ 1996 ਵਿੱਚ ਇਸ ਦੀ ਮੁਰੰਮਤ ਕਰਵਾਈ।ਮਲਿਕ ਮਿਰਾਜ ਖਾਲਿਦ ਹੋਰੀਂ ਇਸੇ ਪਿੰਡ ਦੇ ਜੰਮਪਲ ਹਨ ਕਦੀ ਇੱਥੇ ਪ੍ਰਕਾਸ਼ ਹੁੰਦਾ ਸੀ, ਪੁਜਾਰੀ ਸਿੰਘ ਸਨ। 30 ਵਿੱਘੇ ਜ਼ਮੀਨ ਇਸ ਪਾਵਨ ਅਸਥਾਨ ਦੇ ਨਾਮ ਹੈ।

 
Have something to say? Post your comment