Welcome to Canadian Punjabi Post
Follow us on

16

April 2024
ਬ੍ਰੈਕਿੰਗ ਖ਼ਬਰਾਂ :
ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾਪਾਕਿਸਤਾਨ ਦੇ ਪੰਜਾਬ ਵਿਚ ਫੌਜ `ਤੇ ਪੁਲਿਸ ਦੀ ਝੜਪ ਦੀ ਖ਼ਬਰ: ਥਾਣਾ ਇੰਚਾਰਜ ਨੂੰ ਤਾਲਾਬੰਦੀ 'ਚ ਬੰਦ ਕਰਕੇ ਮਾਰਿਆ ਗਿਆ, ਪੁਲਿਸ ਨੇ ਕੀਤੇ ਸਨ ਨਜਾਇਜ਼ ਹਥਿਆਰ ਬਰਾਮਦਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਮੁਸਲਿਮ ਭਾਈਚਾਰੇ ਨਾਲ ਈਦ ਦੀ ਖ਼ੁਸ਼ੀ ਕੀਤੀ ਸਾਂਝੀ
 
ਪੰਜਾਬ

ਧੋਖਾਧੜੀ ਕੇਸ ਵਿੱਚ ਅਕਾਲੀ ਆਗੂ ਡਾ: ਦਲਜੀਤ ਸਿੰਘ ਚੀਮਾ ਦੀ ਅੰਤਿ੍ਰਮ ਜ਼ਮਾਨਤ

December 15, 2019 01:10 AM

ਹੁਸ਼ਿਆਰਾਪੁਰ, 14 ਦਸੰਬਰ (ਪੋਸਟ ਬਿਊਰੋ)- ਏਥੋਂ ਦੀ ਅਦਾਲਤ ਵਿੱਚ ਸੀਨੀਅਰ ਸਮਾਜਵਾਦੀ ਆਗੂ ਬਲਵੰਤ ਸਿੰਘ ਖੇੜਾ ਨੇ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਦੇ ਖਿਲਾਫ਼ ਧੋਖਾਧੜੀ ਦਾ ਜਿਹੜਾ ਕੇਸ ਕੀਤਾ ਹੋਇਆ ਹੈ, ਇਸ ਸਬੰਧ ਵਿੱਚ ਅਦਾਲਤ ਨੇ ਕੱਲ੍ਹ ਪੇਸ਼ੀ ਲਈ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਪ੍ਰਧਾਨ ਪ੍ਰਕਾਸ਼ ਸਿੰਘ ਬਾਦਲ ਤੇ ਸੀਨੀਅਰ ਉਪ ਪ੍ਰਧਾਨ ਦਲਜੀਤ ਸਿੰਘ ਚੀਮਾ ਨੂੰ ਸੰਮਨ ਜਾਰੀ ਕੀਤੇ ਸਨ। ਦਲਜੀਤ ਸਿੰਘ ਚੀਮਾ ਨੇ ਅਗਾਊਂ ਜ਼ਮਾਨਤ ਲਈ ਵਧੀਕ ਸੈਸ਼ਨ ਜੱਜ ਦੀ ਅਦਾਲਤ ਨੂੰ ਅਰਜ਼ੀ ਦਿੱਤੀ ਸੀ, ਜਿਸ ਨੂੰ ਮਨਜ਼ੂਰ ਕਰ ਕੇ ਅਦਾਲਤ ਨੇ ਅੰਤਿ੍ਰਮ ਜ਼ਮਾਨਤ ਦੇ ਕੇ ਉਨ੍ਹਾਂ ਨੂੰ ਸੱਤ ਦਿਨ ਦੇ ਅੰਦਰ ਅਦਾਲਤ ਵਿੱਚ ਪੇਸ਼ ਹੋ ਕੇ ਇੱਕ ਲੱਖ ਰੁਪਏ ਦਾ ਨਿੱਜੀ ਬਾਂਡ ਭਰਨ ਦੀ ਹਦਾਇਤ ਕੀਤੀ ਹੈ, ਜਿਸ ਦੀ ਅਗਲੀ ਕਾਰਵਾਈ ਕਰਨੀ ਜ਼ਰੂਰੀ ਹੈ।
ਬਲਵੰਤ ਸਿੰਘ ਖੇੜਾ ਨੇ ਇਸ ਸੰਬੰਧ ਵਿੱਚ ਦੋਸ਼ ਲਾਇਆ ਅਕਾਲੀ ਦਲ ਨੇੇ ਸਿਆਸੀ ਪਾਰਟੀ ਵਜੋਂ ਮਾਨਤਾ ਹਾਸਲ ਕਰਨ ਲਈ ਭਾਰਤ ਦੇ ਚੋਣ ਕਮਿਸ਼ਨ ਕੋਲ ਗਲਤ ਐਫੀਡੇਵਿਟਪੇਸ਼ ਕੀਤਾ ਹੈ। ਐਡੀਸ਼ਨਲ ਸੀ ਜੇ ਐਮ (ਚੀਫ ਜੁਡੀਸ਼ਲ ਮੈਜਿਸਟਰੇਟ) ਦੀ ਅਦਾਲਤ ਵਿੱਚ ਕੇਸ ਦੀ ਅਗਲੀ ਸੁਣਵਾਈ 20 ਦਸੰਬਰ ਨੂੰ ਨਿਸ਼ਚਿਤ ਹੋਈ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅਕਾਲੀ ਦਲ ਨੇ ਚੰਡੀਗੜ੍ਹ ਵਿਚ ਕੈਨੇਡਾ ਦਾ ਕੌਂਸਲੇਟ ਦਫਤਰ ਬੰਦ ਹੋਣ ਲਈ ਕੇਂਦਰ ਤੇ ਸੂਬਾ ਸਰਕਾਰ ਨੂੰ ਭੰਡਿਆ ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇ ਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ ਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਮੁਸਲਿਮ ਭਾਈਚਾਰੇ ਨਾਲ ਈਦ ਦੀ ਖ਼ੁਸ਼ੀ ਕੀਤੀ ਸਾਂਝੀ ਸਵੀਪ ਪ੍ਰਾਜੈਕਟ ਤਹਿਤ ਵੋਟ ਦੇ ਅਧਿਕਾਰਾਂ ਪ੍ਰਤੀ ਨੌਜਵਾਨਾਂ ਨੂੰ ਕੀਤਾ ਜਾਗਰੂਕ ਖਾਲਸਾ ਸਾਜਣਾ ਦਿਵਸ ਦੇ ਸਮਾਗਮਾਂ ’ਚ ਸ਼ਮੂਲੀਅਤ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਨੇ ਵੀਜਾ ਲੱਗੇ ਪਾਸਪੋਰਟ ਕੀਤੇ ਪ੍ਰਾਪਤ ਬਾਵਾ ਨੇ ਸਪੁੱਤਰ ਅਰਜਨ ਬਾਵਾ ਦੀ ਸ਼ਾਦੀ 'ਤੇ ਉਬਰਾਏ, ਖਹਿਰਾ, ਆਸ਼ੂ, ਰਾਮੂਵਾਲੀਆ, ਗਰੇਵਾਲ, ਢਿੱਲੋ, ਆਲੀਵਾਲ, ਗਾਬੜੀਆ, ਤੇਜ ਪ੍ਰਕਾਸ਼, ਰਾਣਾ, ਦਾਖਾ, ਸਿੱਧੂ, ਗਿੱਲ ਅਸ਼ੀਰਵਾਦ ਦੇਣ ਪਹੁੰਚੇ ਜੇਈਈ ਮੇਨਸ ਦੀ ਪ੍ਰੀਖਿਆ ’ਚ ਗੁਰਸਿੱਖ ਵਿਦਿਆਰਥੀਆਂ ਨੂੰ ਕੜਾ ਉਤਾਰਨ ਲਈ ਮਜਬੂਰ ਕਰਨ ਦਾ ਐਡਵੋਕੇਟ ਧਾਮੀ ਨੇ ਲਿਆ ਸਖਤ ਨੋਟਿਸ ਤਰਨਜੀਤ ਸੰਧੂ ਦੇ ਵਿਜ਼ਨ ਦਾ ਅੰਮ੍ਰਿਤਸਰ ਨੂੰ ਹੀ ਨਹੀਂ ਪੰਜਾਬ ਤੇ ਦੇਸ਼ ਨੂੰ ਵੀ ਵੱਡਾ ਲਾਭ ਮਿਲੇਗਾ : ਮੰਥਰੀ ਸ੍ਰੀ ਨਿਵਾਸੁਲੂ