Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਪੰਜਾਬ

ਅਣਖ ਖਾਤਰ ਨਾਬਾਲਗ ਲੜਕੇ ਦਾ ਕਤਲ

December 15, 2019 01:14 AM

ਅੰਮ੍ਰਿਤਸਰ, 14 ਦਸੰਬਰ (ਪੋਸਟ ਬਿਊਰੋ)- ਨੇੜਲੇ ਕਸਬੇ ਰਾਜਾਸਾਂਸੀ ਦੇ ਵਾਰਡ-8 ਵਿੱਚ ਕੱਲ੍ਹ ਰਾਤ ਇੱਕ ਲੜਕੀ ਦੇ ਪਰਵਾਰ ਨੇ ਅਣਖ ਦੇ ਨਾਂਅ ਉੱਤੇ ਇੱਕ ਨਾਬਾਲਗ ਲੜਕੇ ਦਾ ਕਤਲ ਕਰ ਦਿੱਤਾ ਹੈ।
ਇਸ ਬਾਰੇ ਥਾਣਾ ਰਾਜਾਸਾਂਸੀ ਦੇ ਐਸ ਐਚ ਓ ਸੁਖਜਿੰਦਰ ਸਿੰਘ ਖਹਿਰਾ ਨੇ ਕਿਹਾ ਕਿ ਅਕਾਸ਼ਦੀਪ ਸਿੰਘ (16) ਪੁੱਤਰ ਹਰਚੰਦ ਸਿੰਘ ਦੇ ਆਪਣੇ ਗੁਆਂਢ ਰਹਿੰਦੀ ਲੜਕੀ ਨਾਲ ਪ੍ਰੇਮ ਸਬੰਧ ਸਨ। ਉਹ ਕੱਲ੍ਹ ਰਾਤ ਲੜਕੀ ਨੂੰ ਮਿਲਣ ਉਸ ਦੇ ਘਰ ਗਿਆ, ਜਿਥੇ ਲੜਕੀ ਦੇ ਪਿਤਾ ਕੁਲਬੀਰ ਸਿੰਘ, ਉਸ ਦੀ ਪਤਨੀ ਸੁਖਵੰਤ ਕੌਰ, ਜਸਕਰਨ ਸਿੰਘ ਅਤੇ ਲਵਪ੍ਰੀਤ ਸਿੰਘ ਨੇ ਤੇਜ਼ਧਾਰ ਹਥਿਆਰਾਂ ਨਾਲ ਸਿਰ ਵਿੱਚ ਸੱਟਾਂ ਮਾਰ ਕੇ ਉਸ ਲੜਕੇ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ।ਉਨ੍ਹਾਂ ਦੱਸਿਆ ਕਿ ਅਕਾਸ਼ਦੀਪ ਸਿੰਘ ਦੇ ਕੁਲਬੀਰ ਸਿੰਘ ਦੀ ਲੜਕੀ ਸਿਮਰਨਜੀਤ ਕੌਰ ਨਾਲ ਨਾਜਾਇਜ਼ ਸਬੰਧ ਸਨ। ਲੜਕੀ ਦਾ ਪਿਤਾ ਪਹਿਲਾਂ ਹੀ ਇਸ ਉਤੇ ਸ਼ੱਕ ਕਰਦਾ ਸੀ। ਰੰਜਿਸ਼ ਹੇਠ ਉਸ ਨੇ ਆਪਣੇ ਸਾਲਿਆਂ ਨੂੰ ਨਾਲ ਲੈ ਕੇ ਮੌਕਾ ਮਿਲਦੇ ਸਾਰ ਅਕਾਸ਼ਦੀਪ ਸਿੰਘ ਦਾ ਕਤਲ ਕਰ ਦਿੱਤਾ।ਦੋਸ਼ੀਆਂ ਦੇ ਖਿਲਾਫ਼ ਵੱਖ-ਵੱਖ ਧਾਰਾਵਾਂ ਦਾ ਕੇਸ ਦਰਜ ਕਰਕੇ ਪੁਲਸ ਵੱਲੋਂ ਲੜਕੀ ਦੇ ਮਾਤਾ-ਪਿਤਾ ਤੇ ਮਾਮਿਆਂ ਨੂੰ ਗ੍ਰਿਫਤਾਰ ਕਰ ਲਿਆ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ ਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾ ਅਕਾਲੀ ਦਲ ਨੇ ਚੰਡੀਗੜ੍ਹ ਵਿਚ ਕੈਨੇਡਾ ਦਾ ਕੌਂਸਲੇਟ ਦਫਤਰ ਬੰਦ ਹੋਣ ਲਈ ਕੇਂਦਰ ਤੇ ਸੂਬਾ ਸਰਕਾਰ ਨੂੰ ਭੰਡਿਆ ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇ