Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਪੰਜਾਬ

ਨਵਜੋਤ ਸਿੱਧੂ ਦੇ ਉੱਪ ਮੁੱਖ ਮੰਤਰੀ ਬਣਨ ਦੀ ਸੰਭਾਵਨਾ ਖਤਮ

December 16, 2019 09:37 AM

* ਪੰਜਾਬ ਕਾਂਗਰਸ ਦੀ ਇੰਚਾਰਜ ਆਸ਼ਾ ਕੁਮਾਰੀ ਨੇ ਕਾਟਾ ਫੇਰਿਆ

 
ਜਲੰਧਰ, 15 ਦਸੰਬਰ, (ਪੋਸਟ ਬਿਊਰੋ)- ਪੰਜਾਬ ਵਿੱਚ ਡਿਪਟੀ ਮੁੱਖ ਮੰਤਰੀ ਬਣਾਉਣ ਅਤੇ ਨਵਜੋਤ ਸਿੰਘ ਸਿੱਧੂ ਲਈ ਇਹ ਅਹੁਦਾ ਪੇਸ਼ ਕੀਤੇ ਜਾਣ ਬਾਰੇਪਿਛਲੇ ਕੁਝ ਦਿਨਾਂ ਤੋਂ ਚੱਲਦੀਆਂ ਅਟਕਲਾਂ ਉੱਤੇ ਪੰਜਾਬ ਕਾਂਗਰਸ ਦੇ ਮਾਮਲਿਆਂ ਦੀ ਇੰਚਾਰਜ ਆਸ਼ਾ ਕੁਮਾਰੀ ਨੇ ਪੂਰੀ ਤਰ੍ਹਾਂ ਨਾਲ ਰੋਕ ਲਾ ਦਿੱਤੀ ਹੈ। 

ਆਲ ਇੰਡੀਆ ਕਾਂਗਰਸ ਦੀ ਜਨਰਲ ਸੈਕਟਰੀ ਤੇ ਪੰਜਾਬ ਦੀ ਇੰਚਾਰਜ ਆਸ਼ਾ ਕੁਮਾਰੀ ਨੇ ਅੱਜ ਏਥੇ ਕਿਹਾ ਕਿ ਪੰਜਾਬ ਵਿੱਚ ਡਿਪਟੀ ਮੁੱਖ ਮੰਤਰੀ ਬਣਾਉਣ ਦੇ ਮੁੱਦੇ ਉੱਤੇ ਅਜੇ ਤੱਕ ਕਾਂਗਰਸ ਹਾਈਕਮਾਨ ਨਾਲ ਕੋਈ ਚਰਚਾ ਨਹੀਂ ਹੋਈ। ਉਨ੍ਹਾਂ ਕਿਹਾ ਕਿ ਉਨ੍ਹਾਂ ਨਾਲ ਇਸ ਬਾਰੇੇ ਕਾਂਗਰਸ ਲੀਡਰਸ਼ਿਪ ਵਲੋਂ ਕਿਸੇ ਨੇ ਕੋਈ ਗੱਲਬਾਤ ਨਹੀਂ ਕੀਤੀ ਅਤੇ ਨਾ ਪੰਜਾਬ ਵਿੱਚ ਅਜੇ ਇਹੋ ਜਿਹਾ ਕੋਈ ਮੁੱਦਾ ਵਿਚਾਰ ਅਧੀਨ ਹੈ।
ਇਸ ਦੌਰਾਨ ਪੰਜਾਬ ਮੰਤਰੀ ਮੰਡਲ ਵਿੱਚ ਇਕ ਮੰਤਰੀ ਦੀ ਖਾਲੀ ਥਾਂ ਭਰਨ ਦੀ ਕੁਝ ਚਰਚਾ ਸੁਣਨ ਪਿੱਛੋਂ ਮੰਤਰੀ ਬਣਨਦੇ ਚਾਹਵਾਨ ਕਈ ਵਿਧਾਇਕਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਟੀਮ ਮੈਂਬਰਾਂ ਦੁਆਲੇ ਘੁੰਮਣਾ ਸ਼ੁਰੂ ਕਰ ਦਿੱਤਾ ਹੈ ਅਤੇ ਕੁਝ ਵਿਧਾਇਕਾਂ ਨੇ ਮੁੱਖ ਮੰਤਰੀਨੂੰ ਮਿਲ ਕੇ ਮੰਤਰੀ ਅਹੁਦੇ ਉੱਤੇ ਦਾਅਵਾ ਜਤਾਇਆ ਹੈ। ਉਂਜ ਕੁਝ ਮੰਤਰੀਆਂ ਦੇ ਵਿਭਾਗ ਬਦਲਣ ਦੀ ਗੱਲ ਵੀ ਸੁਣੀ ਗਈ ਹੈ, ਜਿਸ ਕਾਰਨ ਕਈ ਮੰਤਰੀ ਚੰਗੇ ਵਿਭਾਗ ਲੈਣ ਵਾਸਤੇ ਮੁੱਖ ਮੰਤਰੀ ਦਫਤਰ ਦੇ ਚੱਕਰ ਕੱਟਣ ਲੱਗੇ ਹਨ ਤੇ ਕੁਝ ਨੇ ਇਸ ਕੰਮ ਬਾਰੇ ਹਾਈ ਕਮਾਂਡ ਤੱਕ ਪਹੁੰਚ ਕੀਤੀ ਹੈ, ਪਰ ਹਾਈ ਕਮਾਂਡ ਨੇ ਕਹਿ ਦਿੱਤਾ ਹੈ ਕਿਇਹ ਮੁੱਖ ਮੰਤਰੀ ਦੇ ਅਧਿਕਾਰ ਖੇਤਰ ਵਿੱਚ ਹੈ, ਹਾਈ ਕਮਾਂਡ ਦਖਲ ਨਹੀਂ ਦੇਵੇਗੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ ਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾ ਅਕਾਲੀ ਦਲ ਨੇ ਚੰਡੀਗੜ੍ਹ ਵਿਚ ਕੈਨੇਡਾ ਦਾ ਕੌਂਸਲੇਟ ਦਫਤਰ ਬੰਦ ਹੋਣ ਲਈ ਕੇਂਦਰ ਤੇ ਸੂਬਾ ਸਰਕਾਰ ਨੂੰ ਭੰਡਿਆ ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇ