Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਭਾਰਤ

ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਹਿੰਸਾ ਦੀ ਅੱਗ ਦਿੱਲੀ ਤੱਕ ਆਣ ਪਹੁੰਚੀ

December 16, 2019 09:38 AM

ਨਵੀਂ ਦਿੱਲੀ, 15 ਦਸੰਬਰ, (ਪੋਸਟ ਬਿਊਰੋ)- ਭਾਰਤ ਸਰਕਾਰ ਵੱਲੋਂ ਨਾਗਰਿਕਤਾ ਸੋਧ ਕਾਨੂੰਨ (ਸੀ ਏ ਏ) ਦੇ ਵਿਰੋਧ ਵਿੱਚ ਪ੍ਰਦਰਸ਼ਨ ਦੇ ਹਿੰਸਕ ਰੂਪ ਧਾਰਨ ਕਰਨ ਵਾਲੀ ਅੱਗਅਸਾਮ ਤੋਂ ਸ਼ੁਰੂ ਹੋਈ ਤੇ ਪੱਛਮੀ ਬੰਗਾਲ ਤੋਂ ਬਾਅਦ ਉੱਤਰ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿੱਚ ਫੈਲਣ ਦੇ ਬਾਅਦ ਰਾਜਧਾਨੀ ਦਿੱਲੀ ਤੱਕ ਆ ਪਹੁੰਚੀ ਹੈ। ਅੱਜ ਐਤਵਾਰ ਨੂੰ ਦੱਖਣੀ ਦਿੱਲੀ ਵਿਚ ਭੜਕੇ ਹੋਏ ਲੋਕਾਂ ਨੇ ਕਈ ਬੱਸਾਂ ਫੂਕ ਦਿੱਤੀਆਂ ਤੇ ਪੁਲਿਸ ਟੀਮਾਂ ਉੱਤੇ ਹਮਲਾ ਕੀਤਾ। ਇਸ ਹੰਗਾਮੇ ਪਿੱਛੋਂ ਇਲਾਕੇ ਵਿਚ ਮੈਟਰੋ ਦੇ ਚਾਰ ਸਟੇਸ਼ਨਾਂ ਨੂੰ ਵੀ ਬੰਦ ਕਰਨਾ ਪਿਆ ਹੈ।
ਨਾਗਰਿਕਤਾ ਸੋਧ ਬਿੱਲ, ਜਿਹੜਾ ਰਾਸ਼ਟਰਪਤੀ ਦੀ ਮਨਜ਼ੂਰੀ ਪਿੱਛੋਂ ਨਾਗਰਿਕਤਾ ਸੋਧ ਕਾਨੂੰਨ (ਸੀ ਏ ਏ) ਵਾਲਾ ਦਰਜਾ ਲੈ ਚੁੱਕਾ ਹੈ, ਦੇ ਵਿਰੁੱਧ ਅੱਜ ਦਿੱਲੀ ਦੀ ਜਾਮੀਆ ਮਿਲੀਆ ਇਸਲਾਮੀਆ ਦੇ ਵਿਦਿਆਰਥੀਆਂ ਦੇ ਪ੍ਰਦਰਸ਼ਨ ਵਿਚ ਸਥਾਨਕ ਲੋਕਾਂ ਦੇ ਸ਼ਾਮਲ ਹੋਣ ਨਾਲ ਦੱਖਣੀ ਦਿੱਲੀ ਦੇ ਹਾਲਾਤ ਵਿਗੜ ਗਏ। ਹੁੱਲੜਬਾਜ਼ਾਂ ਨੇ ਦਿੱਲੀ-ਨੋਇਡਾ ਰੋਡ ਅਤੇ ਮਥੁਰਾ ਰੋਡ ਨੂੰ ਸਾਰਾ ਦਿਨ ਠੱਪ ਰੱਖਿਆ ਅਤੇ ਸ਼ਾਮ ਕਰੀਬ ਪੰਜ ਵਜੇ ਮਥੁਰਾ ਰੋਡ ਉੱਤੇ ਸੂਰਿਆ ਹੋਟਲ ਅੱਗੇ ਚਾਰ ਬੱਸਾਂ ਤੋਂ ਇਲਾਵਾ ਬਟਲਾ ਹਾਊਸ ਮੁੱਖ ਚੌਕ ਉੱਤੇ ਬਣੀ ਪੁਲਿਸ ਚੌਕੀ ਨੂੰਅੱਗ ਲਾ ਦਿੱਤੀ ਤੇ ਕਈ ਮੋਟਰਸਾਈਕਲਾਂ ਨੂੰ ਫੂਕ ਦਿੱਤਾ ਗਿਆ। ਇਸਦੌਰਾਨ ਕਈ ਰਾਹਗੀਰ ਤੇ ਪੁਲਿਸ ਵਾਲੇ ਜ਼ਖ਼ਮੀ ਹੋ ਗਏ। ਦੋ ਫਾਇਰ ਬ੍ਰਿਗੇਡ ਮੁਲਾਜ਼ਮ ਵੀ ਭੀੜ ਦੇ ਹਮਲੇ ਵਿੱਚਜ਼ਖ਼ਮੀ ਹੋਏ ਹਨ। ਭੀੜ ਨੂੰ ਪੁਲਿਸ ਨੇ ਲਾਠੀਚਾਰਜ ਕਰ ਕੇ ਖਦੇੜ ਦਿੱਤਾ। ਜਾਮੀਆ ਮਿਲੀਆ ਇਸਲਾਮੀਆ ਦੇ ਪ੍ਰਸ਼ਾਸਨ ਨੇ ਏਦਾਂ ਦੇ ਹਿੰਸਕ ਪ੍ਰਦਰਸ਼ਨ ਵਿਚ ਆਪਣੇ ਵਿਦਿਆਰਥੀਆਂ ਦੇ ਸ਼ਾਮਲ ਹੋਣ ਤੋਂ ਇਨਕਾਰ ਕੀਤਾ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼