Welcome to Canadian Punjabi Post
Follow us on

19

September 2024
ਬ੍ਰੈਕਿੰਗ ਖ਼ਬਰਾਂ :
ਐੱਨ.ਡੀ.ਪੀ. ਵੱਲੋਂ ਟਰੂਡੋ ਲਿਬਰਲਜ਼ ਦਾ ਸਮਰਥਨ ਕਰਨ ਦੀ ਗੱਲ ਕਹਿਣ ਤੋਂ ਬਾਅਦ ਸਦਨ ਵਿੱਚ ਪੋਲੀਏਵਰ ਅਤੇ ਜਗਮੀਤ ਸਿੰਘ ਵਿੱਚਕਾਰ ਹੋਈ ਤਿੱਖੀ ਬਹਿਸਪਾਬਲੋ ਰੋਡਰੀਗੇਜ ਦੇ ਮੰਤਰੀ ਮੰਡਲ ਤੋਂ ਅਸਤੀਫਾ ਦੇਣ ਤੋਂ ਬਾਅਦ ਪ੍ਰਧਾਨ ਮੰਤਰੀ ਟਰੂਡੋ ਨੇ ਅਨੀਤਾ ਆਨੰਦ ਨੂੰ ਟਰਾਂਸਪੋਰਟ ਮੰਤਰੀ ਕੀਤਾ ਨਿਯੁਕਤਜਦੋਂ ਇੱਕ ਗੋਰੇ ਪ੍ਰਦਰਸ਼ਨਕਾਰੀ ਨੇ NDP ਆਗੂ ਜਗਮੀਤ ਸਿੰਘ ਨੂੰ 'corrupted bastard' ਕਿਹਾ ਤਾਂ..ਜਗਮੀਤ ਸਿੰਘ ਬੋਲੇ- ਮੇਰੇ ਸਾਹਮਣੇ ਕਹੋਪੰਜਾਬ ਦੇ ਨੌਜਵਾਨ ਦੀ ਬ੍ਰਿਟਸ਼ ਆਰਮੀ 'ਚ ਹੋਈ ਚੋਣਦੁਨੀਆਂ ਦੀ ਕੋਈ ਵੀ ਤਾਕਤ ਜੰਮੂ ਕਸ਼ਮੀਰ ’ਚ ਧਾਰਾ 370 ਨੂੰ ਵਾਪਿਸ ਨਹੀਂ ਲਿਆ ਸਕਦੀ : ਪ੍ਰਧਾਨ ਮੰਤਰੀਰਾਹੁਲ ਗਾਂਧੀ ਨੂੰ ਅੱਤਵਾਦੀ ਕਹਿਣ 'ਤੇ ਕੇਂਦਰੀ ਮੰਤਰੀ ਬਿੱਟੂ ਖਿਲਾਫ ਐੱਫ.ਆਈ.ਆਰ.ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ 17 ਨਵੇਂ ਸਹਾਇਕ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਪਰਮਿਟਾਂ ਦੀ ਗ਼ੈਰ-ਕਾਨੂੰਨੀ ਕਲੱਬਿੰਗ ਵਿਰੁੱਧ ਸਖ਼ਤ ਕਾਰਵਾਈ
 
ਭਾਰਤ

ਬੀ ਬੀ ਸੀ ਹਿੰਦੀ ਦੀ ਰੇਡੀਓ ਸਰਵਿਸ 27 ਦਸੰਬਰ ਤੋਂ ਬੰਦ ਕਰਨ ਦਾ ਫੈਸਲਾ

December 16, 2019 09:43 AM

ਨਵੀਂ ਦਿੱਲੀ , 15 ਦਸੰਬਰ, (ਪੋਸਟ ਬਿਊਰੋ)- ਭਾਰਤ ਦੇ ਬਹੁਤ ਸਾਰੇ ਲੋਕ ਇਸ ਗੱਲ ਤੋਂ ਨਿਰਾਸ਼ ਹਨ ਕਿ ਅਗਲੀ 27 ਦਸੰਬਰ ਤੋਂ ਬਾਅਦ ਦਿਨ ਸ਼ੁਰੂ ਕਰਨ ਵਾਲਾ ਸ਼ਬਦ ‘ਨਮਸਕਾਰ ਭਾਰਤ` ਬੀ ਬੀ ਸੀ ਤੋਂਨਹੀਂ ਸੁਣੇਗਾ। ਪਿਛਲੇ 45 ਸਾਲਾਂ ਤੋਂਜਿਹੜੇ ਲੋਕ ਦਿਨ ਦੀ ਸ਼ੁਰੂਆਤ ਬੀ ਬੀ ਸੀ (ਬ੍ਰਿਟਿਸ਼ ਬ੍ਰਾਡਕਾਸਟਿੰਗ ਕਾਰਪੋਰੇਸ਼ਨ) ਦੀ ਹਿੰਦੀ ਸਰਵਿਸ ਰੋਜ਼ ਸਵੇਰੇ ਸਾਢੇ ਛੇ ਵਜੇ ਚਾਲੂ ਹੋਣ ਵਾਲੇ ਪ੍ਰੋਗਰਾਮ ‘ਨਮਸਕਾਰ ਭਾਰਤ` ਨੂੰ ਸੁਣ ਕੇ ਕਰਦੇ ਰਹੇ ਸਨ, ਉਹ ਸਰਵਿਸ ਅਗਲੀ 27 ਦਸੰਬਰ ਤੋਂ ਹਮੇਸ਼ਾ ਲਈ ਬੰਦ ਕੀਤੀ ਜਾਣ ਲੱਗੀ ਹੈ।
ਇਸ ਸੰਬੰਧ ਵਿੱਚਬੀ ਬੀ ਸੀਦੀ ਦਲੀਲ ਹੈ ਕਿ ਡਿਜੀਟਲ ਸਰਵਿਸ ਦੇ ਖਿਲਾਰੇ ਨਾਲ ਰੇਡੀਓ ਸਰਵਿਸ ਰੋਕਣ ਦਾ ਫ਼ੈਸਲਾ ਕਰਨਾ ਪਿਆ ਹੈ। ਜਾਣਕਾਰਾਂ ਦੇ ਮੁਤਾਬਕ ਡਿਜੀਟਲ ਮੀਡੀਆ ਆਮ ਹੋਣ ਨਾਲ ਰੇਡੀਓ ਸੁਣਨਾਅੱਜ ਕੱਲ੍ਹ ਦੇ ਲੋਕ ਪਸੰਦ ਨਹੀਂ ਕਰਦੇ। ਡਿਊਚੇ ਵਿਲੇ ਅਤੇ ਵਾਇਸ ਆਫ ਅਮਰੀਕਾ ਨੇ ਵੀ ਸਰਵਿਸ ਰੋਕ ਦਿੱਤੀ ਹੈ।ਰੇਡੀਓ ਜਾਪਾਨ ਅਤੇ ਚਾਈਨਾ ਰੇਡੀਓ ਇੰਟਰਨੈਸ਼ਨਲ ਤੋਂ ਹਿੰਦੀ ਅਤੇ ਬੰਗਲਾ ਪ੍ਰੋਗਰਾਮ ਹਾਲੇ ਵੀ ਚੱਲਦੇ ਹਨ, ਪਰ ਇਸ ਦੀ ਕੁਆਲਿਟੀ ਖ਼ਰਾਬ ਦੱਸੀ ਜਾਂਦੀ ਹੈ। ਇਸ ਤੋਂ ਪਹਿਲਾਂ ਫਰਵਰੀ 2011 ਵਿੱਚਬੀ ਬੀ ਸੀ ਨੇ ਐਲਾਨ ਕੀਤਾ ਸੀ ਕਿ ਹਿੰਦੀ ਰੇਡੀਓ ਬੰਦ ਕਰਨ ਉੱਤੇ ਵਿਚਾਰ ਚੱਲ ਰਹੀ ਹੈ।ਬੀ ਬੀ ਸੀ ਮੈਨੇਜਮੈਂਟ ਨੇ 12 ਦਸੰਬਰ 2016 ਤੋਂਇਸ ਸਰਵਿਸ ਦੇ ਪ੍ਰੋਗਰਾਮ ਘੱਟ ਕਰ ਦਿੱਤੇ ਸਨ, ਜਿਸ ਦੌਰਾਨ ਪਹਿਲਾਂ ਸਵੇਰੇ ਅੱਠ ਤੋਂ ਸਾਢੇ ਅੱਠ ਵਜੇ ਤਕ ਚੱਲਦਾ ‘ਵਿਸ਼ਵ ਭਾਰਤੀ` ਤੇ ਸ਼ਾਮ ਨੂੰ ਸਾਢੇ ਨੌ ਤੋਂ ਦਸ ਵਜੇ ਤਕ ਚੱਲਦਾ ਪ੍ਰੋਗਰਾਮ ‘ਘਟਨਾ ਚੱਕਰ` ਬੰਦ ਕੀਤਾ ਗਿਆ ਸੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਦੁਨੀਆਂ ਦੀ ਕੋਈ ਵੀ ਤਾਕਤ ਜੰਮੂ ਕਸ਼ਮੀਰ ’ਚ ਧਾਰਾ 370 ਨੂੰ ਵਾਪਿਸ ਨਹੀਂ ਲਿਆ ਸਕਦੀ : ਪ੍ਰਧਾਨ ਮੰਤਰੀ ਰਾਹੁਲ ਗਾਂਧੀ ਨੂੰ ਅੱਤਵਾਦੀ ਕਹਿਣ 'ਤੇ ਕੇਂਦਰੀ ਮੰਤਰੀ ਬਿੱਟੂ ਖਿਲਾਫ ਐੱਫ.ਆਈ.ਆਰ. ਦੇਸ਼ ਨੂੰ 'ਵਨ ਨੇਸ਼ਨ ਵਨ ਇਲੈਕਸ਼ਨ' ਦੀ ਨਹੀਂ, 'ਵਨ ਨੇਸ਼ਨ ਵਨ ਐਜੂਕੇਸ਼ਨ' ਦੀ ਲੋੜ : ਕੇਜਰੀਵਾਲ ਸਲਮਾਨ ਖਾਨ ਦੇ ਪਿਤਾ ਨੂੰ ਸਵੇਰ ਦੀ ਸੈਰ ਕਰਨ ਮੌਕੇ ਇੱਕ ਔਰਤ ਨੇ ਦਿੱਤੀ ਧਮਕੀ ਯੂਪੀਆਈ ਰਾਹੀਂ ਹੁਣ ਹੋ ਸਕੇਗਾ 5 ਲੱਖ ਤੱਕ ਲੈਣ ਦੇਣ, ਸੀਮਾ ਲਾਗੂ ਆਤਿਸ਼ੀ ਹੋਣਗੇ ਦਿੱਲੀ ਦੇ ਨਵੇਂ ਮੁੱਖ ਮੰਤਰੀ ਮੋਦੀ ਸਰਕਾਰ ਦੇ 100 ਦਿਨਾਂ ਦਾ ਰਿਪੋਰਟ ਕਾਰਡ ਪੇਸ਼ ਕਰਨ ਮੌਕੇ ਸ਼ਾਹ ਨੇ ਕਿਹਾ- ਇਸ ਕਾਰਜਕਾਲ 'ਚ ਲਾਗੂ ਕਰਾਂਗੇ ਇਕ ਦੇਸ਼, ਇਕ ਚੋਣ ਕੋਲਕਾਤਾ ਬਲਾਤਕਾਰ-ਕਤਲ ਮਾਮਲਾ: ਸੁਪਰੀਮ ਕੋਰਟ ਨੇ ਕਿਹਾ ਕਿ ਮਹਿਲਾ ਡਾਕਟਰਾਂ ਨੂੰ ਰਾਤ ਦੀ ਸਿ਼ਫਟ ਕਰਨ ਤੋਂ ਨਹੀਂ ਰੋਕਿਆ ਜਾ ਸਕਦਾ ਕੋਲਕਾਤਾ ਰੇਪ ਮਾਮਲਾ: ਮੁੱਖ ਮੰਤਰੀ ਮਮਤਾ ਨੇ ਕਿਹਾ ਕਿ ਅਸੀਂ ਡਾਕਟਰਾਂ ਦੀਆਂ 3 ਮੰਗਾਂ ਮੰਨੀਆਂ, ਡਾਕਟਰਾਂ ਨੂੰ ਕੰਮ 'ਤੇ ਵਾਪਿਸ ਆਉਣ ਦੀ ਕੀਤੀ ਅਪੀਲ ਜੇਲ੍ਹ ਤੋਂ ਬਾਹਰ ਆਏ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ