Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਅੰਤਰਰਾਸ਼ਟਰੀ

ਅਮਰੀਕਾ ਦੀ ਰਾਸ਼ਟਰਪਤੀ ਚੋਣ: ਵੱਖ-ਵੱਖ ਪਾਰਟੀਆਂ ਵੱਲੋਂ ਉਮੀਦਵਾਰਾਂ ਦੀ ਸੂਚੀ ਜਾਰੀ

December 16, 2019 09:45 AM

ਵਾਸ਼ਿੰਗਟਨ, 15 ਦਸੰਬਰ (ਪੋਸਟ ਬਿਊਰੋ)- ਅਮਰੀਕਾ ਦੀ ਰਾਸ਼ਟਰਪਤੀ ਚੋਣ ਲੜਨ ਦੇ ਲਈ ਵੱਖ-ਵੱਖ ਪਾਰਟੀਆਂ ਦੇ ਉਮੀਦਵਾਰਾਂ ਦੀ ਸੂਚੀ ਕੈਲੀਫੋਰਨੀਆ ਦੇ ਸੈਕਟਰੀ ਆਫ ਸਟੇਟ ਐਲੈਕਸ ਪਡੀਲਾ ਨੇ ਜਾਰੀ ਕੀਤੀ ਹੈ। ਇਨ੍ਹਾਂ ਦੇ ਨਾਮ 3 ਮਾਰਚ 2020 ਨੂੰ ਹੋਣ ਵਾਲੇ ਪ੍ਰੈਜ਼ੀਡੈਂਸ਼ਲ ਪ੍ਰਾਇਮਰੀ ਇਲੈਕਸ਼ਨ ਬੈਲਟ ਪੇਪਰ ਉੱਤੇ ਛਾਪੇ ਜਾਣਗੇ।
ਡੈਮੋਕ੍ਰੇਟਿਕ ਪਾਰਟੀ ਵੱਲੋਂ ਜੋਸਫ ਆਰ. ਬਿਡਨ (ਜੋਅ ਬਿਡਨ), ਮਾਈਕਲ ਬੈਨੇਟ, ਮਾਈਕਲ ਬਲੂਮਬਰਗ, ਕੈਰੀ ਬੁੱਕਰ, ਮੌਸੀ ਬੋਇਡ, ਪੀਟ ਬੁਟੀਗਿਗ, ਜੂਲੀਅਨ ਕਾਸਟਰੋ, ਰਾਕੀ ਫਿਊਂਟ, ਜੌਹਨ ਡਿਲਾਨੀ, ਮਾਈਕਲ ਅਲਿੰਗਰ, ਤੁਲਸੀ ਗਾਬਰਡ, ਐਮੀ ਕਲੋਬੁਚਰ, ਡੇਵਾਲ ਪੈਟਰਿਕ, ਬਰਨੀ ਸੈਂਡਰਸ, ਜੋਹ ਸਿਸਟੇਕ, ਮਾਰਕ ਗਰੀਨਸਟੀਨ, ਟਾਮ ਸਟੀਅਰ, ਐਲਿਜ਼ਾਬੇਥ ਵਾਰਨ, ਮੈਰੀਨ ਵਿਲੀਅਮਸਨ ਤੇ ਐਂਡਰਿਊ ਯਾਂਗ ਚੋਣ ਮੈਦਾਨ ਵਿਚ ਹਨ।
ਰੀਪਬਲਿਕਨ ਪਾਰਟੀ ਵੱਲੋਂ ਮੌਜੂਦਾ ਰਾਸ਼ਟਰਪਤੀ ਡੋਨਾਲਡ ਟਰੰਪ ਤੋਂ ਬਿਨਾ ਰਾਬਰਟ ਅਰਡੀਨੀ, ਰਾਕੀ ਫਿਊਂਟ, ਜੋਲਟਨ ਇਸਟਵਾਨ, ਮੈਥਿਊ ਮੈਟਰਨ, ਜੋਅ ਵਾਲਸ਼ ਅਤੇ ਬਿਲ ਵੈਲਡ ਚੋਣ ਮੈਦਾਨ ਵਿਚ ਹਨ।
ਅਮਰੀਕਨ ਇੰਡੀਪੈਂਡੈਂਟ ਪਾਰਟੀ ਵੱਲੋਂ ਡਾਨ ਬਲੈਂਕਨਸ਼ਿਪ, ਫਿਲ ਕੋਲੀਨਸ, ਰਾਕੀ ਫਿਊਂਟ, ਚਾਰਲਸ ਕਰਾਟ ਅਤੇ ਜੀ ਆਰ ਮਾਇਰਸ ਰਾਸ਼ਟਰਪਤੀ ਚੋਣ ਲੜ ਰਹੇ ਹਨ। ਹਾਵੀ ਹਾਕਿਨਸ, ਡੋਰਿਓ ਹੰਟਰ, ਡੈਨਿਸ ਲੰਬਰਟ, ਸੈਡੀਨਮ ਕਰੀ ਅਤੇ ਡੇਵਿਡ ਰੋਲਡੇ ਗਰੀਨ ਪਾਰਟੀ ਦੇ ਉਮੀਦਵਾਰ ਹਨ। ਲਿਬਰਟੇਰੀਅਨ ਪਾਰਟੀ ਵੱਲੋਂ ਮੈਕਸ ਅਬਰਾਮਸਨ, ਕੇਨ ਆਰਮਸਟਰਾਂਗ, ਡੇਨ ਬਹਿਰਮਨ ਆਦਿ ਉਮੀਦਵਾਰ ਮੈਦਾਨ ਵਿਚ ਹਨ। ਪੀਸ ਐਂਡ ਫਰੀਡਮ ਪਾਰਟੀ ਨੇ ਵੀ ਉਮੀਦਵਾਰ ਖੜ੍ਹੇ ਕੀਤੇ ਹਨ। ਇਹ ਉਮੀਦਵਾਰ 26 ਦਸੰਬਰ 2019 ਤੱਕ ਆਪਣੇ ਨਾਮ ਵਾਪਸ ਲੈ ਸਕਦੇ ਹਨ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ' ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀ ਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ ਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾ ਮਾਲਦੀਵ 'ਚ ਭਾਰਤ ਵਿਰੋਧੀ ਮਿਊਜ਼ੂ ਨੇ ਜਿੱਤੀ ਸੰਸਦੀ ਚੋਣ, 93 'ਚੋਂ 71 ਸੀਟਾਂ ਮਿਲੀਆਂ ਯੂਰਪੀਅਨ ਯੂਨੀਅਨ ਨੇ ਭਾਰਤੀਆਂ ਲਈ ਬਦਲੇ ਵੀਜ਼ਾ ਨਿਯਮ, 5 ਸਾਲ ਦੀ ਵੈਧਤਾ ਵਾਲਾ ਮਲਟੀਪਲ ਐਂਟਰੀ ਸ਼ੈਂਗੇਨ ਵੀਜ਼ਾ ਮਿਲੇਗਾ ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀ ਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾ ਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀ ਇਜ਼ਰਾਈਲ ਨੇ ਕਿਹਾ: ਫਲਸਤੀਨ ਨੂੰ ਸੰਯੁਕਤ ਰਾਸ਼ਟਰ 'ਚ ਲਿਆਉਣ ਦਾ ਮਤਲਬ ਅੱਤਵਾਦ ਨੂੰ ਪੁਰਸਕਾਰ ਦੇਣਾ