Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਅੰਤਰਰਾਸ਼ਟਰੀ

ਬੈਂਕ ਦੀ ਕੈਸ਼ ਵੈਨ ਲੁੱਟਣ ਵਾਲੇ ਪੰਜਾਬੀ ਤੇ ਉਸ ਦੇ ਸਾਥੀ ਨੂੰ 10 ਸਾਲ ਕੈਦ

December 16, 2019 09:46 AM

ਲੰਡਨ, 15 ਦਸੰਬਰ (ਪੋਸਟ ਬਿਊਰੋ)- ਕੈਂਟ ਇਲਾਕੇ ਦੇ ਰੇਹਨਹਮ ਦੀ ਬੈਂਕ ਨੂੰ ਨਕਦੀ ਦੇਣ ਵਾਲੀ ਵੈਨ ਦੇ ਡਰਾਈਵਰ ਪਾਸੋਂ 25000 ਪੌਂਡ ਲੁੱਟਣ ਦੇ ਕੇਸ ਵਿੱਚ ਪੰਜਾਬੀ ਤੇ ਉਸ ਦੇ ਸਾਥੀ ਨੂੰ 10 ਸਾਲ ਕੈਦ ਦੀ ਸਜ਼ਾ ਹੋਈ ਹੈ।
ਮੇਡਨਸਰੋਨ ਕਰਾਊਨ ਕੋਰਟ ਵਿੱਚ ਚੱਲੇ ਕੇਸ ਦੀ ਸੁਣਵਾਈ ਵੇਲੇ ਦੱਸਿਆ ਗਿਆ ਕਿ ਰੇਹਨਹਮ ਦੀ ਨੈੱਟਵਰਕ ਬੈਂਕ ਨੂੰ ਸਕਿਓਰਿਟੀ ਕੰਪਨੀ ਦਾ ਡਰਾਈਵਰ ਜਬਾਰਨ ਗੁਰੰਗ 25 ਸਤੰਬਰ ਨੂੰ ਨਕਦੀ ਦੇਣ ਗਿਆ ਸੀ, ਜਿਸ ਦਾ ਲੁਟੇਰੇ ਪਹਿਲਾਂ ਤੋਂ ਇੰਤਜ਼ਾਰ ਕਰ ਰਹੇ ਸਨ। ਜਦ ਡਰਾਈਵਰ ਨੇ ਨਕਦੀ ਦਾ ਬੈਗ ਵੈਨ ਵਿੱਚੋਂ ਕੱਢਿਆ, ਤਾਂ ਲੁਟੇਰੇ ਉਸ ਤੋਂ ਖੋਹ ਕੇ ਕਾਰ ਵਿੱਚ ਸਵਾਰ ਹੋ ਕੇ ਨਿਕਲ ਗਏ। ਘਟਨਾ ਤੋਂ ਦੋ ਦਿਨ ਬਾਅਦ ਪੁਲਸ ਨੇ 24 ਸਾਲਾ ਜਸਨੀਤ ਸਿੰਘ ਸਿੱਧੂ ਵਾਸੀ ਕਰੋਮਵਲ ਰੋਡ, ਗਰੇਸ਼ ਤੇ 36 ਸਾਲਾ ਰੈਨ ਯੰਗ ਵਾਸੀ ਕੈਂਵਡਿਸ਼ ਐਵੇਨਿਊ ਜਿਲੀਗਮ ਨੂੰ ਗ੍ਰਿਫਤਾਰ ਕਰ ਲਿਆ ਤੇ ਦੋਵਾਂ ਦੇ ਘਰਾਂ ਦੀ ਤਲਾਸ਼ੀ ਤੋਂ ਬਾਅਦ ਰੈਨ ਦੇ ਘਰੋਂ 10 ਹਜ਼ਾਰ ਪੌਂਡ ਤੇ ਸਿੱਧੂ ਪਾਸੋਂ 3000 ਪੌਂਡ ਬਰਾਮਦ ਕੀਤਾ। ਅਦਾਲਤ ਨੇ ਸਿੱਧੂ ਨੂੰ ਪੰਜ ਸਾਲ ਤਿੰਨ ਮਹੀਨੇ ਅਤੇ ਰੈਨ ਯੰਗ ਨੂੰ ਚਾਰ ਸਾਲ ਛੇ ਮਹੀਨੇ ਕੈਦ ਦੀ ਸਜ਼ਾ ਸੁਣਾਈ ਹੈ, ਜਦ ਕਿ ਇਸ ਮਾਮਲੇ ਵਿੱਚ ਇੱਕ ਹੋਰ ਵਿਅਕਤੀ ਨੂੰ ਬਰੀ ਕਰ ਦਿੱਤਾ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ