Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਕੈਨੇਡਾ

ਪ੍ਰਧਾਨ ਮੰਤਰੀ ਆਫਿਸ ਛੱਡ ਕੇ ਜਾ ਰਹੀ ਹੈ ਟਰੂਡੋ ਦੀ ਉੱਘੀ ਕਮਿਊਨਿਕੇਸ਼ਨਜ਼ ਸਟਾਫਰ

December 18, 2019 08:51 AM

ਓਟਵਾ, 17 ਦਸੰਬਰ (ਪੋਸਟ ਬਿਊਰੋ) : ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਸੱਭ ਤੋਂ ਸੀਨੀਅਰ ਕਮਿਊਨਿਕੇਸ਼ਨਜ਼ ਸਟਾਫਰ ਕੇਟ ਪਰਚੇਜ਼ ਪ੍ਰਧਾਨ ਮੰਤਰੀ ਆਫਿਸ ਛੱਡ ਕੇ ਜਾ ਰਹੀ ਹੈ।
ਪਰਚੇਜ਼, ਜੋ ਕਿ ਟਰੂਡੋ ਦੀ ਐਗਜੈ਼ਕਟਿਵ ਡਾਇਰੈਕਟਰ ਆਫ ਕਮਿਊਨਿਕੇਸ਼ਨਜ਼ ਸੀ, ਮਾਈਕ੍ਰੋਸੌਫਟ ਵਿੱਚ ਸੀਨੀਅਰ ਡਾਇਰੈਕਟਰ ਦਾ ਅਹੁਦਾ ਸਾਂਭਣ ਜਾ ਰਹੀ ਹੈ। ਇੱਕ ਟਵੀਟ ਵਿੱਚ ਪਰਚੇਜ਼ ਨੇ ਆਖਿਆ ਕਿ ਇਸ ਆਫਿਸ ਨੂੰ ਛੱਡ ਕੇ ਜਾਣ ਦੀ ਉਸ ਨੂੰ ਖੁਸ਼ੀ ਵੀ ਹੋ ਰਹੀ ਹੈ ਤੇ ਗਮ ਵੀ। ਇਹ ਉਸ ਲਈ ਕਾਫੀ ਪ੍ਰੇਰਣਾਦਾਇਕ ਤਜਰਬਾ ਰਿਹਾ। ਜਿ਼ਕਰਯੋਗ ਹੈ ਕਿ ਪਰਚੇਜ਼ ਕਈ ਸਾਲਾਂ ਤੱਕ ਟਰੂਡੋ ਦੀ ਉੱਘੀ ਕਮਿਊਨਿਕੇਟਰ ਰਹੀ। 2015 ਦੀ ਕੈਂਪੇਨ ਦੌਰਾਨ ਵੀ ਉਹ ਹੀ ਟਰੂਡੋ ਦੀ ਡਾਇਰੈਕਟਰ ਆਫ ਕਮਿਊਨਿਕੇਸ਼ਨਜ਼ ਸੀ ਤੇ ਇਸ ਵਾਰੀ ਵੀ ਉਹੀ ਇਸ ਅਹੁਦੇ ਉੱਤੇ ਕਾਇਮ ਸੀ। ਇਸ ਵਾਰੀ ਫੈਡਰਲ ਚੋਣ ਕੈਂਪੇਨ ਦੌਰਾਨ ਪਰਚੇਜ਼ ਨੂੰ ਨੈਸ਼ਨਲ ਕੈਂਪੇਨ ਲਈ ਚੀਫ ਕਾਂਟੈਂਟ ਸਟਰੈਟੇਜਿਸਟ ਦਾ ਖਿਤਾਬ ਦਿੱਤਾ ਗਿਆ ਸੀ। ਪਿੱਛੇ ਜਿਹੇ ਦਿੱਤੀ ਇੱਕ ਇੰਟਰਵਿਊ ਵਿੱਚ ਟਰੂਡੋ ਨੇ ਇਹ ਆਖਿਆ ਸੀ ਕਿ ਕਮਿਊਨਿਕੇਸ਼ਨਜ਼ ਅਜਿਹਾ ਖੇਤਰ ਹੈ ਜਿੱਥੇ ਉਨ੍ਹਾਂ ਦੀ ਸਰਕਾਰ ਸੁਧਾਰ ਕਰ ਸਕਦੀ ਹੈ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ ਖੁਫੀਆ ਜਾਣਕਾਰੀ ਦਾ ਸਨਸਨੀਕਰਨ ਕੀਤੇ ਜਾਣ ਉੱਤੇ ਟਰੂਡੋ ਨੇ ਪ੍ਰਗਟਾਈ ਚਿੰਤਾ ਕਾਰਬਨ ਟੈਕਸ ਬਾਰੇ ਕੰਜ਼ਰਵੇਟਿਵਾਂ ਵੱਲੋਂ ਲਿਆਂਦਾ ਮਤਾ ਐਨਡੀਪੀ ਤੇ ਬਲਾਕ ਦੀ ਹਮਾਇਤ ਨਾਲ ਪਾਸ ਚੋਣਾਂ ਵਿੱਚ ਵਿਦੇਸ਼ੀ ਦਖ਼ਲਅੰਦਾਜ਼ੀ ਦੇ ਮਾਮਲੇ ਵਿੱਚ ਅੱਜ ਗਵਾਹੀ ਦੇ ਸਕਦੇ ਹਨ ਟਰੂਡੋ