Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਖੇਡਾਂ

ਵਿਆਹ ਅਤੇ ਬੱਚੇ ਹੋਣ ਤੋਂ ਬਾਅਦ ਵਾਪਸੀ ਆਸਾਨ ਨਹੀਂ : ਮੈਰੀਕਾਮ

December 19, 2019 06:32 PM

ਨਵੀਂ ਦਿੱਲੀ, 19 ਦਸੰਬਰ (ਪੋਸਟ ਬਿਊਰੋ): 6 ਵਾਰ ਦੀ ਵਿਸ਼ਵ ਚੈਂਪੀਅਨ ਅਤੇ ਓਲੰਪਿਕਾ ਤਮਗਾ ਜੇਤੂ ਮਹਿਲਾ ਮੁੱਕੇਬਾਜ਼ ਐੱਮ. ਸੀ. ਮੈਰੀਕਾਮ ਨੇ ਕਿਹਾ ਕਿ ਵਿਆਹ ਕਰਨ ਅਤੇ ਬੱਚੇ ਪੈਦਾ ਕਰਨ ਤੋਂ ਬਾਅਦ ਵਾਪਸੀ ਕਰਨੀ ਆਸਾਨ ਨਹੀਂ ਹੁੰਦੀ ਹੈ ਪਰ ਉਸ ਨੂੰ ਇਸ ਗੱਲ ਦੀ ਖੁਸ਼ੀ ਹੁੰਦੀ ਹੈ ਕਿ ਉਹ ਇਸ ਤੋਂ ਬਾਅਦ ਵੀ ਆਪਣੀ ਜ਼ਿੰਦਗੀ ਵਿਚ ਸਫਲਤਾ ਹਾਸਲ ਕਰਨ ਵਿਚ ਕਾਮਯਾਬ ਰਹੀ। ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ ਦੇ ਇਤਿਹਾਸ ਦੀ ਸਭ ਤੋਂ ਸਫਲ ਮੁੱਕੇਬਾਜ਼ ਮੈਰੀਕਾਮ ਨੇ ਇਕ ਪ੍ਰੋਗਰਾਮ ਵਿਚ ਆਪਣੇ ਕਰੀਅਰ ਦੇ ਸੰਘਰਸ਼ 'ਤੇ ਰੌਸ਼ਨੀ ਪਾਈ ਅਤੇ ਦੱਸਿਆ ਕਿ ਕਿਸ ਤਰ੍ਹਾਂ ਉਹ ਇਸ ਮੁਕਾਮ 'ਤੇ ਪੁੱਜੀ। ਮੈਰੀਕਾਮ ਨੇ ਕਿਹਾ ਕਿ ਉਸ ਨੂੰ ਬਹੁਤ ਸਾਰੇ ਅੜਿੱਕਿਆਂ ਅਤੇ ਨਾ-ਪੱਖੀ ਆਲੋਚਨਾਵਾਂ ਤੋਂ ਉਭਰਨਾ ਪਿਆ। ਖਾਸ ਤੌਰ 'ਤੇ ਉਸ ਨੂੰ ਉਸ ਦੇ ਵਿਆਹ ਤੋਂ ਬਾਅਦ ਸਫਲਤਾ ਮਿਲੀ।

ਮੈਰੀਕਾਮ ਨੇ 2005 ਵਿਚ ਵਿਆਹ ਕੀਤਾ ਅਤੇ 2007 ਵਿਚ ਜੁੜਵਾ ਬੇਟਿਆਂ ਦੀ ਮਾਂ ਬਣ ਗਈ। 2013 ਵਿਚ ਮੈਰੀ ਨੇ ਆਪਣੇ ਤੀਸਰੇ ਬੇਟੇ ਨੂੰ ਜਨਮ ਦਿੱਤਾ ਪਰ ਉਹ ਮੁੱਕੇਬਾਜ਼ੀ ਵਿਚ ਫਿਰ ਉਤਰੀ ਅਤੇ ਆਲੋਚਕਾਂ ਨੂੰ ਗਲਤ ਸਾਬਿਤ ਕੀਤਾ। ਮੈਰੀਕਾਮ ਨੇ 2012 ਵਿਚ ਓਲੰਪਿਕ 51 ਕਿ. ਗ੍ਰਾ. ਵਰਗ ਵਿਚ ਕਾਂਸੀ ਤਮਗਾ ਜਿੱਤਿਆ। 36 ਸਾਲ ਦੀ ਉਮਰ ਵਿਚ ਮੈਰੀਕਾਮ ਅਗਲੇ ਸਾਲ ਟੋਕੀਓ ਵਿਚ ਹੋਣ ਵਾਲੇ ਓਲੰਪਿਕ ਵਿਚ ਇਕ ਵਾਰ ਫਿਰ ਉਤਰ ਕੇ ਦੇਸ਼ ਲਈ ਤਮਗਾ ਜਿੱਤਣ ਲਈ ਤਿਆਰ ਹੈ।

ਉਸ ਨੇ ਕਿਹਾ ਕਿ ਲੋਕ ਚਾਹੁੰਦੇ ਸਨ ਕਿ ਉਹ ਸਿਰਫ ਉਦੋਂ ਜਿੱਤ ਸਕਦੀ ਹੈ, ਜਦੋਂ ਉਹ ਵਿਆਹੇ ਨਹੀਂ ਸਨ ਪਰ ਵਿਆਹ ਕਰਨ ਅਤੇ ਬੱਚੇ ਪੈਦਾ ਹੋਣ ਤੋਂ ਬਾਅਦ ਮੈਨੂੰ ਸੰਘਰਸ਼ ਕਰਨਾ ਪਿਆ। ਤੁਸੀਂ ਜਾਣਦੇ ਸੀ ਕਿ ਮਣੀਪੁਰ ਵਿਚ ਹਾਲਾਤ ਕਾਫੀ ਮੁਸ਼ਕਿਲ ਹਨ।   

nvIN idwlI, 19 dsMbr (post ibAUro): BfrqI qyË gyNdbfË muhµmd ÈmI ny vYstieµzIË iKlfP d¨jy vn zy mYc 'c Èfndfr gyNdbfËI krdy hoey ies sfl vn-zy ikRkt 'c sB qoN iËafdf ivktF lYx dy mfmly 'c dunIaf df pihlf gyNdbfË bx igaf hY» ivÈfKfptnm 'c muhµmd ÈmI dI gyNdbfËI Èfndfr rhI aqy Aus ny ivµzIË tIm dy iqµn aihm bWlybfjæ ƒ afAUt krky BfrqI tIm dI ijWq dI nIhH hor mËb¨q kr idWqI»ies sfl vn-zy 'c sB qoN iËafdf ivktF lYx dy mfmly 'c muhµmd ÈmI hux pihly sQfn 'qy af igaf hY» sfl 2019 'c ÈmI ny hux qWk kul 39 ivktF leIaF hn» AuQy hI ies mfmly 'c tryNt bolt Aus qoN TIk ipWCy d¨jy nµbr 'qy hY ijs dy nF 'qy 38 ivktF drj hn»sfl 2019 'c vn-zy 'c sB qoN iËafdf ivkyt lYx vfly gyNdbfËmuhµmd ÈmI- 40* ivktFtryNt bolt - 38 ivktFlfkI PrigAUsn- 35 ivktFmusqfiPËur rihmfn - 34 ivktF   

 
Have something to say? Post your comment
ਹੋਰ ਖੇਡਾਂ ਖ਼ਬਰਾਂ
ਆਈ.ਪੀ.ਐੱਲ. 2024: ਸ਼ਸ਼ਾਂਕ ਦੀ ਪਾਰੀ ਦੀ ਬਦੌਲਤ ਪੰਜਾਬ ਨੇ ਗੁਜਰਾਤ ਨੂੰ 3 ਵਿਕਟਾਂ ਨਾਲ ਹਰਾਇਆ ਚੌਥੇ ਟੈਸਟ ਮੈਚ ਵਿਚ ਭਾਰਤ ਨੇ ਇੰਗਲੈਂਡ ਨੂੰ ਪੰਜ ਵਿਕਟਾਂ ਨਾਲ ਹਰਾਇਆ, 5 ਮੈਚਾਂ ਦੀ ਲੜੀ 'ਤੇ ਭਾਰਤ 3-1 ਨਾਲ ਅੱਗੇ ਛੇ ਵਾਰ ਦੀ ਵਿਸ਼ਵ ਚੈਂਪੀਅਨ ਮੈਰੀਕਾਮ ਨੇ ਸੰਨਿਆਸ ਲੈਣ ਦਾ ਐਲਾਨ ਕੀਤਾ ਸੂਰਿਆਕੁਮਾਰ ਯਾਦਵ ਨੂੰ ਆਈਸੀਸੀ ਨੇ ਦਿੱਤਾ ਸਭ ਤੋਂ ਵੱਡਾ ਐਵਾਰਡ ਭਾਰਤੀ ਕ੍ਰਿਕਟ ਟੀਮ ਦੇ ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਅਰਜੁਨ ਪੁਰਸਕਾਰ ਨਾਲ ਸਨਮਾਨਿਤ ਟੀ-20 ਵਿਸ਼ਵ ਕੱਪ 1 ਜੂਨ ਤੋਂ, ਪਹਿਲੀ ਵਾਰ 20 ਟੀਮਾਂ ਸ਼ਾਮਿਲ ਕੀਤੀਆਂ ਗਈਆਂ, ਭਾਰਤ-ਪਾਕਿਸਤਾਨ ਦਾ ਮੁਕਾਬਲਾ 9 ਜੂਨ ਨੂੰ ਨਿਊਯਾਰਕ ਵਿੱਚ ਫਿਲਾਡੈਲਫੀਆ ਫਲਾਇਰਜ਼ ਨੇ ਵੈਨਕੁਵਰ ਕੈਨੱਕਸ ਨੂੰ 4-1 ਨਾਲ ਹਰਾਇਆ ਦੱਖਣੀ ਅਫਰੀਕਾ ਨੇ ਪਹਿਲੇ ਟੈਸਟ ਮੈਚ ਵਿਚ ਭਾਰਤ ਪਾਰੀ ਅਤੇ 32 ਦੌੜਾਂ ਨਾਲ ਹਰਾਇਆ ਮੁਹੰਮਦ ਸ਼ਮੀ ਸਮੇਤ 26 ਖਿਡਾਰੀਆਂ ਨੂੰ ਅਰਜੁਨ ਐਵਾਰਡ, ਦੋ ਨੂੰ ਮਿਲੇਗਾ ਖੇਡ ਰਤਨ ਅਰਸ਼ਦੀਪ ਸਿੰਘ ਨੇ ਇੱਕ ਦਿਨਾ ਵਿਚ 5 ਵਿਕਟਾਂ ਲੈ ਕੇ ਇਤਿਹਾਸ ਰਚਿਆ, ਅਜਿਹਾ ਕਰਨ ਵਾਲੇ ਪਹਿਲੇ ਭਾਰਤੀ ਗੇਂਦਬਾਜ਼ ਬਣੇ