Welcome to Canadian Punjabi Post
Follow us on

16

April 2024
ਬ੍ਰੈਕਿੰਗ ਖ਼ਬਰਾਂ :
ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾਪਾਕਿਸਤਾਨ ਦੇ ਪੰਜਾਬ ਵਿਚ ਫੌਜ `ਤੇ ਪੁਲਿਸ ਦੀ ਝੜਪ ਦੀ ਖ਼ਬਰ: ਥਾਣਾ ਇੰਚਾਰਜ ਨੂੰ ਤਾਲਾਬੰਦੀ 'ਚ ਬੰਦ ਕਰਕੇ ਮਾਰਿਆ ਗਿਆ, ਪੁਲਿਸ ਨੇ ਕੀਤੇ ਸਨ ਨਜਾਇਜ਼ ਹਥਿਆਰ ਬਰਾਮਦਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਮੁਸਲਿਮ ਭਾਈਚਾਰੇ ਨਾਲ ਈਦ ਦੀ ਖ਼ੁਸ਼ੀ ਕੀਤੀ ਸਾਂਝੀਸਵੀਪ ਪ੍ਰਾਜੈਕਟ ਤਹਿਤ ਵੋਟ ਦੇ ਅਧਿਕਾਰਾਂ ਪ੍ਰਤੀ ਨੌਜਵਾਨਾਂ ਨੂੰ ਕੀਤਾ ਜਾਗਰੂਕਖਾਲਸਾ ਸਾਜਣਾ ਦਿਵਸ ਦੇ ਸਮਾਗਮਾਂ ’ਚ ਸ਼ਮੂਲੀਅਤ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਨੇ ਵੀਜਾ ਲੱਗੇ ਪਾਸਪੋਰਟ ਕੀਤੇ ਪ੍ਰਾਪਤਨੇਪਾਲ 'ਚ ਫਿਰ ਉੱਠੀ ਹਿੰਦੂ ਰਾਸ਼ਟਰ ਦੀ ਮੰਗ, ਸੜਕਾਂ 'ਤੇ ਉਤਰੇ ਸੈਂਕੜੇ ਪ੍ਰਦਰਸ਼ਨਕਾਰੀ
 
ਮਨੋਰੰਜਨ

‘ਬੰਟੀ ਅਤੇ ਬਬਲੀ’ ਬਣ ਕੇ ਠੱਗਣਗੇ ਸਿਧਾਂਤ ਅਤੇ ਸ਼ਰਵਰੀ

December 20, 2019 09:16 AM

ਯਸ਼ਰਾਜ ਫਿਲਮ 2005 ਵਿੱਚ ਰਿਲੀਜ਼ ਹੋਈ ਆਪਣੀ ਸੁਪਰਹਿੱਟ ਫਿਲਮ ‘ਬੰਟੀ ਅਤੇ ਬਬਲੀ' ਦਾ ਸੀਕਵਲ ਬਣਾਉਣ ਜਾ ਰਿਹਾ ਹੈ। 14 ਸਾਲ ਦੇ ਲੰਬੇ ਵਕਫੇ ਦੇ ਬਾਅਦ ਇਸ ਫਿਲਮ ਦਾ ਸੀਕਵਲ ਬਣੇਗਾ ਤੇ ਇਸ ਵਿੱਚ ਲੀਡ ਰੋਲ ਪਲੇਅ ਕਰਨਗੇ ‘ਗਲੀ ਬੁਆਏ’ ਫੇਮ ਸਿਧਾਂਤ ਚਤੁਰਵੇਦੀ। ਫਿਲਮ ਵਿੱਚ ਉਸ ਦੇ ਆਪੋਜ਼ਿਟ ਸ਼ਰਵਰੀ ਹੋਵੇਗੀ। ਉਹ ਇਸ ਫਿਲਮ ਨਾਲ ਬਾਲੀਵੁੱਡ ਡੈਬਿਊ ਕਰੇਗੀ। ਉਨ੍ਹਾਂ ਨੂੰ ਪਿਛਲੇ ਸਾਲ ਯਸ਼ਰਾਜ ਬੈਨਰ ਨੇ ਲੱਭਿਆ ਸੀ ਅਤੇ ਤਦ ਤੋਂ ਉਹ ਇਸ ਫਿਲਮ ਦੇ ਲਈ ਗਰੂਮਿੰਗ ਕਰ ਰਹੀ ਹੈ। ਫਿਲਮ ਵਿੱਚ ਦੋਵੇਂ ਮਿਲ ਕੇ ਲੋਕਾਂ ਨੂੰ ਠੱਗਦੇ ਹੋਏ ਨਜ਼ਰ ਆਉਣਗੇ। ‘ਬੰਟੀ ਅਤੇ ਬਬਲੀ-2’ ਦੇ ਡਾਇਰੈਕਟਰ ਵਰੁਣ ਸ਼ਰਮਾ ਹੋਣਗੇ, ਜੋ ਇਸ ਤੋਂ ਪਹਿਲਾਂ ‘ਸੁਲਤਾਨ’ ਅਤੇ ‘ਟਾਈਗਰ ਜ਼ਿੰਦਾ ਹੈ’ ਵਿੱਚ ਅਸਿਸਟੈਂਟ ਡਾਇਰੈਕਟਰ ਰਹਿ ਚੁੱਕੇ ਹਨ। ਫਿਲਮ ਦੇ ਪਹਿਲੇ ਸ਼ਡਿਊਲ ਦੀ ਸ਼ੂਟਿੰਗ ਪਹਿਲਾਂ ਤੋਂ ਹੀ ਸ਼ੁਰੂ ਹੋ ਚੁੱਕੀ ਹੈ। ਇਸ ਨੂੰ ਆਦਿੱਤਯ ਚੋਪੜਾ ਪ੍ਰੋਡਿਊਸ ਕਰ ਰਹੇ ਹਨ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ