Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਦੇਸ਼ ਦੁਨੀਆ

ਗੁਰਦੁਆਰਾ ਪਹਿਲੀ ਪਾਤਸ਼ਾਹੀ ਭੈਲਗਰਾਮ, ਕਸੂਰ

December 20, 2019 09:26 AM

ਭੀਲੇ ਰੋਸੇ ਨਾ ਦੇ ਦੋ ਪਿੰਡ ਮਾਗਾ ਕਸੂਰ ਰੋਡ ਉੱਤੇ ਪੱਕੀ ਸੜਕ ਤੋਂ ਕੋਈ ਚਾਰ ਕਿਲੋਮੀਟਰ ਪਿਛਾਂਹ ਹਟਵੇਂ ਹਨ । ਇਨ੍ਹਾਂ ਵਿੱਚੋਂ ਪਿੰਡ ਭੈਲ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਸੁੰਦਰ ਗੁਰਦੁਆਰਾ ਸੀ। ਸਤਿਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਮਾਗੇ ਤੋਂ ਰਾਮ ਥੱਮਣ ਜਾਦੇ ਹੋਏ ਇੱਥੇ ਬਿਰਾਜੇ ਸਨ। ਇਸ ਗੁਰਦੁਆਰੇ ਦਾ ਹੁਣ ਕੇਵਲ ਮੁੱਖ ਦੁਆਰ ਬਚਿਆ ਹੈ। ਰਿਹਾਇਸ਼ੀ ਮਕਾਨਾਂ ਵਿੱਚ ਸ਼ਰਨਾਰਥੀ ਵਸੇ ਹੋਏ ਹਨ। ਪ੍ਰਕਾਸ਼ ਅਸਥਾਨ ਅਲੋਪ ਹੋ ਚੁੱਕਿਆ ਹੈ ।

 
Have something to say? Post your comment