Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ
 
ਮਨੋਰੰਜਨ

ਸਫਲਤਾ ਮਿਲੀ ਜ਼ਿੰਮੇਵਾਰੀ ਵਧੀ : ਕ੍ਰਿਤੀ ਸਨਨ

December 23, 2019 08:21 AM

ਪਿੱਛੇ ਜਿਹੇ ਰਿਲੀਜ਼ ਹੋਈ ਫਿਲਮ ‘ਪਾਣੀਪਤ’ ਵਿੱਚ ਆਪਣੀ ਐਕਟਿੰਗ ਲਈ ਇੱਕ ਵਾਰ ਫਿਰ ਪ੍ਰਸ਼ੰਸਾ ਖੱਟ ਰਹੀ ਕ੍ਰਿਤੀ ਸਨਨ ਖੁਦ ਨੂੰ ਮਿਲੇ ਦਰਸ਼ਕਾਂ ਦੇ ਪਿਆਰ ਦੀ ਬਹੁਤ ਧੰਨਵਾਦੀ ਹੈ। ਕ੍ਰਿਤੀ ਅਨੁਸਾਰ ਅੱਜ ਤੱਕ ਸਾਰੀਆਂ ਫਿਲਮਾਂ 'ਚ ਉਸ ਦੇ ਵੱਖ ਵੱਖ ਤਰ੍ਹਾਂ ਦੇ ਕਿਰਦਾਰ ਦਰਸ਼ਕਾਂ ਵੱਲੋਂ ਸਵੀਕਾਰ ਕੀਤੇ ਜਾਣ ਅਤੇ ਇੰਨਾ ਪਸੰਦ ਕੀਤੇ ਜਾਣ 'ਤੇ ਉਹ ਦਿਲੋਂ ਧੰਨਵਾਦੀ ਹੈ। ਆਪਣੀਆਂ ਫਿਲਮਾਂ ਦੀ ਸਫਲਤਾ ਦਾ ਸਿਹਰਾ ਉਹ ਆਪਣੇ ਪ੍ਰਤੀ ਦਰਸ਼ਕਾਂ ਦੇ ਪਿਆਰ ਨੂੰ ਦਿੰਦੀ ਹੈ।
ਅੱਜ ਤੱਕ ਮਿਲੀਆਂ ਇੰਨੀਆਂ ਸਫਲਤਾਵਾਂ ਲਈ ਉਹ ਖੁਦ ਨੂੰ ਬਹੁਤ ਕਿਸਮਤ ਵਾਲੀ ਸਮਝਦੀ ਹੈ, ਪਰ ਉਸ ਦਾ ਇਹ ਮੰਨਣਾ ਹੈ ਕਿ ਇਸ ਸਫਲਤਾ ਨਾਲ ਵੱਧ ਜ਼ਿੰਮੇਵਾਰੀ ਦੀ ਭਾਵਨਾ ਉਸ ਨੂੰ ਮਹਿਸੂਸ ਹੋਣ ਲੱਗੀ ਹੈ ਕਿਉਂਕਿ ਦਰਸ਼ਕਾਂ ਨੂੰ ਉਸ ਤੋਂ ਕਿਤੇੇ ਵੱਧ ਉਮੀਦਾਂ ਹਨ। ਉਸ ਅਨੁਸਾਰ ਇਨ੍ਹਾਂ 'ਤੇ ਖਰੇ ਉਤਰਨ ਦੀ ਉਹ ਪੂਰੀ ਕੋਸ਼ਿਸ਼ ਕਰੇਗੀ। ਇਹ ਸਾਲ ਕ੍ਰਿਤੀ ਲਈ ਕਾਫੀ ਜਿ਼ਆਦਾ ਬਿਜ਼ੀ ਬੀਤਿਆ ਹੈ। ਉਸ ਨੇ ਕਈ ਸਫਲ ਫਿਲਮਾਂ ਦਿੱਤੀਆਂ ਹਨ, ਜਿਸ ਵਿੱਚ ‘ਲੁਕਾ ਛਿਪੀ' ਅਤੇ ‘ਹਾਊਸਫੁੱਲ 4' ਸ਼ਾਮਲ ਹਨ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ