Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਮਨੋਰੰਜਨ

ਸਮਲਿੰਗੀਆਂ ਲਈ ਸ਼ਵੇਤਾ ਤਿ੍ਰਪਾਠੀ ਦੀ ਵਰਕਸ਼ਾਪ

December 23, 2019 08:25 AM

‘ਮਸਾਨ’, ‘ਹਰਾਮਖੋਰ’ ਵਰਗੀਆਂ ਫਿਲਮਾਂ ਬਾਰੇ ਪਿਛਲੇ ਸਾਲ ਵੈਬ ਸੀਰੀਜ਼ ‘ਮਿਰਜ਼ਾਪੁਰ’ ਵਿੱਚ ਆਪਣੇ ਕਾਫੀ ਦਮਦਾਰ ਅਭਿਨੈ ਨਾਲ ਆਪਣੀ ਵੱਖਰੀ ਪਛਾਣ ਬਣਾਉਣ ਵਾਲੀ ਸ਼ਵੇਤਾ ਤਿ੍ਰਪਾਠੀ ਨੇ ਪਿੱਛੇ ਜਿਹੇ ਮੁੰਬਈ ਦੇ ਪੰਜ ਸਿਤਾਰਾ ਹੋਟਲ ਵਿੱਚ ਸਮਲਿੰਗੀ ਭਾਈਚਾਰੇ ਨਾਲ ਸੰਬੰਧਤ ਸਿਨੇਮਾ ਵਿਦਿਆਰਥੀਆਂ ਇੱਕ ਐਕਟਿੰਗ ਵਰਕਸ਼ਾਪ ਚਲਾਈ ਹੈ। ਸਾਰੇ ਵਰਗਾਂ ਦੇ ਲੋਕਾਂ ਨੂੰ ਮੁੱਖ ਧਾਰਾ ਵਿੱਚ ਸ਼ਾਮਲ ਕਰਨ ਦੇ ਉਦੇਸ਼ ਨਾਲ ਆਯੋਜਤ ਕੀਤੀ ਇਸ ਆਜ਼ਾਦ ਵਰਕਸ਼ਾਪ ਲਈ ਐਲ ਜੀ ਬੀ ਟੀ ਕਿਊ ਸਮੂਹਾਂ ਅਤੇ ਅਜਿਹੇ ਭਾਈਚਾਰਿਆਂ ਤੱਕ ਟੀਮ ਨੇ ਸੰਪਰਕ ਸਥਾਪਤ ਕੀਤਾ ਸੀ।
ਇਸ ਵਰਕਸ਼ਾਪ ਵਿੱਚ ਸ਼ਵੇਤਾ ਨੇ ਐਕਟਰਸ ਦੇ ਕੰਮ ਕਰਨ ਅਤੇ ਭੂਮਿਕਾਵਾਂ ਨੂੰ ਅਦਾ ਕਰਨ ਦੇ ਤਰੀਕਿਆਂ ਬਾਰੇ ਚਰਚਾ ਕੀਤੀ। ਬੇਸ਼ੱਕ ਇਹ ਭਾਈਚਾਰਾ ਖੁਦ ਨਾਲ ਜੁੜੀਆਂ ਧਾਰਨਾਵਾਂ ਤੋਂ ਖੁਦ ਨੂੰ ਵੱਖ ਕਰਨ ਲਈ ਸੰਘਰਸ਼ਸ਼ੀਲ ਹੈ, ਪਰ ਸ਼ਵੇਤਾ ਨੇ ਉਸ ਨੂੰ ਅਜਿਹੇ ਕਿਰਦਾਰ ਲੱਭਣ ਦੀ ਸਲਾਹ ਦਿੱਤੀ, ਜੋ ਉਨ੍ਹਾਂ ਦੀਆਂ ਭਾਵਨਾਵਾਂ ਚਿੱਤਰਿਤ ਕਰਨ ਵਿੱਚ ਮਦਦ ਕਰਨ। ਸ਼ਵੇਤਾ ਨੂੰ ਲੱਗਦਾ ਹੈ ਕਿ ਫਿਲਮ ਨਗਰੀ ਨੇ ਸਮਲਿੰਗੀ ਭਾਈਚਾਰੇ ਨੂੰ ਢੁਕਵੀਂ ਪ੍ਰਤੀਨਿਧਤਾ ਨਹੀਂ ਦਿੱਤੀ। ਉਸ ਨੇ ਕਿਹਾ, ਮੈਂ ਅਭਿਨੈ ਤੇ ਭਾਵਨਾਵਾਂ ਨੂੰ ਸਮਝਣ ਬਾਰੇ ਉਨ੍ਹਾਂ ਨੂੰ ਸਮਝਾਇਆ। ਉਥੇ ਮੈਂ ਪ੍ਰਤਿਭਾਸ਼ਾਲੀ ਨੌਜਵਾਨਾਂ ਨੂੰ ਮਿਲੀ, ਜੋ ਅਭਿਨੇਤਾ ਅਤੇ ਲੇਖਕ ਬਣਨਾ ਚਾਹੁੰਦੇ ਹਨ। ਉਨ੍ਹਾਂ 'ਚੋਂ ਬਹੁਤੇ ਜ਼ਿੰਦਾਦਿਲੀ ਅਤੇ ਸਮਰੱਥਾ ਨਾਲ ਭਰਪੂਰ ਹਨ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ