Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਕੈਨੇਡਾ

ਬਰੈਂਪਟਨ ਵਿੱਚ ਡਾਕੇ ਦੀ ਕੋਸਿ਼ਸ਼ ਨਾਕਾਮ, ਤਿੰਨ ਵਿਅਕਤੀ ਹਿਰਾਸਤ ’ਚ

January 06, 2020 07:29 AM

ਟੋਰਾਂਟੋ, 5 ਜਨਵਰੀ (ਪੋਸਟ ਬਿਊਰੋ) : ਐਤਵਾਰ ਦੁਪਹਿਰ ਨੂੰ ਬਰੈਂਪਟਨ ਵਿੱਚ ਡਾਕਾ ਮਾਰਨ ਦੀ ਕੀਤੀ ਗਈ ਕੋਸਿ਼ਸ਼ ਦੌਰਾਨ ਹਾਨੀਕਾਰਕ ਸਪਰੇਅ ਕੀਤੇ ਜਾਣ ਕਾਰਨ ਦੋ ਵਿਅਕਤੀਆਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ।
ਡਾਕਾ ਮਾਰੇ ਜਾਣ ਦੀ ਰਿਪੋਰਟ ਮਿਲਣ ਤੋਂ ਬਾਅਦ ਪੀਲ ਪੁਲਿਸ ਨੂੰ ਸਟੀਲਜ਼ ਐਵਨਿਊ ਈਸਟ ਤੇ ਏਅਰਪੋਰਟ ਰੋਡ ਨੇੜੇ ਫਲੀਅ ਮਾਰਕਿਟ ਵਿਖੇ 3:00 ਵਜੇ ਤੋਂ ਠੀਕ ਪਹਿਲਾਂ ਸੱਦਿਆ ਗਿਆ। ਪੁਲਿਸ ਨੇ ਦੱਸਿਆ ਕਿ ਮਸ਼ਕੂਕਾਂ ਨੇ ਕਰਮਚਾਰੀਆਂ ਉੱਤੇ ਹਾਨੀਕਾਰਕ ਸਪਰੇਅ ਦਾ ਛਿੜਕਾਅ ਕਰਕੇ ਉਨ੍ਹਾਂ ਨੂੰ ਲੁੱਟਣ ਦੀ ਕੋਸਿ਼ਸ਼ ਕੀਤੀ। ਪੈਰਾਮੈਡਿਕਸ ਦਾ ਕਹਿਣਾ ਹੈ ਕਿ ਮਾਮੂਲੀ ਤੌਰ ਉੱਤੇ ਜ਼ਖ਼ਮੀ ਹੋਣ ਤੋਂ ਬਾਅਦ ਦੋ ਵਿਅਕਤੀਆਂ ਨੂੰ ਹਸਪਤਾਲ ਲਿਜਾਇਆ ਗਿਆ।
ਪੁਲਿਸ ਨੇ ਅੱਗੇ ਦੱਸਿਆ ਕਿ ਮਸ਼ਕੂਕਾਂ ਨੇ ਇੱਕ ਕਾਰ ਚੋਰੀ ਕਰਕੇ ਮੌਕੇ ਤੋਂ ਭੱਜਣ ਦੀ ਕੋਸਿ਼ਸ਼ ਕੀਤੀ ਪਰ ਥੋੜ੍ਹੀ ਦੂਰੀ ਉੱਤੇ ਜਾਣ ਤੋਂ ਬਾਅਦ ਹੀ ਉਨ੍ਹਾਂ ਦੀ ਕਾਰ ਹਾਦਸੇ ਦਾ ਸਿ਼ਕਾਰ ਹੋ ਗਈ। ਥੋੜ੍ਹੀ ਦੂਰੀ ਤੱਕ ਪੈੜ ਨੱਪਣ ਤੋਂ ਬਾਅਦ ਤਿੰਨ ਵਿਅਕਤੀਆਂ ਨੂੰ ਹਿਰਾਸਤ ਵਿਚ ਲੈ ਲਿਆ ਗਿਆ ਹੈ। ਪੁਲਿਸ ਨੇ ਦੱਸਿਆ ਕਿ ਮਸ਼ਕੂਕ ਕੋਈ ਵੀ ਚੀਜ਼ ਚੋਰੀ ਕਰਨ ਵਿੱਚ ਕਾਮਯਾਬ ਨਹੀਂ ਹੋਏ। ਸ਼ਹਿਰ ਵਿੱਚ ਹੋਣ ਵਾਲੀਆਂ ਇਸ ਤਰ੍ਹਾਂ ਦੀਆਂ ਡਾਕੇ ਦੀਆਂ ਵਾਰਦਾਤਾਂ ਦੀ ਪੁਲਿਸ ਜਾਂਚ ਕਰ ਰਹੀ ਹੈ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ ਖੁਫੀਆ ਜਾਣਕਾਰੀ ਦਾ ਸਨਸਨੀਕਰਨ ਕੀਤੇ ਜਾਣ ਉੱਤੇ ਟਰੂਡੋ ਨੇ ਪ੍ਰਗਟਾਈ ਚਿੰਤਾ ਕਾਰਬਨ ਟੈਕਸ ਬਾਰੇ ਕੰਜ਼ਰਵੇਟਿਵਾਂ ਵੱਲੋਂ ਲਿਆਂਦਾ ਮਤਾ ਐਨਡੀਪੀ ਤੇ ਬਲਾਕ ਦੀ ਹਮਾਇਤ ਨਾਲ ਪਾਸ ਚੋਣਾਂ ਵਿੱਚ ਵਿਦੇਸ਼ੀ ਦਖ਼ਲਅੰਦਾਜ਼ੀ ਦੇ ਮਾਮਲੇ ਵਿੱਚ ਅੱਜ ਗਵਾਹੀ ਦੇ ਸਕਦੇ ਹਨ ਟਰੂਡੋ