Welcome to Canadian Punjabi Post
Follow us on

27

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਅੰਤਰਰਾਸ਼ਟਰੀ

ਮਰਸਡੀਜ਼ ਵਾਪਿਸ ਮੰਗਾਵੇਗੀ 750,000 ਕਾਰਾਂ

January 07, 2020 05:47 AM

ਨਿਊ ਯੌਰਕ, 6 ਜਨਵਰੀ (ਪੋਸਟ ਬਿਊਰੋ) : ਮਰਸਡੀਜ਼ ਬੈਂਜ਼ ਵੱਲੋਂ ਅੰਦਾਜ਼ਨ 750,000 ਕਾਰਾਂ ਵਾਪਿਸ ਮੰਗਵਾਈਆਂ ਜਾ ਰਹੀਆਂ ਹਨ ਕਿਉਂਕਿ ਇਨ੍ਹਾਂ ਗੱਡੀਆਂ ਦੀ ਸਨਰੂਫ ਵੱਖ ਹੋ ਕੇ ਹਵਾ ਵਿੱਚ ਉੱਡ ਸਕਦੀ ਹੈ ਤੇ ਜਿਸ ਕਾਰਨ ਕੋਈ ਵੀ ਹਾਦਸਾ ਹੋ ਸਕਦਾ ਹੈ।
ਇਨ੍ਹਾਂ ਕਾਰਾਂ ਵਿਚ ਮਰਸਡੀਜ਼ ਬੈਂਜ਼ ਦੀਆਂ ਸੀ-ਕਲਾਸ, ਈ-ਕਲਾਸ, ਸੀਐਲਕੇ-ਕਲਾਸ ਤੇ ਸੀਐਲਐਸ-ਕਲਾਸ ਸ਼ਾਮਲ ਹਨ, ਜਿਨ੍ਹਾਂ ਦਾ ਨਿਰਮਾਣ 2001 ਤੋਂ 2011 ਦਰਮਿਆਨ ਹੋਇਆ। ਇਹ ਚਾਰੇ ਗੱਡੀਆਂ ਆਪਸ਼ਨਲ ਸਨਰੂਫ ਨਾਲ ਆਉਂਦੀਆਂ ਹਨ। ਨੈਸ਼ਨਲ ਹਾਈਵੇਅ ਟਰੈਫਿਕ ਸੇਫਟੀ ਐਡਮਨਿਸਟ੍ਰੇਸ਼ਨ ਅਨੁਸਾਰ ਇਨ੍ਹਾਂ ਸਨਰੂਫਜ਼ ਨੂੰ ਗੱਡੀਆਂ ਨਾਲ ਜੋੜੀ ਰੱਖਣ ਵਾਲੇ ਮਟੀਰੀਅਲ ਵਿੱਚ ਕੋਈ ਗੜਬੜੀ ਹੋਣ ਕਾਰਨ ਇਹ ਕਾਰ ਨਾਲੋਂ ਵੱਖ ਹੋ ਸਕਦੀਆਂ ਹਨ ਤੇ ਹਾਦਸਿਆਂ ਨੂੰ ਸੱਦਾ ਦੇ ਸਕਦੀਆਂ ਹਨ।
ਇਨ੍ਹਾਂ ਗੱਡੀਆਂ ਦੇ ਜਿਹੜੇ ਮਾਲਕਾਂ ਨੂੰ ਇਸ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਉਨ੍ਹਾਂ ਨਾਲ 14 ਫਰਵਰੀ ਨੂੰ ਜਾਂ ਇਸ ਤੋਂ ਬਾਅਦ ਮਰਸਡੀਜ਼ ਵਲੋਂ ਸੰਪਰਕ ਕੀਤਾ ਜਾਵੇਗਾ ਤੇ ਸਨਰੂਫਜ਼ ਦੀ ਜਾਂਚ ਕੀਤੀ ਜਾਵੇਗੀ। ਲੋੜ ਪੈਣ ਉੱਤੇ ਉਨ੍ਹਾਂ ਨੂੰ ਬਿਨਾਂ ਕਿਸੇ ਚਾਰਜ ਦੇ ਬਦਲ ਦਿੱਤਾ ਜਾਵੇਗਾ।

 

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆ ਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫ ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ