Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਕੈਨੇਡਾ

ਪੋਰਤੋ ਰਿਕੋ ਵਿੱਚ ਆਇਆ ਜ਼ਬਰਦਸਤ ਭੂਚਾਲ

January 07, 2020 05:37 PM

ਸੈਨ ਜੁਆਨ, ਪੋਰਤੋ ਰਿਕੋ, 7 ਜਨਵਰੀ (ਪੋਸਟ ਬਿਊਰੋ) : ਮੰਗਲਵਾਰ ਤੜ੍ਹਕੇ ਪੋਰਤੋ ਰਿਕੋ ਵਿੱਚ ਜ਼ਬਰਦਸਤ ਭੂਚਾਲ ਆਇਆ। ਰਿਕਟਰ ਪੈਮਾਨੇ ਉੱਤੇ ਭੂਚਾਲ ਦੀ ਗਤੀ 6.5 ਮਾਪੀ ਗਈ। ਇਸ ਖੇਤਰ ਵਿੱਚ ਪਿਛਲੇ ਕੁਝ ਦਿਨਾਂ ਤੋਂ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਜਾ ਰਹੇ ਹਨ ਜਿਨ੍ਹਾਂ ਕਾਰਨ ਇਲਾਕੇ ਵਿੱਚ ਕਾਫੀ ਨੁਕਸਾਨ ਵੀ ਹੋਇਆ ਹੈ।
ਪੋਰਤੋ ਰਿਕੋ ਤੇ ਯੂਐਸ ਵਰਜਿਨ ਆਈਲੈਂਡ ਵੱਲੋਂ ਸ਼ੁਰੂ ਵਿੱਚ ਸੁਨਾਮੀ ਦੀ ਚੇਤਾਵਨੀ ਵੀ ਦਿੱਤੀ ਗਈ ਪਰ ਬਾਅਦ ਵਿੱਚ ਇਸ ਨੂੰ ਰੱਦ ਕਰ ਦਿੱਤਾ ਗਿਆ। ਇਲੈਕਟ੍ਰਿਕ ਪੌਵਰ ਅਥਾਰਟੀ ਵੱਲੋਂ ਪੂਰੇ ਆਈਲੈਂਡ ਵਿੱਚ ਬਿਜਲੀ ਠੱਪ ਹੋਣ ਦੀ ਜਾਣਕਾਰੀ ਦਿੱਤੀ ਗਈ ਹੈ। ਯੂਐਸ ਜਿਓਲੌਜੀਕਲ ਸਰਵੇਅ ਦਾ ਕਹਿਣਾ ਹੈ ਕਿ ਭੂਚਾਲ ਸਥਾਨਕ ਸਮੇਂ ਅਨੁਸਾਰ ਸਵੇਰੇ 4:24 ੳੱੁਤੇ ਆਈਲੈਂਡ ਦੇ ਦੱਖਣ ਵਿੱਚ ਆਇਆ ਤੇ ਇਸ ਦੀ ਗਹਿਰਾਈ ਦਸ ਕਿਲੋਮੀਟਰ ਹੇਠਾਂ ਸੀ। ਪਹਿਲਾਂ ਇਸ ਦੀ ਗਤੀ 6.6 ਮਾਪੀ ਜਾ ਰਹੀ ਸੀ ਪਰ ਬਾਅਦ ਵਿੱਚ ਇਸ ਨੂੰ 6.5 ਗਤੀ ਦਾ ਐਲਾਨਿਆ ਗਿਆ।
ਗੁਆਨਿਕਾ ਟਾਊਨ ਨਾਲ ਸਬੰਧਤ ਐਲਬਰਟ ਰੌਡਰਿਗਜ਼ ਨੇ ਦੱਸਿਆ ਕਿ ਐਲਟਰ ਰੱਦ ਹੋਣ ਤੋਂ ਪਹਿਲਾਂ ਹੀ ਸੁਨਾਮੀ ਸਾਇਰਨ ਬੰਦ ਹੋ ਗਏ। ਉਸ ਨੇ ਦੱਸਿਆ ਕਿ ਉਨਾਂ ਦੇ ਗੁਆਂਢ ਵਿੱਚ ਕਾਫੀ ਤਬਾਹੀ ਹੋਈ ਹੈ। ਉਸ ਨੇ ਦੱਸਿਆ ਕਿ ਉਸ ਦੇ ਗੁਆਂਢ ਵਿੱਚ ਕਾਫੀ ਨੁਕਸਾਨ ਹੋਇਆ ਹੈ। ਪੋਰਤੋ ਰਿਕੋ ਦੇ ਸੈਸਮਿਕ ਨੈਟਵਰਕ ਦੇ ਡਾਇਰੈਕਟਰ ਵਿਕਟਰ ਹੁਅਰਫਾਨੋ ਨੇ ਦੱਸਿਆ ਕਿ ਉਨ੍ਹਾਂ ਕੋਲ ਹਾਲ ਦੀ ਘੜੀ ਭੂਚਾਲ ਕਾਰਨ ਹੋਏ ਨੁਕਸਾਨ ਦੀਆਂ ਰਿਪੋਰਟਾਂ ਨਹੀਂ ਹਨ। ਉਨ੍ਹਾਂ ਆਖਿਆ ਕਿ ਦੱਖਣੀ ਤੱਟੀ ਇਲਾਕੇ ਪੌਂਸ ਦੇ ਅਧਿਕਾਰੀਆਂ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਉੱਥੇ ਕਾਫੀ ਨੁਕਸਾਨ ਹੋਇਆ ਹੈ।ਸੋਮਵਾਰ ਸਵੇਰੇ ਵੀ ਇੱਥੇ 5.8 ਦੀ ਗਤੀ ਦਾ ਭੂਚਾਲ ਆਇਆ ਸੀ ਤੇ ਉਸ ਕਰਕੇ ਪੰਜ ਘਰਾਂ ਤੇ ਗੁਆਨਿਕਾ ਦੇ ਤੱਟੀ ਇਲਾਕੇ ਨੂੰ ਵੀ ਕਾਫੀ ਨੁਸਕਸਾਨ ਹੋਇਆ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ