Welcome to Canadian Punjabi Post
Follow us on

28

March 2024
 
ਕੈਨੇਡਾ

ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨਜ਼ਰ ਆਏ ਨਵੀਂ ਦਿਖ `ਚ

January 08, 2020 07:52 PM

 

ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੁਨੀਆਂ ਦੇ ਸਭ ਤੋਂ ਮਸ਼ਹੂਰ ਨੇਤਾਵਾਂ `ਚੋਂ ਇੱਕ ਹਨ। ਟਰੂਡੋ ਦੀ ਇੱਕ ਤਾਜ਼ਾ ਤਸਵੀਰ ਨੇ ਸੋਸ਼ਲ ਮੀਡੀਆ 'ਤੇ ਖੂਬ ਧੁੰਮਾਂ ਮਚਾਈਆਂ ਹੋਈਆਂ ਹਨ। ਟਰੂਡੋ ਦੀ ਇਸ ਨਵੀਂ ਤਸਵੀਰ `ਚ ਵਧੀ ਹੋਈ ਦਾੜ੍ਹੀ ਨਾਲ ਨਜ਼ਰ ਆ ਰਹੇ ਹਨ। ਇਸ ਤਸਵੀਰ ਦੀ ਲੋਕਾਂ `ਚ ਕਾਫੀ ਚਰਚਾ ਹੋ ਰਹੀ ਹੈ। ਇਸ ਤਸਵੀਰ `ਚ 48 ਸਾਲਾ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਡੂੰਘੀ ਸੋਚ `ਚ ਵੇਖਿਆ ਜਾ ਸਕਦਾ ਹੈ। ਇਸਨੂੰ ਸੋਮਵਾਰ ਨੂੰ ਕੈਨੇਡੀਅਨ ਪ੍ਰਧਾਨਮੰਤਰੀ ਦੇ ਅਧਿਕਾਰਤ ਫੋਟੋਗ੍ਰਾਫਰ ਐਡਮ ਸਕੌਟੀ ਨੇ ਇੰਸਟਾਗ੍ਰਾਮ `ਤੇ ਸਾਂਝਾ ਕੀਤਾ ਸੀ।

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆ ਲਿਬਰਲ ਸਰਕਾਰ ਖਿਲਾਫ ਬੇਭਰੋਸਗੀ ਮਤਾ ਲਿਆਉਣ ਦੀ ਤਿਆਰੀ ਕਰ ਰਹੇ ਹਨ ਕੰਜ਼ਰਵੇਟਿਵ ਕੰਜ਼ਰਵੇਟਿਵ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ ਹਾਊਸਫਾਦਰ! ਫਰਵਰੀ ਵਿੱਚ ਮਹਿੰਗਾਈ ਦਰ ਦੀ ਰਫਤਾਰ 2·8 ਫੀ ਸਦੀ ਨਾਲ ਘਟੀ ਫਲਸਤੀਨ ਨੂੰ ਆਜ਼ਾਦ ਦੇਸ਼ ਦਾ ਦਰਜਾ ਦੇਣ ਲਈ ਐਨਡੀਪੀ ਵੱਲੋਂ ਲਿਆਂਦਾ ਮਤਾ ਪਾਰਲੀਆਮੈਂਟ ਵਿੱਚ ਪਾਸ ਹਾਇਤੀ ਦੇ ਅਹੁਦਾ ਛੱਡ ਰਹੇ ਪ੍ਰਧਾਨ ਮੰਤਰੀ ਨਾਲ ਟਰੂਡੋ ਨੇ ਕੀਤੀ ਗੱਲਬਾਤ ਟੈਕਸਾਂ ਵਿੱਚ ਵਾਧਾ ਕੀਤੇ ਬਿਨਾਂ ਖਰਚੇ ਵਧਾਉਣ ਦਾ ਸਰਕਾਰ ਕੋਲ ਕੋਈ ਚਾਰਾ ਨਹੀਂ : ਗਿਰੌਕਸ ਅਗਲੇ ਦੋ ਸਾਲਾਂ ਵਿੱਚ ਐਲਕੋਹਲ ਐਕਸਾਈਜ਼ ਟੈਕਸ ਵਿੱਚ ਨਹੀਂ ਕੀਤਾ ਜਾਵੇਗਾ ਵਾਧਾ : ਫਰੀਲੈਂਡ ਲਿਬਰਲਾਂ ਨੂੰ ਵੋਟ ਪਾਉਣ ਬਾਰੇ ਸੋਚ ਵੀ ਨਹੀਂ ਰਹੇ ਬਹੁਗਿਣਤੀ ਕੈਨੇਡੀਅਨਜ਼ : ਨੈਨੋਜ਼ ਓਟਵਾ ਵਿੱਚ ਕਤਲ ਕੀਤੇ ਗਏ 6 ਵਿਅਕਤੀਆਂ ਦੀ ਪੁਲਿਸ ਨੇ ਕੀਤੀ ਸ਼ਨਾਖ਼ਤ, 19 ਸਾਲਾ ਲੜਕੇ ਨੂੰ ਕੀਤਾ ਗਿਆ ਚਾਰਜ