Welcome to Canadian Punjabi Post
Follow us on

02

July 2025
 
ਮਨੋਰੰਜਨ

ਵਿਸ਼ਾਲ ਦੀ ਫਿਲਮ ਵਿੱਚ ਸਾਰਾ ਅਲੀ ਖਾਨ

January 09, 2020 08:51 AM

‘ਕੇਦਾਰਨਾਥ’ ਅਤੇ ‘ਸਿੰਬਾ’ ਵਰਗੀਆਂ ਫਿਲਮਾਂ 'ਚ ਅਭਿਨੇਤਰੀ ਸਾਰਾ ਅਲੀ ਖਾਨ ਦੀ ਪ੍ਰਫਾਰਮੈਂਸ ਨੂੰ ਸਰਾਹਿਆ ਗਿਆ ਸੀ। ਬਤੌਰ ਨਵੀਂ ਅਭਿਨੇਤਰੀ ਉਹ ਦਰਸ਼ਕਾਂ ਦੀਆਂ ਉਮੀਦਾਂ ਉਤੇ ਖਰੀ ਉਤਰੀ ਤਦੇ ਬਹੁਤ ਘੱਟ ਸਮੇਂ ਵਿੱਚ ਉਸ ਦੇ ਦਰਸ਼ਕਾਂ ਦੀ ਗਿਣਤੀ ਕਾਫੀ ਵੱਧ ਗਈ ਹੈ। ਸਾਰਾ ਦਾ ਧਿਆਨ ਆਪਣੇ ਦੋ ਪ੍ਰੋਜੈਕਟਾਂ 'ਤੇ ਹੈ, ਜਿਨ੍ਹਾਂ ਵਿੱਚੋਂ ਇੱਕ ਹੈ ਇਮਤਿਆਜ਼ ਅਲੀ ਦੀ ਫਿਲਮ, ਜਿਸ ਵਿੱਚ ਉਸ ਦੇ ਆਪੋਜ਼ਿਟ ਕਾਰਤਿਕ ਆਰੀਅਨ ਹੈ ਤਾਂ ਦੂਜੇ ਪਾਸੇ ਵਰੁਣ ਧਵਨ ਨਾਲ ‘ਕੁਲ ਨੰਬਰ 1’ ਫਿਲਮ ਹੈ। ਖਬਰ ਹੈ ਕਿ ਉਹ ਬਾਲੀਵੁੱਡ ਦੇ ਗੰਭੀਰ ਮੰਨੇ ਜਾਣ ਵਾਲੇ ਨਿਰਦੇਸ਼ਕ ਵਿਸ਼ਾਲ ਭਾਰਦਵਾਜ ਦੀ ਫਿਲਮ ਵਿੱਚ ਦਿਖਾਈ ਦੇਵੇਗੀ। ਸੂਤਰਾਂ ਮੁਤਾਬਕ ਵਿਸ਼ਾਲ ਨੇ ਸਾਰਾ ਨੂੰ ਆਪਣੀ ਨਵੀਂ ਸਕ੍ਰਿਪਟ ਸੁਣਾ ਦਿੱਤੀ ਹੈ ਅਤੇ ਸਾਰਾ ਨੇ ਵੀ ਇਸ ਪ੍ਰੋਜੈਕਟ ਲਈ ਹਾਂ ਕਰ ਦਿੱਤੀ ਹੈ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਦਿਲਜੀਤ ਨੇ ਹੋ ਰਹੀ ਆਲੋਚਨਾ ਵਿਚਕਾਰ ਕਿਹਾ: ਪੰਜਾਬ ਨੇ ਬਹੁਤ ਕੁਝ ਸਿਹਾ, ਫਿਰ ਵੀ ਪ੍ਰਤੀਭਾਸ਼ਾਲੀ ਲੋਕਾਂ ਨੂੰ ਜਨਮ ਦਿੱਤਾ, ਧੰਨ ਹੈ ਪੰਜਾਬ ਸਾਬਕਾ ਮਚਮਿਊਜਿ਼ਕ ਹੋਸਟ ਅਤੇ ਪ੍ਰਸਟ ਬਲੈਕ ਮਿਸ ਕੈਨੇਡਾ ਜੂਲੀਅਟ ਪਾਵੇਲ ਦਾ 54 ਸਾਲ ਦੀ ਉਮਰ `ਚ ਦਿਹਾਂਤ ਜ਼ੀ5 ਨੇ ਦਿਲਜੀਤ ਦੋਸਾਂਝ ਦੀ ਫਿ਼ਲਮ ‘ਡਿਟੈਕਟਿਵ ਸ਼ੇਰਦਿਲ’ ਦਾ ਟ੍ਰੇਲਰ ਕੀਤਾ ਰਿਲੀਜ਼ ਆਮਿਰ ਖਾਨ ਦੀ ਨਵੀਂ ਫਿਲਮ 'ਸਿਤਾਰੇ ਜ਼ਮੀਨ ਪਰ' ਦਾ ਟ੍ਰੇਲਰ ਹੋਇਆ ਰਿਲੀਜ਼, 20 ਜੂਨ ਨੂੰ ਸਿਨੇਮਾਘਰਾਂ ਵਿੱਚ ਹੋਵੇਗੀ ਰਿਲੀਜ਼ ਆਪ੍ਰੇਸ਼ਨ ਸਿੰਦੂਰ 'ਤੇ ਫਿਲਮ ਬਣਾਉਣ ਲਈ ਮੱਚੀ ਹੋੜ, ਟਾਈਟਲ ਲਈ 50 ਤੋਂ ਵੱਧ ਨਿਰਮਾਤਾਵਾਂ ਨੇ ਦਿੱਤੀ ਅਰਜ਼ੀ ਭਾਰਤ-ਪਾਕਿਸਤਾਨ ਤਣਾਅ ਕਾਰਨ ਰਾਜਕੁਮਾਰ ਰਾਓ ਦੀ ਫਿਲਮ ਸਿਨੇਮਾਘਰਾਂ ਵਿੱਚ ਨਹੀਂ ਹੋਵੇਗੀ ਰਿਲੀਜ਼, ਹੁਣ ਹੋਵੇਗੀ ਓਟੀਟੀ `ਤੇ ਸੁਨੀਲ ਸ਼ੈਟੀ ਦੀ ਫਿ਼ਲਮ 'ਕੇਸਰੀ ਵੀਰ’ ਹੁਣ 16 ਮਈ ਨੂੰ ਹੋਵੇਗੀ ਰਿਲੀਜ਼ ਸੰਨੀ ਦਿਓਲ ਦੀ ਫਿਲਮ 'ਜਾਟ' ਦਾ ਨਵਾਂ ਟੀਜ਼ਰ ਰਿਲੀਜ਼ ਗਾਇਕ ਅਤੇ ਅਦਾਕਾਰ ਗੁਰੂ ਰੰਧਾਵਾ ਸ਼ੂਟਿੰਗ ਦੌਰਾਨ ਹੋਏ ਜ਼ਖ਼ਮੀ ਮਨਜਿੰਦਰ ਸਿਰਸਾ ਦੇ ਘਰ ਮੁਲਾਕਾਤ ਕਰਨ ਲਈ ਪਹੁੰਚੇ ਦਿਲਜੀਤ...!!