Welcome to Canadian Punjabi Post
Follow us on

05

July 2025
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ
 
ਅਪਰਾਧ

ਨੌਜਵਾਨ ਦਾ ਬੇਰਹਿਮੀ ਨਾਲ ਕਤਲ

January 10, 2020 08:33 AM

ਨਵਾਂ ਪਿੰਡ, 9 ਜਨਵਰੀ (ਪੋਸਟ ਬਿਊਰੋ)- ਗੁਰੂ ਨਾਨਕ ਖ਼ਾਲਸਾ ਸ਼ਹੀਦ ਸੈਕੰਡਰੀ ਨੇੜੇ ਪਿੰਡ ਫ਼ਤਿਹਪੁਰ ਰਾਜਪੁੂਤਾਂ ਵਿਖੇ ਇੱਕ 24 ਸਾਲਾ ਨੌਜਵਾਨ ਦਾ ਅਣਪਛਾਤਿਆਂ ਵੱਲੋਂ ਕਤਲ ਕਰ ਦੇਣ ਦੀ ਖ਼ਬਰ ਹੈ।
ਮਿਲੀ ਜਾਣਕਾਰੀ ਅਨੁਸਰ ਕਤਲ ਕੀਤਾ ਗਿਆ ਨੌਜਵਾਨ ਸਾਹਿਬ ਸਿੰਘ ਪੁੱਤਰ ਸਵਰਗੀ ਹਰਮੇਸ਼ ਸਿੰਘ ਵਾਸੀ ਨਵਾਂ ਪਿੰਡ ਆਪਣੇ ਦੋਸਤ ਨਾਲ ਅੰਮ੍ਰਿਤਸਰ ਤੋਂ ਆਪਣੇ ਪਿੰਡ ਆ ਰਿਹਾ ਸੀ। ਉਸ ਉੱਤੇ ਸ਼ਾਮ ਵੇਲੇ ਅਣਪਛਾਤਿਆਂ ਵੱਲੋਂ ਤੇਜ਼ਧਾਰ ਹਥਿਆਰਆਂ ਨਾਲ ਹਮਲਾ ਕਰਕੇ ਉਸ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ ਗਿਆ, ਜਿਸ ਦਾ ਉਸਦੇ ਵਾਰਿਸਾਂ ਨੂੰ ਪਤਾ ਲੱਗਣ 'ਤੇ ਉਨ੍ਹਾਂ ਨੇ ਉਸ ਨੂੰ ਗੁਰੂ ਰਾਮਦਾਸ ਹਸਪਤਾਲ ਵੱਲ੍ਹਾ ਵਿਖੇ ਲਿਆਂਦਾ, ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਕਤਲ ਹੋਇਆ ਦਲਿਤ ਨੌਜਵਾਨ ਵਿਧਵਾ ਮਾਂ ਅਤੇ ਆਪਣੇ ਦੋ ਛੋਟੇ ਭਰਾਵਾਂ ਦਾ ਇੱਕਲੌਤਾ ਸਹਾਰਾ ਸੀ। ਪੁਲਸ ਵੱਲੋਂ ਛਾਣਬੀਣ ਲਈ ਗਵਾਹਾਂ ਅਤੇ ਵਾਰਿਸਾਂ ਦੇ ਬਿਆਨ ਦਰਜ ਕੀਤੇ ਹਨ।

 
Have something to say? Post your comment