Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਭਾਰਤ

ਕਾਰ ਬੈਕ ਕਰਦਿਆਂ ਦੋ ਸਾਲ ਦੀ ਬੱਚੀ ਕੁਚਲ ਦਿੱਤੀ

January 11, 2020 02:10 AM

ਪੰਚਕੂਲਾ, 10 ਜਨਵਰੀ (ਪੋਸਟ ਬਿਊਰੋ)- ਮਨੀਮਾਜਰਾ ਦੇ ਦਰਸ਼ਨੀ ਬਾਗ ਨੇੜੇ ਕੱਲ੍ਹ ਸਵੇਰੇ ਇੱਕ ਸਕਾਰਪੀਓ ਚਾਲਕ ਨੇ ਗੱਡੀ ਬੈਕ ਕਰਦੇ ਸਮੇਂ ਦੋ ਸਾਲ ਦੀ ਮਾਸੂਮ ਬੱਚੀ ਨੂੰ ਕੁਚਲ ਦਿੱਤਾ। ਮੌਕੇ 'ਤੇ ਮੌਜੂਦ ਲੋਕਾਂ ਨੇ ਸੂਚਨਾ ਪੁਲਸ ਕੰਟਰੋਲ ਰੂਮ ਨੂੰ ਦਿੱਤੀ ਤਾਂ ਪੁਲਸ ਨੇ ਜ਼ਖਮੀ ਬੱਚੀ ਨੂੰ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਮ੍ਰਿਤਕ ਦੀ ਪਛਾਣ ਮਨੀਮਾਜਰਾ ਵਾਸੀ ਗੌਰੀ ਦੇ ਰੂਪ ਵਿੱਚ ਹੋਈ ਹੈ। 
ਪੰਚਕੂਲ ਸੈਕਟਰ 4 ਦਾ ਵਾਸੀ ਬਿਜ਼ਨਸਮੈਨ ਪੰਕਜ ਕੁਮਾਰ ਮਨੀਮਾਜਰਾ ਦੇ ਦਰਸ਼ਨੀ ਬਾਗ ਨੇੜੇ ਪਾਰਕਿੰਗ ਵਿੱਚ ਆਇਆ ਸੀ। ਉਹ ਪਹਿਲਾਂ ਕਾਰ ਵਿੱਚ ਆਇਆ ਅਤੇ ਕੁਝ ਕੰਮ ਲਈ ਚਲਾ ਗਿਆ। ਥੋੜ੍ਹੀ ਦੇਰ ਬਾਅਦ ਵਾਪਸ ਆਇਆ ਤੇ ਉਥੇ ਖੜ੍ਹੀ ਸਕਾਰਪੀਓ ਸਟਾਰਟ ਕਰ ਕੇ ਬੈਕ ਕਰਨ ਲੱਗਾ। ਉਥੇ ਪਾਰਕਿੰਗ ਏਰੀਆ ਵਿੱਚ ਦੋ ਸਾਲ ਦੀ ਮਾਸੂਮ ਗੌਰੀ ਖੇਡ ਰਹੀ ਸੀ। ਖੇਡਦੇ ਖੇਡਦੇ ਉਹ ਸਕਾਰਪੀਓ ਦੇ ਬਿਲਕੁਲ ਪਿੱਛੇ ਆ ਗਈ। ਪੰਕਜ ਨੇ ਗੱਡੀ ਸਟਾਰਟ ਕੀਤੀ ਅਤੇ ਬੈਕ ਕਰਨ ਲੱਗਾ। ਉਥੇ ਬੱਚੀ ਤੁਰਦੇ-ਤੁਰਦੇ ਅਚਾਨਕ ਬੈਠ ਗਈ। ਤਦ ਸਕਾਰਪੀਓ ਦਾ ਟਾਇਰ ਉਸ ਦੇ ਉਪਰ ਚੜ੍ਹ ਗਿਆ। ਡਰਾਈਵਰ ਨੂੰ ਪਤਾ ਹੀ ਨਹੀਂ ਲੱਗਾ ਕਿ ਹੇਠਾਂ ਬੱਚੀ ਆਈ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ