Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਭਾਰਤ

ਹਵਾ ਪ੍ਰਦੂਸ਼ਣ ਸੰਸਾਰ ਵਿੱਚ ਹੁੰਦੀਆਂ ਮੌਤਾਂ ਦਾ ਪੰਜਵਾਂ ਵੱਡਾ ਕਾਰਨ

January 11, 2020 02:12 AM

ਨਵੀਂ ਦਿੱਲੀ, 10 ਜਨਵਰੀ (ਪੋਸਟ ਬਿਊਰੋ)- ਹਵਾ ਪ੍ਰਦੂਸ਼ਣ ਦੁਨੀਆ ਵਿੱਚ ਹੁੰਦੀਆਂ ਮੌਤਾਂ ਵਿੱਚ ਸਭ ਤੋਂ ਵੱਡਾ ਪੰਜਵਾਂ ਕਾਰਨ ਹੈ ਅਤੇ ਇਹ ਕੁਪੋਸ਼ਣ ਅਤੇ ਸ਼ਰਾਬ ਨਾਲ ਹੋਣ ਵਾਲੀਆਂ ਮੌਤਾਂ ਦੇ ਅੰਕੜਿਆਂ ਨੂੰ ਪਾਰ ਕਰ ਗਿਆ ਹੈ। ਸਟੇਟ ਆਫ ਗਲੋਬਲ ਏਅਰ ਰਿਪੋਰਟ 2019 ਵਿੱਚ ਇਹ ਖੁਲਾਸਾ ਹੋਇਆ ਹੈ।
ਰਿਪੋਰਟ ਮੁਤਾਬਕ ਪ੍ਰਦੂਸ਼ਣ ਕਾਰਨ ਨੌਜਵਾਨ ਵਰਗ ਵੀ ਇਸ ਤੋਂ ਪ੍ਰਭਾਵਤ ਹੋ ਰਿਹਾ ਹੈ ਤੇ ਉਨ੍ਹਾਂ ਵਿੱਚ ਅਸਥਮਾ ਅਤੇ ਕੈਂਸਰ ਦੇ ਕੇਸ ਵੀ ਸਾਹਮਣੇ ਆ ਰਹੇ ਹਨ। ਦੇਸ਼ ਦੇ ਵੱਕਾਰੀ ਸੰਸਥਾ ਟਾਟਾ ਕੈਮੀਕਲਜ਼ ਲਿਮਟਿਡ ਨੇ ਦੇਸ਼ 'ਚ ਹਵਾ ਪ੍ਰਦੂਸ਼ਣ ਦੇ ਖਤਰੇ ਨੂੰ ਦੇਖਦਿਆਂ ਦੇਸੀ ਤਰੀਕੇ ਨਾਲ ਇਸ ਤੋਂ ਨਜਿੱਠਣ ਦੀ ਮੁਹਿੰਮ ਸ਼ੁਰੂ ਕੀਤੀ ਹੈ ਤੇ ਲੂਣ ਦੀ ਵਰਤੋਂ ਨਾਲ ਲੋਕਾਂ ਨੂੰ ਪ੍ਰਦੂਸ਼ਣ ਦਾ ਮੁਕਾਬਲਾ ਕਰਨ ਦੀ ਮੁਹਿੰਮ ਸ਼ੁਰੂ ਕੀਤੀ ਹੈ। ਟਾਟਾ ਨੇ ਇਸ ਅਨੋਖੇ ਪ੍ਰਯੋਗ ਨੂੰ ‘ਸਾਲਟ ਥੈਰੇਪੀ' ਦਾ ਨਾਂਅ ਦਿੱਤਾ ਹੈ। ਟਾਟਾ ਕੈਮੀਕਲਜ਼ ਦੇ ਇੱਕ ਖਪਤਕਾਰ ਕਾਰੋਬਾਰ ਦੇ ਮੁਖੀ ਸਾਗਰ ਬੋਕੇ ਨੇ ਦੱਸਿਆ ਕਿ ਇਹ ਸਾਲਟ ਥੈਰੇਪੀ ਸਦੀਆਂ ਤੋਂ ਘਰਾਂ 'ਚ ਵਰਤੀ ਜਾ ਰਹੀ ਸੀ ਤੇ ਲੋਕਾਂ ਦੇ ਗਲੇ ਅਤੇ ਛਾਤੀ 'ਚ ਜਦੋਂ ਵੀ ਕੋਈ ਮੁਸ਼ਕਲ ਹੁੰਦੀ ਸੀ ਤਾਂ ਉਹ ਲੂਣ ਦੇ ਪਾਣੀ ਦੇ ਗਰਾਰੇ ਕਰਦੇ ਸਨ। ਉਨ੍ਹਾਂ ਦੱਸਿਆ ਕਿ ਥੈਰੇਪੀ 'ਚ ਮਰੀਜ਼ਾਂ ਨੂੰ ਲੂਣ ਦੀ ਵਰਤੋਂ ਕਰ ਕੇ ਉਨ੍ਹਾਂ ਨੂੰ ਭਾਫ ਦੇ ਰੂਪ ਵਿੱਚ ਲੈਣਾ ਪੈਂਦਾ ਹੈ ਅਤੇ ਜਿਨ੍ਹਾਂ ਮਰੀਜ਼ਾਂ ਦੀ ਛਾਤੀ 'ਚ ਬਲਗਮ ਜ਼ਿਆਦਾ ਜੰਮ ਜਾਂਦੀ ਹੈ, ਸਟੀਮ ਯੁਕਤ ਨਕਮ ਉਨ੍ਹਾਂ ਦੀ ਸਾਹ ਨਾਲੀਆਂ ਨੂੰ ਖੋਲ੍ਹ ਦਿੰਦਾ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ