Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼
 
ਅੰਤਰਰਾਸ਼ਟਰੀ

ਢਿੱਡ ਵਿੱਚ 64 ਲੱਖ ਦਾ ਹੀਰਾ ਲੈ ਕੇ ਆਉਂਦਾ ਬੰਦਾ ਕਾਬੂ

January 11, 2020 02:14 AM

ਡੁਬਈ, 10 ਜਨਵਰੀ (ਪੋਸਟ ਬਿਊਰੋ)- ਕਦੇ-ਕਦੇ ਚੋਰੀ ਦੀਆਂ ਇਹ ਖਬਰਾਂ ਆਉਂਦੀਆਂ ਹਨ ਕਿ ਲੋਕ ਹੈਰਾਨ ਰਹਿ ਜਾਂਦੇ ਹਨ। ਅਜਿਹਾ ਹੀ ਇਕ ਕੇਸ ਸਾਹਮਣੇ ਆਇਆ ਹੈ ਜਿਸ ਵਿਚ ਅਫਰੀਕੀ ਵਿਅਕਤੀ ਅਪਣੇ ਪੇਟ ਵਿਚ 297 ਗ੍ਰਾਮ ਦਾ ਹੀਰਾ ਲੈ ਕੇ ਜਾ ਰਿਹਾ ਸੀ। ਪੁਲਿਸ ਨੇ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ।
ਇਹ ਘਟਨਾ ਸੰਯੁਕਤ ਅਰਬ ਅਮੀਰਾਤ (ਯੂ ਏ ਈ) ਦੀ ਹੈ। ਮੀਡੀਆ ਰਿਪੋਰਟ ਮੁਤਾਬਕ ਫੈਡਰਲ ਕਸਟਮਸ ਅਥਾਰਿਟੀ ਨੇ ਦੱਸਿਆ ਹੈ ਕਿ ਕੁੱਝ ਦਿਨ ਪਹਿਲਾਂ ਸੂਚਨਾ ਮਿਲੀ ਕਿ ਇਕ ਅਫਰੀਕੀ ਆਦਮੀ ਕੁੱਝ ਕੱਚੇ ਹੀਰੇ ਲੈ ਕੇ ਆ ਸਕਦਾ ਹੈ। ਜਦੋਂ ਉਹ ਵਿਅਕਤੀ ਸ਼ਾਰਜਾਹ ਏਅਰਪੋਰਟ ਉੱਤੇ ਪੁੱਜਾ ਤਾਂ ਉਸ ਦਾ ਪਾਸਪੋਰਟ ਜ਼ਬਤ ਕਰ ਲਿਆ ਗਿਆ ਤੇ ਉਸ ਦੇ ਬੈਗ ਦੀ ਤਲਾਸ਼ੀ ਲਈ ਤੇ ਫਿਰ ਐਕਸ-ਰੇ ਹੋਇਆ। ਇਸ ਤੋਂ ਪਿੱਛੋਂ ਜੋ ਹੋਇਆ, ਉਸ ਦੇਖ ਕੇ ਅਧਿਕਾਰੀਆਂ ਦੇ ਹੋਸ਼ ਉੱਡ ਗਏ। ਐਕਸ-ਰੇ ਕਰਨ ਤੋਂ ਬਾਅਦ ਅਧਿਕਾਰੀਆਂ ਨੂੰ ਪਤਾ ਲੱਗਾ ਕਿ ਇਸ ਯਾਤਰੀ ਨੇ 297 ਗ੍ਰਾਮ ਕੱਚੇ ਹੀਰੇ ਖਾ ਲਏ ਸਨ, ਜਿਨ੍ਹਾਂ ਦੀ ਕੀਮਤ ਲਗਭਗ 90,000 ਡਾਲਰ ਸੀ। ਰਿਪੋਰਟ ਮੁਤਾਬਕ ਉਸ ਵਿਅਕਤੀ ਨੇ ਹੀਰੇ ਲਈ ਯੂ ਏ ਈ ਵਿਚ ਖਰੀਦਦਾਰਾਂ ਦੀ ਤਲਾਸ਼ ਵੀ ਕਰ ਲਈ ਸੀ। ਫਿਲਹਾਲ ਉਸ ਤੋਂ ਪੁੱਛਗਿਛ ਕੀਤੀ ਜਾ ਰਹੀ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆ ਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫ ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ