Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਅੰਤਰਰਾਸ਼ਟਰੀ

ਮਾਡਲ ਟੈਮੀ ਹੈਮਬਰੋ ਦਾ ਦਾਅਵਾ: ਪੂਰੀ ਫੁੱਟਬਾਲ ਟੀਮ ਭੇਜਦੀ ਹੈ ਸ਼ਰਾਰਤੀ ਮੈਸੇਜ

January 11, 2020 02:21 AM

ਸਿਡਨੀ, 10 ਜਨਵਰੀ (ਪੋਸਟ ਬਿਊਰੋ)- ਆਸਟਰੇਲੀਆ ਦੀ ਇੰਸਟਾਗ੍ਰਾਮ ਮਾਡਲ ਟੈਮੀ ਹੇਮਬਰੋ ਦਾ ਕਹਿਣਾ ਹੈ ਕਿ ਇੱਕ ਸਪੋਰਟਸ ਟੀਮ ਦੇ ਸਾਰੇ ਮੈਂਬਰ ਉਸ ਨੂੰ ਸ਼ਰਾਰਤ ਭਰੇ ਮੈਸੇਜ ਭੇਜ ਰਹੇ ਹਨ।
ਟੈਮੀ ਨੇ ਆਪਣੇ ਪੋਡਕਾਸਟ 'ਤੇ ਭੈਣ ਐਮਿਲੀ ਅਤੇ ਐਮੀ ਨਾਲ ਗੱਲਬਾਤ ਦੌਰਾਨ ਕਿਹਾ: ਮੈਂ ਪ੍ਰਮਾਤਮਾ ਦੀ ਸਹੁੰ ਖਾਂਦੀ ਹਾਂ, ਇਸ ਦੁਨੀਆ ਦਾ ਹਰ ਖਿਡਾਰੀ ਮੇਰੇ ਡੀ ਐੱਮ (ਡਾਇਰੈਕਟ ਮੈਸੇਜ) ਵਿੱਚ ਅਸਫਲ ਹੈ। ਅਕਸਰ ਕੈਨੇਡਾ ਦੇ ਸਿੰਗਰ ਜਹਕੋਯ ਪਾਮਰ ਨਾਲ ਦੇਖੀ ਜਾਣ ਵਾਲੀ ਟੈਮੀ ਨੇ ਕਿਹਾ ਕਿ ਫੋਟੋ ਸ਼ੇਅਰਿੰਗ ਐਪ 'ਤੇ ਉਸ ਨੂੰ ਉਸ ਦਿਨ ਹੈਰਾਨੀ ਹੋਈ, ਜਦੋਂ ਇੱਕ ਟੀਮ ਦੇ ਸਾਰੇ ਮੈਂਬਰ ਉਸ ਨੂੰ ਸ਼ਰਾਰਤ ਭਰੇ ਮੈਸੇਜ ਭੇਜਣ ਲੱਗੇ। ਇਹ ਮੇਰੇ ਲਈ ਬੁਰਾ ਸੀ ਕਿਉਂਕਿ ਮੈਂ ਕਿਸੇ ਨੂੰ ਵੀ ਰਿਪਲਾਈ ਨਹੀਂ ਕੀਤਾ।
25 ਸਾਲ ਦੀ ਉਮਰ ਵਿੱਚ ਦੋ ਬੱਚਿਆਂ ਦੀ ਮਾਂ ਬਣ ਚੁੱਕੀ ਟੈਮੀ ਨੇ ਕਿਹਾ ਕਿ ਜੇ ਟੀਮ ਵਿੱਚ ਕੋਈ ਪਲੇਅਰ ਮੈਨੂੰ ਦੇਖਣ ਵਿੱਚ ਚੰਗਾ ਲੱਗੇ ਤਾਂ ਮੈਂ ਜ਼ਰੂਰ ਉਸ ਨਾਲ ਡੇਟ 'ਤੇ ਜਾਂਦੀ ਹਾਂ, ਪਰ ਅਜਿਹਾ ਹੋ ਨਹੀਂ ਸਕਿਆ। ਵਰਨਣ ਯੋਗ ਹੈ ਕਿ ਟੈਮੀ ਬੀਤੇ ਦਿਨੀਂ ਉਦੋਂ ਚਰਚਾ ਵਿੱਚ ਆਈ ਸੀ, ਜਦੋਂ ਦੂਜੀ ਬੇਟੀ ਸੇਸਕੀਆ ਨੂੰ ਜਨਮ ਦੇਣ ਪਿੱਛੋਂ ਉਸ ਨੇ ਤੇਜ਼ੀ ਨਾਲ ਭਾਰ ਘੱਟ ਕੀਤਾ ਸੀ। ਟੈਮੀ ਦੀ ਆਪਣੀ ਐਕਸਰਸਾਈਜ਼ ਐਪ ਹੈ, ਜਿਸ ਵਿੱਚ ਉਹ ਆਪਣੇ ਫੈਨਜ਼ ਨੂੰ ਫਿਟਨੈਸ ਦੇ ਟਿੱਪਸ ਦਿੰਦੀ ਹੈ। ਉਹ ਇਸ ਤੋਂ ਪਹਿਲਾਂ ਰੀਸ ਹਾਕਿੰਗਸ ਨਾਲ ਰਿਲੇਸ਼ਨ ਵਿੱਚ ਸੀ। ਦੋਵਾਂ ਦਾ ਰਿਲੇਸ਼ਨਸ਼ਿਪ ਜੂਨ 2018 ਵਿੱਚ ਟੁੱਟ ਗਿਆ ਸੀ। ਇਸ ਤੋਂ ਬਾਅਦ ਇੰਸਟਾਗ੍ਰਾਮ ਮਾਡਲ ਪਾਮਰ ਨਾਲ ਦੇਖੀ ਜਾਣ ਲੱਗੀ। ਬੀਤੇ ਦਿਨੀਂ ਟੈਮੀ ਸੁਪਰ ਮਾਡਲ ਕੈਲੀ ਜੇਨਰ ਦੀ 21ਵੀਂ ਬਰਥ ਡੇ ਪਾਰਟੀ ਦੌਰਾਨ ਵੱਧ ਸ਼ਰਾਬ ਪੀਣ ਅਤੇ ਡਿੱਗਣ ਕਾਰਨ ਸੁਰਖੀਆਂ ਵਿੱਚ ਆਈ ਸੀ। ਟੈਮੀ ਨੇ ਉਸ ਹਾਦਸੇ ਨੂੰ ਯਾਦ ਕਰਦਿਆਂ ਕਿਹਾ ਕਿ ਇਹ ਮੇਰੀ ਜ਼ਿੰਦਗੀ ਦਾ ਸਭ ਤੋਂ ਖਰਾਬ ਦਿਨ ਸੀ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ ਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇ ਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰ ਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ' ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀ ਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ ਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾ