Welcome to Canadian Punjabi Post
Follow us on

06

July 2025
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ
 
ਪੰਜਾਬ

ਵਿਧਾਇਕੀ ਦਾ ਮਾਮਲਾ: ਮਾਸਟਰ ਬਲਦੇਵ ਸਿੰਘ ਜੈਤੋ ਦਾ ਕੇਸ ਫਸ ਗਿਆ

January 12, 2020 01:37 AM

* ਸ਼ਿਕਾਇਤਕਰਤਾ ਨੇ ਕਿਹਾ: ਮੈਂ ਸ਼ਿਕਾਇਤ ਵਾਪਸ ਲਈ ਹੀ ਨਹੀਂ


ਚੰਡੀਗੜ੍ਹ, 11 ਜਨਵਰੀ (ਪੋਸਟ ਬਿਊਰੋ)- ਆਮ ਆਦਮੀ ਪਾਰਟੀ ਦੇ ਜੈਤੋ ਤੋਂ ਵਿਧਾਇਕ ਮਾਸਟਰ ਬਲਦੇਵ ਸਿੰਘ ਦੇ ਵਿਰੁਧ ਦਲ ਬਦਲੀ ਵਿਰੋਧੀ ਕਾਨੂੰਨ ਹੇਠ ਦਿੱਤੀ ਗਈ ਸ਼ਿਕਾਇਤ ਦੇ ਕੇਸ 'ਚ ਨਵਾਂ ਮੋੜ ਆ ਗਿਆ ਹੈ।
ਬੀਤੇ ਨਵੰਬਰ ਵਿੱਚ ਵਿਧਾਨ ਸਭਾ ਨੂੰ ਇਸ ਕੇਸ ਦੇ ਸ਼ਿਕਾਇਤ ਕਰਤਾ ਦੇ ਦਸਖ਼ਤਾਂ ਹੇਠ ਸ਼ਿਕਾਇਤ ਵਾਪਸ ਲੈਣ ਦੀ ਅਰਜ਼ੀ ਪਹੁੰਚੀ ਸੀ। ਪੰਜਾਬ ਵਿਧਾਨ ਸਭਾ ਦੇ ਅਧਿਕਾਰੀਆਂ ਨੇ ਇਸ ਬਾਰੇ ਸ਼ਿਕਾਇਤਕਰਤਾ ਸਿਮਰਨਜੀਤ ਸਿੰਘ ਨੂੰ ਸੂਚਿਤ ਕੀਤਾ ਤਾਂ ਉਸ ਨੇ ਕੱਲ੍ਹ ਵਿਧਾਨ ਸਭਾ ਅਧਿਕਾਰੀਆਂ ਅੱਗੇ ਪੇਸ਼ ਹੋ ਕੇ ਦੱਸਿਆ ਕਿ ਇਹ ਸ਼ਿਕਾਇਤ ਵਾਪਸੀ ਦੀ ਅਰਜ਼ੀ ਅਤੇ ਇਸ ਉਤੇ ਹੋਏ ਦਸਖ਼ਤ ਉਸ ਦੇ ਨਹੀਂ ਹਨ। ਸ਼ਿਕਾਇਤਕਰਤਾ ਸਿਮਰਨਜੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਕਦੇ ਸ਼ਿਕਾਇਤ ਵਾਪਸ ਨਹੀਂ ਲਈ ਅਤੇ ਉਨ੍ਹਾਂ ਦੇ ਦਸਖ਼ਤ ਨਾਲ ਜਾਅਲੀ ਅਰਜ਼ੀ ਵਿਧਾਨ ਸਭਾ ਨੂੰ ਦਿੱਤੀ ਗਈ ਹੈ, ਜਿਸ ਬਾਰੇ ਕੱਲ੍ਹ ਉਨ੍ਹਾਂ ਨੇ ਵਿਧਾਨ ਸਭਾ ਵਿੱਚ ਪੇਸ਼ ਹੁੰਦੇ ਜਾਂਚ ਦੀ ਮੰਗ ਕੀਤੀ ਹੈ। ਉਸ ਦੇ ਇਨ੍ਹਾਂ ਦੋਸ਼ਾਂ ਨੂੰ ਪੰਜਾਬ ਵਿਧਾਨ ਸਭਾ ਦੀ ਸਕੱਤਰ ਸਸ਼ੀ ਲਖਨਪਾਲ ਮਿਸ਼ਰਾ ਨੇ ਦਰਜ ਕਰ ਲਿਆ ਹੈ।
ਵਰਨਣ ਯੋਗ ਹੈ ਕਿ ਆਮ ਆਦਮੀ ਪਾਰਟੀ ਦੇ ਜੈਤੋ ਤੋਂ ਵਿਧਾਇਕ ਮਾਸਟਰ ਬਲਦੇਵ ਸਿੰਘ ਨੇ ਲੋਕ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਦੀ ਟਿਕਟ ਤੋਂ ਚੋਣ ਲੜੀ ਸੀ, ਜਿਸ ਤੋਂ ਬਾਅਦ ਉਨ੍ਹਾਂ ਖ਼ਿਲਾਫ਼ ਦਲ ਬਦਲੀ ਕਾਨੂੰਨ ਤਹਿਤ ਕਾਰਵਾਈ ਕਰਨ ਲਈ ਜਲੰਧਰ ਦੇ ਸਿਮਰਜੀਤ ਸਿੰਘ ਨੇ ਵਿਧਾਨ ਸਭਾ ਸਪੀਕਰ ਰਾਣਾ ਕੰਵਰਪਾਲ ਸਿੰਘ ਨੂੰ ਸ਼ਿਕਾਇਤ ਕੀਤੀ ਸੀ। ਇਸ ਦੀ ਸੁਣਵਾਈ ਅਜੇੇ ਚੱਲ ਰਹੀ ਸੀ ਕਿ ਵਿਧਾਨ ਸਭਾ ਨੂੰ ਇੱਕ ਪੱਤਰ ਪੁੱਜਾ, ਜਿਸ ਵਿੱਚ ਸ਼ਿਕਾਇਤ ਵਾਪਸ ਲੈਣ ਦੀ ਬੇਨਤੀ ਕਰ ਕੇ ਸਿਮਰਜੀਤ ਸਿੰਘ ਦੇ ਦਸਖ਼ਤਾਂ ਨਾਲ ਉਨ੍ਹਾਂ ਦਾ ਆਧਾਰ ਕਾਰਡ ਲਾਇਆ ਗਿਆ ਸੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂ ਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆ ਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ 11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ ਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸ ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ