Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਦੇਸ਼ ਦੁਨੀਆ

ਗੁਰਦੁਆਰਾ ਮੰਜੀ ਸਾਹਿਬ, ਮਾਣਕ ਦੇਕੇ, ਜਿ਼ਲ੍ਹਾ ਕਸੂਰ

January 13, 2020 09:03 AM

ਇਹ ਪਿੰਡ ਕੰਗਣਪੁਰ ਤੋਂ ਕੋਈ ਦੋ ਕਿਲੋਮੀਟਰ ਦੀ ਵਿੱਥ ਉੱਤੇ ਹੈ। ਇਸ ਨੂੰ ਰੇਲਵੇ ਸਟੇਸ਼ਨ ਕੰਗਣਪੁਰ ਲੱਗਦਾ ਹੈ। ਤਹਿਸੀਲ ਤੇ ਜਿ਼ਲ੍ਹਾ ਕਸੂਰ ਹੈ। ਇੱਥੋਂ ਦੇ ਲੋਕਾ ਨੂੰ ਸਤਿਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਉਜੜ ਜਾਣ ਦੀ ਦੁਆ ਦਿੱਤੀ। ਇਹ ਪਿੰਡ ਅੱਜ ਵੀ ਉੱਜੜਿਆ ਨਜ਼ਰ ਆਉਦਾ ਹੈ। ਪੂਰਾ ਪਿੰਡ ਕੱਚਾ ਹੈ। ਲੋਕ ਦੂਜੇ ਸ਼ਹਿਰਾਂ `ਚ ਨੌਕਰੀਆਂ ਤੇ ਕੰਮਕਾਜ ਕਰਦੇ ਹਨ। ਇੱਥੇ ਪਿੰਡ ਤੋਂ ਬਾਹਰ ਹੀ ਗੌਰਮਿੰਟ ਪ੍ਰਾਇਮਰੀ ਸਕੂਲ ਦੇ ਸਾਹਮਣੇ ਵਾਲੀ ਗਲੀ ਵਿੱਚ ਹੀ ਮੰਜੀ ਸਾਹਿਬ ਸਤਿਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪੱਕਾ ਬਣਿਆ ਹੋਇਆ ਹੈ। ਇਸ ਅੰਦਰ ਹੁਣ ਮੇਵਾਤ ਤੋ ਆਏ ਸ਼ਰਨਾਰਥੀ ਆਬਾਦ ਹਨ। ਕਦੇ ਪ੍ਰਕਾਸ਼ ਹੁੰਦਾ ਸੀ, ਹੁਣ ਪੰਜਾਹ ਸਾਲ ਹੋ ਗਏ ਹਨ ਪ੍ਰਕਾਸ਼ ਨਹੀ ਹੋਇਆ। ਨਗਰ ਵਾਸੀ ਅੱਜ ਵੀ ਪ੍ਰੇਮੀ ਹਨ।

 
Have something to say? Post your comment