Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਪੰਜਾਬ

ਦੋ ਕੇਸਾਂ ਵਿੱਚ ਫਿਰ ਟਰੱਸਟ ਦੇ ਚੇਅਰਮੈਨ ਦੇ ਗ੍ਰਿਫ਼ਤਾਰੀ ਵਾਰੰਟ ਜਾਰੀ

January 14, 2020 07:50 AM

ਜਲੰਧਰ, 13 ਜਨਵਰੀ (ਪੋਸਟ ਬਿਊਰੋ)- ਜ਼ਿਲ੍ਹਾ ਖਪਤਕਾਰ ਫੋਰਮ ਨੇ ਇਕ ਵਾਰ ਫਿਰ ਇੰਪਰੂਵਮੈਂਟ ਟਰੱਸਟ ਜਲੰਧਰ ਦੇ ਚੇਅਰਮੈਨ ਦਲਜੀਤ ਸਿੰਘ ਆਹਲੂਵਾਲੀਆਂ ਦੇ ਖਿਲਾਫ ਦੋ ਵੱਖ-ਵੱਖ ਕੇਸਾਂ ਵਿੱਚ 10 ਫਰਵਰੀ ਤੱਕ ਲਈ ਗ੍ਰਿਫ਼ਤਾਰੀ ਵਾਰੰਟ ਜਾਰੀ ਕਰ ਦਿੱਤੇ ਹਨ। ਇਹ ਟਰੱਸਟ ਅਜਿਹੇ ਕੇਸਾਂ ਕਰ ਕੇ ਚਰਚਾ ਵਿੱਚ ਰਹਿੰਦਾ ਹੈ।
ਤਾਜ਼ਾ ਕੇਸਾਂ ਵਿੱਚੋਂ ਇੱਕ ਕੇਸ ਜੀ ਜੀ ਐਸ ਐਵਿਨਿਊ ਦਾ ਹੈ ਜਿਸ ਵਿੱਚ ਅਲਾਟੀ ਸਵਰਗੀ ਡੀ ਡੀ ਜੋਤੀ ਨੂੰ ਐਲ ਡੀ ਪੀ ਕੋਟੇ ਵਿੱਚ ਦੋ ਪਲਾਟ ਅਲਾਟ ਹੋਏ ਸਨ। ਦਸੰਬਰ 2009 'ਚ ਪਹਿਲੀ ਕਿਸ਼ਤ 1,51,125 ਜਮਾਂ ਕਰਵਾਉਣ ਦੇ ਬਾਵਜੂਦ ਉਨ੍ਹਾਂ ਨੂੰ ਪਲਾਟਾਂ ਦਾ ਕਬਜ਼ਾ ਇਹ ਕਹਿ ਕੇ ਨਹੀਂ ਦਿੱਤਾ ਗਿਆ ਕਿ ਅਜੇ ਇਨ੍ਹਾਂ ਪਲਾਟਾਂ ਦੀ ਜਾਂਚ ਚੱਲ ਰਹੀ ਹੈ। ਉਨ੍ਹਾਂ ਤੋਂ ਬਾਅਦ ਉਨ੍ਹਾਂ ਦੇ ਲੜਕੇ ਵਿਕਰਮ ਜੋਤੀ ਨੇ 1 ਜਨਵਰੀ 2017 ਵਿੱਚ ਜ਼ਿਲ੍ਹਾ ਖਪਤਕਾਰ ਫੋਰਮ ਵਿੱਚ ਕੇਸ ਕੀਤਾ ਸੀ। ਜ਼ਿਲ੍ਹਾ ਖਪਤਕਾਰ ਫੋਰਮ ਦੇ ਆਦੇਸ਼ ਮੁਤਾਬਕ ਉਨ੍ਹਾਂ ਨੂੰ ਮੁਆਵਜ਼ਾ, ਕਾਨੂੰਨੀ ਖਰਚਾ ਤੇ ਦੋ ਪਲਾਟ ਨਾ ਦੇਣ 'ਤੇ ਉਨ੍ਹਾਂ ਦੀ ਦੁਬਾਰਾ ਪਾਈ ਅਰਜ਼ੀ 'ਤੇ ਜ਼ਿਲ੍ਹਾ ਖਪਤਕਾਰ ਫੋਰਮ ਨੇ 10 ਜਨਵਰੀ ਤੱਕ ਹੁਕਮਾਂ ਦੀ ਪਾਲਣਾ ਕਰਦੇ ਹੋਏ ਚੇਅਰਮੈਨ ਦੀ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤੇ ਹਨ।
ਦੂਜਾ ਮਾਮਲਾ ਪ੍ਰੇਮ ਵਾਲੀਆ ਪਤਨੀ ਮਦਨ ਗੋਪਾਲ ਵਾਲੀਆਂ ਅਰਬਨ ਅਸਟੇਟ ਵਾਸੀ ਦਾ ਹੈ, ਜਿਨ੍ਹਾਂ ਨੂੰ ਸੂਰੀਆ ਐਨਕਲੇਵ ਐਕਸਟੈਨਸ਼ਨ ਵਿੱਚ 152 ਸੀ ਵਿੱਚ 100 ਗਜ ਦਾ ਪਲਾਟ ਮਿਲਿਆ ਸੀ। ਉਨ੍ਹਾਂ ਨੇ ਇਸ ਦੀ 21,56,125 ਰੁਪਏ ਰਕਮ ਜਮਾਂ ਕਰਵਾ ਦਿੱਤੀ ਸੀ। ਪਲਾਟ ਨਾ ਮਿਲਣ 'ਤੇ ਉਹ ਵੀ ਜ਼ਿਲ੍ਹਾ ਖਪਤਕਾਰ ਫੋਰਮ ਵਿੱਚ ਚਲੇ ਗਏ। ਫੋਰਮ ਦੇ 8 ਜੁਲਾਈ 2019 ਨੂੰ ਜਾਰੀ ਆਦੇਸ਼ 'ਚ ਸਾਰੀਆਂ ਸਹੂਲਤਾਂ ਨਾਲ ਫਲੈਟ, ਮੁਆਵਜ਼ਾ, ਕਾਨੂੰਨੀ ਖਰਚਾ ਦੋ ਮਹੀਨੇ ਵਿੱਚ ਦੇਣ ਲਈ ਕਿਹਾ ਸੀ ਪਰ ਇਸ 'ਤੇ ਅਮਲ ਨਾ ਕਰਨ ਤੋਂ ਬਾਅਦ ਫੋਰਮ ਨੇ 10 ਫਰਵਰੀ ਤੱਕ ਆਦੇਸ਼ 'ਤੇ ਅਮਲ ਨਾ ਕਰਨ 'ਤੇ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤੇ ਹਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ ਅਗਰਵਾਲ ਸਮਾਜ ਸਭਾ ਮੋਗਾ ਨੇ ਸਿਵਲ ਹਸਪਤਾਲ ਮੋਗਾ ਨੂੰ ਭੇਂਟ ਕੀਤੀਆਂ ਬੈੱਡ ਸ਼ੀਟਾਂ ਐੱਨਸੀਸੀ ਗਰਲ ਕੈਡੇਟਸ ਲਈ ਸਾਈਬਰ ਫਸਟ ਰਿਸਪਾਂਡਰ ਪ੍ਰੋਗਰਾਮ 'ਤੇ ਆਨਲਾਈਨ ਵਰਕਸ਼ਾਪ ਲਗਾਈ ਵੀਹ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਬਲਾਕ ਸੰਮਤੀ ਪਟਵਾਰੀ ਗ੍ਰਿਫ਼ਤਾਰ ਤਰਨਤਾਰਨ ਵਿੱਚ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.33 ਕਰੋੜ ਰੁਪਏ ਦੀ ਹੋਰ ਰਾਸ਼ੀ ਮਨਜ਼ੂਰ : ਡਾ. ਬਲਜੀਤ ਕੌਰ ਪ੍ਰਗਤੀਸ਼ੀਲ ਨੀਤੀਆਂ ਸਦਕਾ ਇਤਿਹਾਸਕ ਉਦਯੋਗਿਕ ਇਨਕਲਾਬ ਦੀ ਗਵਾਹੀ ਭਰ ਰਿਹਾ ਪੰਜਾਬ : ਹਰਪਾਲ ਸਿੰਘ ਚੀਮਾ