Welcome to Canadian Punjabi Post
Follow us on

06

July 2025
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ
 
ਕੈਨੇਡਾ

ਮਰੀਜ਼ ਉੱਤੇ ਜਿਨਸੀ ਹਮਲਾ ਕਰਨ ਦੇ ਦੋਸ਼ ਵਿੱਚ ਡਾਕਟਰ ਗ੍ਰਿਫਤਾਰ

January 14, 2020 08:05 AM

ਟੋਰਾਂਟੋ, 13 ਜਨਵਰੀ (ਪੋਸਟ ਬਿਊਰੋ) : ਇਕ ਮਰੀਜ਼ ੳੱੁਤੇ ਜਿਨਸੀ ਹਮਲਾ ਕਰਨ ਦੇ ਮਾਮਲੇ ਵਿੱਚ ਇੱਕ ਡਾਕਟਰ ਨੂੰ ਚਾਰਜ ਕੀਤਾ ਗਿਆ ਹੈ। ਇਹ ਜਾਣਕਾਰੀ ਟੋਰਾਂਟੋ ਪੁਲਿਸ ਨੇ ਦਿੱਤੀ।
ਪੁਲਿਸ ਨੇ ਦੱਸਿਆ ਕਿ ਜਾਂਚਕਾਰਾਂ ਨੂੰ ਸਿਟੀ ਦੇ ਨੌਰਥਵੈਸਟ ਵਿੱਚ ਸਥਿਤ ਇਸ ਡਾਕਟਰ ਦੇ ਕਲੀਨਿਕ ਵਿੱਚ ਵਾਪਰੀ ਘਟਨਾ ਬਾਰੇ 20 ਦਸੰਬਰ ਨੂੰ ਸਿ਼ਕਾਇਤ ਹਾਸਲ ਹੋਈ। ਇਸ ਵਿੱਚ ਦੋਸ਼ ਲਾਇਆ ਗਿਆ ਕਿ 58 ਸਾਲਾ ਡਾਕਟਰ ਵੱਲੋਂ ਫਿਜ਼ੀਕਲ ਜਾਂਚ ਦੌਰਾਨ ਇੱਕ 40 ਸਾਲਾ ਮਹਿਲਾ ਉੱਤੇ ਜਿਨਸੀ ਹਮਲਾ ਕੀਤਾ ਗਿਆ।
ਇੱਕ ਹਫਤੇ ਬਾਅਦ ਪੁਲਿਸ ਨੇ ਡਾਕਟਰ ਨੂੰ ਗ੍ਰਿਫਤਾਰ ਕਰ ਲਿਆ ਤੇ ਉਸ ਨੂੰ ਉਸੇ ਦਿਨ ਹੀ ਅਦਾਲਤ ਸਾਹਮਣੇ ਪੇਸ਼ ਕੀਤਾ ਗਿਆ। ਟੋਰਾਂਟੋ ਦੇ ਇਸ ਡਾਕਟਰ ਗੈਰੀ ਰੋਸੈਂਥਲ ਨੂੰ ਜਿਨਸੀ ਹਮਲੇ ਦੇ ਇੱਕ ਮਾਮਲੇ ਵਿੱਚ ਚਾਰਜ ਕੀਤਾ ਗਿਆ ਹੈ। ਹਾਲ ਦੀ ਘੜੀ ਅਦਾਲਤ ਵਿੱਚ ਇਹ ਚਾਰਜ ਸਿੱਧ ਨਹੀਂ ਹੋ ਸਕਿਆ ਹੈ।

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀ ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ ਬੀਸੀ ਫੈਰੀਜ਼ ਵੈਸਲ ਡੌਕ ਗੱਡੀ ਚਲਾਉਣ ਦੀ ਕੋਸਿ਼ਸ਼ ਕਰਨ ਵਾਲਾ ਕਾਬੂ ਓਟਵਾ ਨਦੀ `ਚ ਡੁੱਬ ਕੇ ਵਿਅਕਤੀ ਦੀ ਮੌਤ, ਉਸਦੇ ਬੇਟੇ ਨੂੰ ਲੋਕਾਂ ਨੇ ਬਚਾਇਆ "ਸਕਾਈਡੋਮ ਮੇਲਾ ਅਤੇ ਲੱਕੀ ਡਰਾਅ", ਇਹ ਪ੍ਰੋਗਰਾਮ 13 ਜੁਲਾਈ ਨੂੰ 30 ਸਟੈਫੋਰਡ ਡਰਾਈਵ ਵਿਖੇ ਹੋਵੇਗਾ। ਬੰਦ ਹੋ ਸਕਦੈ ਗੈਟੀਨੇਊ ਨਦੀ `ਤੇ ਬਣਿਆ ਚੇਲਸੀ ਲਾਂਚ ਹਾਈਵੇਅ 401 `ਤੇ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਕੈਨੇਡਾ ਦਿਵਸ ਮੌਕੇ ਰਾਸ਼ਟਰੀ ਏਕਤਾ ਅਤੇ ਵਿਕਾਸ ਦਾ ਦਿੱਤਾ ਸੱਦਾ ਕੈਨੇਡਾ ਮੁਕਤ ਵਪਾਰ ਸਮਝੌਤੇ ਵਿੱਚ ਹਟਾ ਦਿੱਤੀਆਂ ਗਈਆਂ ਨੇ 53 ਫੈਡਰਲ ਛੋਟਾਂ : ਫ੍ਰੀਲੈਂਡ ਕੈਨੇਡਾ ਦੀ ਤਰਲ ਕੁਦਰਤੀ ਗੈਸ ਏਸ਼ੀਆ `ਚ ਲਿਜਾਣ ਵਾਲਾ ਪਹਿਲਾ ਟੈਂਕਰ ਰਵਾਨਾ