Welcome to Canadian Punjabi Post
Follow us on

06

July 2025
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ
 
ਪੰਜਾਬ

ਕੈਪਟਨ ਅਮਰਿੰਦਰ ਵੱਲੋਂ ਮੋਦੀ ਨੂੰ ਚਿੱਠੀ: ਨੌਵੇਂ ਗੁਰੂ ਸਾਹਿਬ ਦਾ ਪ੍ਰਕਾਸ਼ ਪੁਰਬ ਦੇਸ਼ ਪੱਧਰ ਉੱਤੇ ਮਨਾਇਆ ਜਾਵੇ

January 14, 2020 08:12 AM

ਚੰਡੀਗੜ੍ਹ, 13 ਜਨਵਰੀ, (ਪੋਸਟ ਬਿਊਰੋ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸਿੱਖਾਂ ਦੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਲਈ ਸਾਰਾ ਸਾਲ ਚੱਲਣ ਵਾਲੇ ਸਮਾਗਮਾਂ ਦੀ ਨਿਗਰਾਨੀ ਲਈ ਕੌਮੀ ਪੱਧਰ ਦੀ ਕਮੇਟੀ ਬਣਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਇਸ ਕਮੇਟੀ ਦਾ ਗਠਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਮਾਗਮਾਂ ਵਾਲੀ ਕਮੇਟੀ ਵਾਂਗ ਕਰਨ ਲਈ ਕਿਹਾ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿਖੇ ਪੱਤਰ ਵਿਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਰਾਜ ਸਰਕਾਰ ਨੇ ਇਸ ਇਤਿਹਾਸਕ ਦਿਹਾੜੇ ਨੂੰ ਵੱਡੀ ਪੱਧਰ ਉੱਤੇ ਮਨਾਉਣ ਦੀ ਯੋਜਨਾ ਬਣਾਈ ਹੈ ਅਤੇ ਅਪ੍ਰੈਲ 2020 ਤੋਂ ਸ਼ੁਰੂ ਹੋ ਰਹੇ ਸਮਾਗਮ ਸਾਰਾ ਸਾਲ ਚੱਲਣਗੇ। ਉਨ੍ਹਾ ਨੇ ਨਰਿੰਦਰ ਮੋਦੀ ਨੂੰ ਦੱਸਿਆ ਕਿ ਰਾਜ ਸਰਕਾਰ ਨੇ ਇਸ ਪ੍ਰਕਾਸ਼ ਪੁਰਬ ਦੀ ਯਾਦ ਵਿਚ ਇਕ ਵਿਸਥਾਰਤ ਪ੍ਰੋਗਰਾਮ ਬਣਾਇਆ ਹੈ, ਜੋ ਛੇਤੀ ਹੀ ਕੇਂਦਰ ਸਰਕਾਰ ਨੂੰ ਭੇਜਿਆ ਜਾਵੇਗਾ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਧਾਰਮਿਕ ਆਜ਼ਾਦੀ ਤੇ ਸਦਭਾਵਨਾ ਦੀਆਂ ਕਦਰਾਂ-ਕੀਮਤਾਂ ਦੀ ਰਾਖੀ ਲਈ ਆਪਣੇ ਜੀਵਨ ਦਾ ਬਲੀਦਾਨ ਦਿੱਤਾ ਸੀ, ਜਿਸ ਕਰਕੇ ਉਨ੍ਹਾਂ ਨੂੰ ‘ਹਿੰਦ ਦੀ ਚਾਦਰ` ਵਜੋਂ ਯਾਦ ਕੀਤਾ ਜਾਂਦਾ ਹੈ, ਇਸ ਲਈ ਉਨ੍ਹਾਂ ਦਾ 400ਵਾਂ ਪ੍ਰਕਾਸ਼ ਦਿਹਾੜਾ ਵੱਡੇ ਪੱਧਰ ਉੱਤੇ ਮਨਾਉਣ ਲਈ ਕੌਮੀ ਪੱਧਰ ਦੀ ਕਮੇਟੀ ਬਣਾਈ ਜਾਣੀ ਚਾਹੀਦੀ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂ ਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆ ਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ 11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ ਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸ ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ