Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਪੰਜਾਬ

ਸੁਖਬੀਰ ਸਿੰਘ ਬਾਦਲ ਤੇ ਬਿਕਰਮ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਤੋਂ ਝਟਕਾ

January 14, 2020 08:13 AM

* ਜਸਟਿਸ ਰਣਜੀਤ ਸਿੰਘ ਕਮਿਸ਼ਨ ਕੇਸ ਵਿੱਚ ਨੋਟਿਸ ਜਾਰੀ


ਚੰਡੀਗੜ੍ਹ, 13 ਜਨਵਰੀ, (ਪੋਸਟ ਬਿਊਰੋ)- ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸੀਨੀਅਰ ਅਕਾਲੀ ਲੀਡਰ ਬਿਕਰਮ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਨੇ ਨੋਟਿਸ ਜਾਰੀ ਕਰ ਦਿੱਤਾ ਹੈ। ਕੋਰਟ ਨੇ ਇਹ ਨੋਟਿਸ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਮਾਣ-ਹਾਨੀ ਦੇ ਦੋਸ਼ ਵਿੱਚ ਜਾਰੀ ਕੀਤਾ ਹੈ।
ਮਿਲੀ ਜਾਣਕਾਰੀ ਅਨੁਸਾਰ ਸੁਪਰੀਮ ਕੋਰਟ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਅਕਾਲੀ ਦਲ ਦੇ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ ਨੂੰ ਨੋਟਿਸ ਜਾਰੀ ਕੀਤਾ ਹੈ। ਵਰਨਣ ਯੋਗ ਹੈ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਇਨਸਾਫ ਨਾ ਮਿਲਣ ਮਗਰੋਂ ਜਸਟਿਸ ਰਣਜੀਤ ਸਿੰਘ ਨੇ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਸੀ। ਇਸ ਕੇਸ ਦੀ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਅੱਜ ਅਕਾਲੀ ਦਲ ਦੇ ਦੋਵੇਂ ਆਗੂਆਂ ਨੂੰ ਨੋਟਿਸ ਜਾਰੀ ਕੀਤਾ ਹੈ। ਇਨ੍ਹਾਂ ਦੋਵਾਂ ਲੀਡਰਾਂ ਨੇ ਬਰਗਾੜੀ ਅਤੇ ਹੋਰ ਥਾਂਈਂ ਹੋਈ ਬੇਅਦਬੀ ਵਾਲੇ ਕੇਸ ਦੀ ਜਾਂਚ ਕਰਦੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਦਾ ਵਿਰੋਧ ਕਰਦਿਆਂ ਇਸ ਕਮਿਸ਼ਨ ਦੇ ਮੁਖੀ ਬਾਰੇ ਵੀ ਬੇਹੱਦ ਨਿੱਜੀ ਟਿੱਪਣੀਆਂ ਕੀਤੀਆਂ ਸਨ ਅਤੇ ਜਸਟਿਸ ਰਣਜੀਤ ਸਿੰਘ ਉਤੇ ਕਾਂਗਰਸ-ਪੱਖੀ ਹੋਣ ਦੇ ਦੋਸ਼ ਵੀ ਲਾਏ ਗਏ ਸਨ। ਜਸਟਿਸ ਰਣਜੀਤ ਸਿੰਘ ਨੇ ਇਸ ਨੂੰ ਕਾਨੂੰਨ ਦਾ ਮਜ਼ਾਕ ਕਰਾਰ ਦਿੰਦਿਆਂ ਦਾਅਵਾ ਕੀਤਾ ਸੀ ਕਿ ਉਨ੍ਹਾਂ ਦੀ ਮਾਣ-ਹਾਨੀ ਕੀਤੀ ਗਈ ਹੈ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਦੇ ਰਾਜਪਾਲ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 17 ਮਹਿਲਾਵਾਂ ਸਨਮਾਨਿਤ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਹੀ ਮੇਰੀ ਪਹਿਲ : ਤਰਨਜੀਤ ਸਿੰਘ ਸੰਧੂ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਜਪਾ 'ਚ ਸ਼ਾਮਲ ਹੋਣ ’ਤੇ ਭਾਜਪਾ ਪ੍ਰਧਾਨ ਜੇਪੀ ਨੱਡਾ, ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਮਿਲੇ ਜ਼ਿਲ੍ਹਾ ਮੋਹਾਲੀ ਵਿੱਚ ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹਾ ਹੈ ਵੋਟਰ ਜਾਗਰੂਕਤਾ ਦਾ ਸੁਨੇਹਾ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਵਾਲੀਆ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਨਵੇਂ ਕੋਰਟ ਕੰਪਲੈਕਸ ਦਾ ਉਦਘਾਟਨ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਵਿਸ਼ਵ ਓਰਲ ਹੈਲਥ ਦਿਵਸ ਸਬੰਧੀ ਸਿਹਤ ਵਿਭਾਗ ਵੱਲੋਂ ਬਿਰਧ ਆਸ਼ਰਮ ਸ਼੍ਰੀ ਮੁਕਤਸਰ ਸਾਹਿਬ ਵਿਖੇ ਕੀਤਾ ਸਮਾਗਮ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਈਡੀ ਦੀ ਸਾਧੂ ਸਿੰਘ ਧਰਮਸੋਤ `ਤੇ ਕਾਰਵਾਈ, 4.58 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਡਾ. ਰਾਜ ਕੁਮਾਰ ਚੱਬੇਵਾਲ ਕਾਂਗਰਸ ਛੱਡ ਆਮ ਆਦਮੀ ਪਾਰਟੀ ਵਿਚ ਹੋਏ ਸ਼ਾਮਿਲ