Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਦੇਸ਼ ਦੁਨੀਆ

ਗੁਰਦੁਆਰਾ ਛੋਟਾ ਨਾਨਕਿਆਣਾ, ਹੁਜਰਾ ਸ਼ਾਹ ਮੁਕੀਮ, ਓਕਾੜਾ

January 14, 2020 08:15 AM

ਇਹ ਪਾਵਨ ਅਸਥਾਨ ਹੁਜਰਾ ਸ਼ਾਹ ਮੁਕੀਮ ਸ਼ਹਿਰ ਤੋਂ ਬੋਗਾ ਅਵਾਨ ਜਾਣ ਵਾਲੀ ਸੜਕ ਉੱਤੇ ਹੈ। ਸ਼ਹਿਰ ਤੋਂ ਇਸ ਦੀ ਵਾਟ ਠੀਕ ਇੱਕ ਕਿਲੋਮੀਟਰ ਹੈ । ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਮਾਣਕ ਦੇਕੇ ਤੋਂ ਚੱਲ ਕੇ ਇੱਥੇ ਬਿਰਾਜੇ। ਕਦੇ ਇੱਥੇ ਬਹੁਤ ਖੂਬਸੂਰਤ ਗੁਰ ਅਸਥਾਨ ਸੀ, ਹੁਣ ਇਸ ਥਾ ਕੇਵਲ ਖੇਤ ਹਨ। ਲੋਕ ਅੱਜ ਵੀ ਇਸ ਥਾਂ ਨੂੰ ਛੋਟਾ ਨਾਨਕਿਆਣਾ ਕਰਕੇ ਜਾਣਦੇ ਹਨ। 9.5 ਘੁਮਾਉ ਜ਼ਮੀਨ ਇੱਥੇ ਇਸ ਦੇ ਨਾਮ ਹੈ । ਇਸ ਤੋਂ ਇਲਾਵਾ ਹੋਰ ਬਹੁਤ ਸਾਰੇ ਪਿੰਡਾ ਵਿੱਚ ਵੀ ਇਸ ਦੀ ਮਾਲਕੀ ਹੈ। ਅੱਸੂ ਅਤੇ ਕੱਤੇ ਨੂੰ ਮੇਲਾ ਜੁੜਦਾ ਹੁੰਦਾ ਸੀ। ਹੁਣ ਯਾਦਗਾਰ ਵਿੱਚੋਂ ਇੱਕ ਬੋਹੜ ਅਤੇ ਇੱਕ ਖੂਹ ਹੈ।

 
Have something to say? Post your comment