Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼
 
ਟੋਰਾਂਟੋ/ਜੀਟੀਏ

ਹੁਣ ਕੈਨੇਡਾ ਦਾ ਵੀਜ਼ਾ ਦੇਣਗੇ ਰੋਬੋਟ

January 14, 2020 08:32 AM

ਕੈਨੇਡਾ ਲਈ ਵੀਜ਼ਾ ਜਾਰੀ ਕਰਨ ਦਾ ਕੰਮ ਹੁਣ ਇਮੀਗ੍ਰੇਸ਼ਨ ਅਧਿਕਾਰੀਆਂ ਦੀ ਬਜਾਏ ਜ਼ਿਆਦਾਤਰ ਆਰਟੀਫੀਸ਼ਲ ਇੰਟੈਲੀਜੈਂਸ ਦੇ ਹੱਥ ਵਿੱਚ ਆ ਜਾਵੇਗਾ।ਹੁਣ ਵੀਜ਼ਾ ਦੇਣ ਦਾ ਫ਼ੈਸਲਾ ਰੋਬੋਟਸ ਦੁਆਰਾ ਲਿਆ ਜਾਵੇਗਾ। ਇਸ ਫ਼ੈਸਲੇ ਦੀ ਵੱਖ ਵੱਖ ਪੱਖਾਂ ਤੋਂ ਆਲੋਚਨਾ ਵੀ ਕੀਤੀ ਜਾ ਰਹੀ ਹੈ। ਵੀਜ਼ਾ ਲੈਣ ਦੇ ਚਾਹਵਾਨ ਵੀ ਇਸ ਨੂੰ ਵੀਜ਼ਾ ਦੇਣ ਵਿੱਚ ਨਿਰਪੱਖਤਾ ਅਤੇ ਪ੍ਰਾਈਵੇਸੀ ਲਈ ਖਤਰਾ ਸਮਝ ਰਹੇ ਹਨ।ਉਹ ਚਾਹੁੰਦੇ ਹਨ ਕਿ ਇਹ ਜਾਂਚ ਦਾ ਕੰਮ ਵਿਅਕਤੀਆਂ ਦੀ ਬਜਾਏ ਮਸ਼ੀਨਾਂ ਨੂੰ ਨਾ ਸੌਂਪਿਆ ਜਾਵੇ।ਇਮੀਗ੍ਰੇਸ਼ਨ ਅਧਿਕਾਰੀਆਂ ਦਾ ਤਰਕ ਹੈ ਕਿ ਮਸ਼ੀਨਾਂ ਦੁਆਰਾ ਵੀਜ਼ਾ ਅਰਜ਼ੀਆਂ ਦੀ ਬਰੀਕੀ ਨਾਲ ਜਾਂਚ ਪੜਤਾਲ ਨਹੀਂ ਹੋ ਸਕਦੀ।ਜਿਸ ਕਰਕੇ ਬਾਅਦ ਵਿੱਚ ਕੈਨੇਡੀਅਨ ਲੋਕਾਂ ਲਈ ਕੋਈ ਨਾ ਕੋਈ ਔਕੜ ਖੜ੍ਹੀ ਹੋ ਸਕਦੀ ਹੈ।ਉਨ੍ਹਾਂ ਦਾ ਮੰਨਣਾ ਹੈ ਕਿ ਵੀਜ਼ਾ ਲੈਣ ਦੇ ਚਾਹਵਾਨ ਕਈ ਗਲਤ ਦਸਤਾਵੇਜ਼ ਪੇਸ਼ ਕਰਕੇ ਵੀਜ਼ਾ ਪ੍ਰਾਪਤ ਕਰਨ ਦੀ ਕੋਸ਼ਿਸ਼ ਕਰਦੇ ਹਨ।ਜਿਸ ਦੀ ਪਛਾਣ ਮਸ਼ੀਨਾਂ ਨਹੀਂ ਕਰ ਸਕਦੀਆਂ।ਕਈ ਵਾਰ ਤਾਂ ਯੋਗ ਵਿਅਕਤੀ ਵੀਜ਼ਾ ਹਾਸਿਲ ਕਰਨ ਤੋਂ ਵਾਂਝੇ ਰਹਿ ਜਾਂਦੇ ਹਨ।

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਕੈਫੀਯੇਹ ਪਾਉਣ ਕਾਰਨ ਐਮਪੀਪੀ ਸਾਰਾਹ ਜਾਮਾ ਨੂੰ ਵਿਧਾਨਸਭਾ ਵਿੱਚੋਂ ਬਾਹਰ ਜਾਣ ਦੇ ਸਪੀਕਰ ਨੇ ਦਿੱਤੇ ਹੁਕਮ ਅਪਾਰਟਮੈਂਟ ਵਿੱਚ ਦਾਖਲ ਹੋ ਕੇ ਲੁਟੇਰਿਆਂ ਨੇ ਚਲਾਈ ਗੋਲੀ, 1 ਹਲਾਕ ਰਿਹਾਇਸ਼ੀ ਬਿਲਡਿੰਗ ਵਿੱਚੋਂ ਮਿਲੀ ਵਿਅਕਤੀ ਦੀ ਲਾਸ਼, ਹੋਮੀਸਾਈਡ ਯੂਨਿਟ ਕਰ ਰਹੀ ਹੈ ਜਾਂਚ ਟੀਪੀਏਆਰ ਕਲੱਬ ਦੇ 64 ਮੈਂਬਰਾਂ ਨੇ ਟੀਮ 20 ਅਪ੍ਰੈਲ ਨੂੰ ਚੜ੍ਹੀਆਂ ਸੀ.ਐੱਨ. ਟਾਵਰ ਦੀਆਂ 1776 ਪੌੜੀਆਂ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵੱਲੋਂ ਮੀਟਿੰਗ ਵਿੱਚ ਡਾ. ਗੁਰਬਖ਼ਸ਼ ਭੰਡਾਲ ਦੀ ਪੁਸਤਕ ‘ਕੱਚੇ ਪੱਕੇ ਰਾਹ’ ‘ਤੇ ਕਰਾਈ ਗਈ ਵਿਚਾਰ-ਚਰਚਾ ਤਰਕਸ਼ੀਲ ਸੁਸਾਇਟੀ ਕੈਨੇਡਾ ਦੀ ਓਂਟਾਰੀਓ ਇਕਾਈ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਬ੍ਰਹਮ ਗਿਆਨੀ ਸੰਤ ਬਾਬਾ ਰਣਜੀਤ ਸਿੰਘ ਜੀ ਭੋਗਪੁਰ ਵਾਲਿਆਂ ਦੀ 27ਵੀਂ ਬਰਸੀ 19 ਮਈ ਨੂੰ ਮਨਾਈ ਜਾਏਗੀ ਓਨਟਾਰੀਓ ਵਿਧਾਨਸਭਾ ਵਿੱਚ ਕੈਫੀਯੇਹ ਪਾਉਣ ਦੇ ਹੱਕ ਵਿੱਚ ਲਿਆਂਦਾ ਮਤਾ ਦੂਜੀ ਵਾਰੀ ਹੋਇਆ ਫੇਲ੍ਹ ਛਾਪੇਮਾਰੀ ਵਿੱਚ ਪੁਲਿਸ ਨੇ ਬਰਾਮਦ ਕੀਤੇ ਹਥਿਆਰ ਤੇ ਡਰੱਗਜ਼, ਤਿੰਨ ਭਰਾਵਾਂ ਨੂੰ ਕੀਤਾ ਗਿਆ ਚਾਰਜ ਕਈ ਗੱਡੀਆਂ ਆਪਸ ਵਿੱਚ ਟਕਰਾਈਆਂ, ਮਾਮਲੇ ਦੀ ਜਾਂਚ ਕਰ ਰਹੀ ਹੈ ਪੁਲਿਸ