Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਪੰਜਾਬ

ਬਿਲਾਲ 22 ਮਹੀਨੇ ਮਗਰੋਂ ਵਾਹਗਾ ਬਾਰਡਰ ਰਾਹੀਂ ਪਰਤਿਆ ਵਤਨ

January 14, 2020 04:38 PM

ਅੰਮ੍ਰਿਤਸਰ, 14 ਜਨਵਰੀ (ਪੋਸਟ ਬਿਊਰੋ)- ਭਾਰਤ ਵੱਲੋਂ ਰਿਹਾਅ ਕੀਤੇ ਗਏ 2 ਕੈਦੀਆਂ ਨੂੰ ਵਾਹਗਾ ਸਰਹੱਦ ਰਾਹੀਂ ਅੱਜ ਪਾਕਿਸਤਾਨ ਹਵਾਲੇ ਕਰ ਦਿੱਤਾ ਗਿਆ ਹੈ।ਇਨ੍ਹਾਂ ਵਿਚੋਂ ਇਕ 17 ਸਾਲਾ ਪਾਕਿਸਤਾਨੀ ਮੁਬਸ਼ਰ ਬਿਲਾਲ ਸੀ ਅਤੇ ਦੂਜੇ ਕੈਦੀ ਦਾ ਨਾਮ ਸਾਜਿਦ ਹੈਦਰ ਹੈ।ਦੱਸ ਦੇਈਏ ਕਿ 9 ਜਨਵਰੀ ਨੂੰ ਭਾਰਤ ਸਰਕਾਰ ਨੇ ਪੰਜਾਬ ਦੇ ਹੁਸ਼ਿਆਰਪੁਰ ਜੁਵੇਨਾਈਲ ਜੇਲ ਵਿਚ ਬੰਦ 17 ਸਾਲਾ ਪਾਕਿਸਤਾਨੀ ਮੁਬਸ਼ਰ ਬਿਲਾਲ ਨੂੰ 14 ਜਨਵਰੀ ਨੂੰ ਰਿਹਾਅ ਕਰਨ ਦਾ ਹੁਕਮ ਦਿੱਤਾ ਸੀ, ਜਿਸ ਦੇ ਚੱਲਦੇ ਅੱਜ ਉਸ ਨੂੰ ਸਖਤ ਸੁਰੱਖਿਆ ਪ੍ਰਬੰਧਾਂ ਅਧੀਨ ਪਾਕਿਸਤਾਨੀ ਅਧਿਕਾਰੀਆਂ ਦੇ ਜ਼ਰੀਏ ਪਰਿਵਾਰ ਨੂੰ ਸੌਂਪ ਦਿੱਤਾ ਗਿਆ।

  
ਧਿਆਨਯੋਗ ਹੈ ਕਿ ਮਾਰਚ, 2018 ਵਿਚ ਘਰ ਵਿਚ ਪਿਤਾ ਮੁਹੰਮਦ ਅਕਬਰ ਦੀ ਪਈ ਡਾਂਟ ਕਾਰਣ ਬਿਲਾਲ ਰੁਸ ਕੇ ਆਪਣੇ ਘਰ ਤੋਂ ਸਿਰਫ਼ 400 ਮੀਟਰ ਦੂਰ ਭਾਰਤੀ ਬਾਰਡਰ ਨੂੰ ਪਾਰ ਕਰ ਗਿਆ ਸੀ।ਭਾਰਤੀ ਫੌਜ ਨੇ ਉਸ ਨੂੰ ਬਾਰਡਰ ਕੋਲੋਂ ਗ੍ਰਿਫਤਾਰ ਕਰ ਲਿਆ ਸੀ।ਮੁਬਸ਼ਰ ਬਿਲਾਲ 'ਤੇ 1 ਮਾਰਚ 2018 ਨੂੰ ਥਾਣਾ ਖੇਮਕਰਨ ਵਿਚ ਕੇਸ ਦਰਜ ਕੀਤਾ ਸੀ। ਉਸ ਸਮੇਂ ਤੋਂ ਬਿਲਾਲ ਮੁਬਸ਼ਰ ਹੁਸ਼ਿਆਰਪੁਰ ਦੀ ਜੇਲ ਵਿਚ ਬੰਦ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ ਸ਼੍ਰੋਮਣੀ ਕਮੇਟੀ ਨੇ ਧਾਰਮਿਕ ਪ੍ਰੀਖਿਆ ਦਾ ਨਤੀਜਾ ਐਲਾਨਿਆ ਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀ ਬ੍ਰਿਜਿੰਦਰਾ ਕਾਲਜ ਫਰੀਦਕੋਟ ਵਿਖੇ ਅਪ੍ਰੈਲ ਮਹੀਨੇ ਨੂੰ ਕੰਧ ਪੱਤ੍ਰਿਕਾ “ਖਾਲਸਾ ਪੰਥ ਦੀ ਸਾਜਨਾ ਦਿਵਸ” ਮੌਕੇ ਕਰਵਾਏ ਮੁਕਾਬਲੇ ਬਾਰ ਐਸੋਸੀਏਸ਼ਨ, ਪਟਿਆਲਾ ਅਤੇ ਆਰੀਅਨਜ਼ ਕਾਲਜ, ਰਾਜਪੁਰਾ ਨੇ ਸਾਈਬਰ ਸੁਰੱਖਿਆ 'ਤੇ ਸੈਮੀਨਾਰ ਕਰਵਾਇਆ