Welcome to Canadian Punjabi Post
Follow us on

02

July 2025
 
ਪੰਜਾਬ

ਮਾਘੀ ਮੇਲੇ ਮੌਕੇ ਸੰਗਤਾਂ ਨੇ ਪਵਿੱਤਰ ਸਰੋਵਰ 'ਚ ਲਾਈ ਡੁੱਬਕੀ

January 14, 2020 04:47 PM

ਸ੍ਰੀ ਮੁਕਤਸਰ ਸਾਹਿਬ, 14 ਜਨਵਰੀ (ਪੋਸਟ ਬਿਊਰੋ)- ਸ੍ਰੀ ਮੁਕਤਸਰ ਸਾਹਿਬ ਦੀ ਧਰਤੀ 'ਤੇ ਮੇਲਾ ਮਾਘੀ ਮੌਕੇ ਵੱਡੀ ਗਿਣਤੀ 'ਚ ਸੰਗਤਾਂ ਗੁਰੂ ਘਰ ਦੇ ਦਰਸ਼ਨ ਕਰਨ ਲਈ ਪਹੁੰਚ ਰਹੀਆਂ ਹਨ। ਗੁਰੂ ਘਰ ਆਈਆਂ ਸੰਗਤਾਂ ਵਲੋਂ ਇਸ ਮੌਕੇ ਪਵਿੱਤਰ ਸਰੋਵਰ 'ਚ ਆਸਥਾ ਦੀ ਡੁੱਬਕੀ ਲਾਈ ਜਾ ਰਹੀ ਹੈ।ਜਾਣਕਾਰੀ ਅਨੁਸਾਰ ਕੜਾਕੇ ਦੀ ਠੰਢ ਦੇ ਬਾਵਜੂਦ ਲੋਕ ਵੱਡੀ ਗਿਣਤੀ 'ਚ ਸ੍ਰੀ ਦਰਬਾਰ ਸਾਹਿਬ, ਗੁਰਦੁਆਰਾ ਟੁੱਟੀ ਗੰਢੀ ਸਾਹਿਬ ਅਤੇ ਹੋਰ ਇਤਿਹਾਸਕ ਗੁਰਦੁਆਰਿਆਂ ਦੇ ਦਰਸ਼ਨ ਕਰ ਰਹੇ ਹਨ।ਰਾਤ ਦੇ ਸਮੇਂ ਤੋਂ ਹੀ ਸੰਗਤ ਕਾਫਲੇ ਬਣਾ ਕੇ ਪਹੁੰਚੀ ਹੋਈ ਹੈ, ਜਿਨ੍ਹਾਂ ਲਈ ਥਾਂ ਥਾਂ 'ਤੇ ਲੰਗਰ ਲਾਏ ਗਏ ਹਨ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ ਅਗਰਵਾਲ ਸਮਾਜ ਸਭਾ ਮੋਗਾ ਨੇ ਸਿਵਲ ਹਸਪਤਾਲ ਮੋਗਾ ਨੂੰ ਭੇਂਟ ਕੀਤੀਆਂ ਬੈੱਡ ਸ਼ੀਟਾਂ ਐੱਨਸੀਸੀ ਗਰਲ ਕੈਡੇਟਸ ਲਈ ਸਾਈਬਰ ਫਸਟ ਰਿਸਪਾਂਡਰ ਪ੍ਰੋਗਰਾਮ 'ਤੇ ਆਨਲਾਈਨ ਵਰਕਸ਼ਾਪ ਲਗਾਈ ਵੀਹ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਬਲਾਕ ਸੰਮਤੀ ਪਟਵਾਰੀ ਗ੍ਰਿਫ਼ਤਾਰ ਤਰਨਤਾਰਨ ਵਿੱਚ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.33 ਕਰੋੜ ਰੁਪਏ ਦੀ ਹੋਰ ਰਾਸ਼ੀ ਮਨਜ਼ੂਰ : ਡਾ. ਬਲਜੀਤ ਕੌਰ ਪ੍ਰਗਤੀਸ਼ੀਲ ਨੀਤੀਆਂ ਸਦਕਾ ਇਤਿਹਾਸਕ ਉਦਯੋਗਿਕ ਇਨਕਲਾਬ ਦੀ ਗਵਾਹੀ ਭਰ ਰਿਹਾ ਪੰਜਾਬ : ਹਰਪਾਲ ਸਿੰਘ ਚੀਮਾ