Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀਮੁੱਖ ਸਕੱਤਰ ਨੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਅਤੇ ਮੌਸਮ ਨਾਲ ਹੋਏ ਖਰਾਬੇ ਦਾ ਜਾਇਜ਼ਾ ਲਿਆਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀਇਜ਼ਰਾਈਲ ਨੇ ਕਿਹਾ: ਫਲਸਤੀਨ ਨੂੰ ਸੰਯੁਕਤ ਰਾਸ਼ਟਰ 'ਚ ਲਿਆਉਣ ਦਾ ਮਤਲਬ ਅੱਤਵਾਦ ਨੂੰ ਪੁਰਸਕਾਰ ਦੇਣਾ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ
 
ਪੰਜਾਬ

ਮਾਘੀ ਮੇਲੇ ਦੀ ਕਾਨਫਰੰਸ ਦੌਰਾਨ ਢੀਂਡਸਾ ਪਰਿਵਾਰ ਉਤੇ ਵਰ੍ਹੇ ਸੁਖਬੀਰ

January 14, 2020 05:05 PM

ਸ੍ਰੀ ਮੁਕਤਸਰ ਸਾਹਿਬ, 14 ਜਨਵਰੀ (ਪੋਸਟ ਬਿਊਰੋ)- ਸ੍ਰੀ ਮੁਕਤਸਰ ਸਾਹਿਬ ਵਿਖੇ ਮਲੋਟ ਰੋਡ 'ਤੇ ਕੀਤੀ ਗਈ ਮਾਘੀ ਦੀ ਪ੍ਰੈੱਸ ਕਾਨਫਰੰਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਢੀਂਡਸਾ ਪਰਿਵਾਰ 'ਤੇ ਜਮ ਕੇ ਵਰ੍ਹੇ।ਉਨ੍ਹਾਂ ਕਿਹਾ ਕਿ ਢੀਂਡਸਾ ਪਰਿਵਾਰ ਸਿਰਫ ਅਕਾਲੀ ਦਲ ਨੂੰ ਹਰਾਉਣਾ ਚਹੁੰਦਾ ਹੈ, ਪਰ ਉਨ੍ਹਾਂ ਦੇ ਕਹਿਣ 'ਤੇ ਕੁਝ ਨਹੀਂ ਹੋਣਾ, ਸਾਡੀ ਜਿੱਤ-ਹਾਰ ਪ੍ਰਮਾਤਮਾ ਦੇ ਸਿਰ 'ਤੇ ਹੈ। ਜਿਹੜਾ ਜਨਤਾ ਦੀ ਸੇਵਾ ਕਰਦਾ ਉੁਸ ਨੂੰ ਕੋਈ ਵੀ ਹਰਾ ਨਹੀਂ ਸਕਦਾ।
ਉਨ੍ਹਾਂ ਕਿਹਾ ਕਿ ਢੀਂਡਸਾ ਮੇਰੇ ਪਿਤਾ ਪ੍ਰਕਾਸ਼ ਸਿੰਘ ਬਾਦਲ ਖਿਲਾਫ ਲਗਾਤਾਰ ਬੋਲਦੇ ਆ ਰਹੇ ਹਨ ਅਤੇ ਅੱਜ ਤੱਕ ਅਸੀਂ ਕੁਝ ਨਹੀਂ ਬੋਲੇ।ਮੈਂ ਢੀਂਡਸਿਆਂ ਖਿਲਾਫ ਕੁਝ ਬੋਲਣਾ ਨਹੀਂ ਸੀ, ਪਰ ਜਦ ਉਹ ਲਗਾਤਾਰ ਸਾਡੇ ਪਰਿਵਾਰ ਖਿਲਾਫ ਬੋਲ ਰਹੇ ਹਨ ਤਾਂ ਫਿਰ ਮੈਂ ਵੀ ਬੋਲਣ ਲਈ ਮਜਬੂਰ ਹਾਂ।

  

ਉਨ੍ਹਾਂ ਕਿਹਾ ਕਿ ਮੈਨੂੰ 35 ਸਾਲ ਸਿਆਸਤ 'ਚ ਹੋ ਗਏ ਹਨ, ਮੈਨੂੰ ਨਹੀਂ ਯਾਦ ਕਿ ਜੇਕਰ ਢੀਂਡਸਾ ਸਾਬ੍ਹ ਨੇ ਬਾਦਲ ਸਾਬ੍ਹ ਨੂੰ ਕੁਝ ਕਿਹਾ ਹੋਵੇ ਤੇ ਉਹ ਨਾ ਮੰਨੇ ਹੋਣ। ਸੁਖਦੇਵ ਸਿੰਘ ਢੀਂਡਸਾ ਪਿਛਲੇ 30 ਸਾਲਾ ਤੋਂ ਚੋਣਾਂ ਲੜ ਰਹੇ ਹਨ ਪਰ ਇਕ ਵਾਰ ਜਿੱਤੇ ਹਨ ਅਤੇ ਹਰ ਵਾਰ ਹਾਰੇ ਹਨ।ਉਸ ਸਮੇਂ ਮੇਰੇ ਪਿਤਾ ਕੋਲ ਆਉਂਦੇ ਸਨ ਤਾਂ ਹੌਂਸਲੇ ਨੂੰ ਟੁੱਟਣ ਨਹੀਂ ਦਿੱਤਾ ਜਾਂਦਾ ਸੀ।ਢੀਂਡਸਾ ਸਾਬ ਖੁਦ ਹਰ ਵਾਰ ਆਪਣਾ ਹਲਕਾ ਬਦਲ ਲੈਂਦੇ ਸਨ ਕਿਉਂਕਿ 5 ਸਾਲ 'ਚ ਹਲਕਾ ਉਨ੍ਹਾਂ ਦਾ ਭੇਤੀ ਹੋ ਜਾਂਦਾ ਸੀ। ਇਸੇ ਤਰ੍ਹਾਂ ਮੈਂ ਆਪਣੇ ਵੀਰ ਪਰਮਿੰਦਰ ਨੂੰ ਵੀ ਉਸ ਦੀ ਮਰਜੀ ਦਾ ਹਲਕਾ ਦਿੱਤਾ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ ਸ਼੍ਰੋਮਣੀ ਕਮੇਟੀ ਨੇ ਧਾਰਮਿਕ ਪ੍ਰੀਖਿਆ ਦਾ ਨਤੀਜਾ ਐਲਾਨਿਆ ਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀ ਬ੍ਰਿਜਿੰਦਰਾ ਕਾਲਜ ਫਰੀਦਕੋਟ ਵਿਖੇ ਅਪ੍ਰੈਲ ਮਹੀਨੇ ਨੂੰ ਕੰਧ ਪੱਤ੍ਰਿਕਾ “ਖਾਲਸਾ ਪੰਥ ਦੀ ਸਾਜਨਾ ਦਿਵਸ” ਮੌਕੇ ਕਰਵਾਏ ਮੁਕਾਬਲੇ ਬਾਰ ਐਸੋਸੀਏਸ਼ਨ, ਪਟਿਆਲਾ ਅਤੇ ਆਰੀਅਨਜ਼ ਕਾਲਜ, ਰਾਜਪੁਰਾ ਨੇ ਸਾਈਬਰ ਸੁਰੱਖਿਆ 'ਤੇ ਸੈਮੀਨਾਰ ਕਰਵਾਇਆ ਸਵੀਪ ਗਤੀਵਿਧੀਆਂ ਦੀ ਲੜੀ ਤਹਿਤ ਸਕੂਲੀ ਵੈਨਾਂ ਉੱਪਰ ਵੋਟਰ ਜਾਗਰੂਕਤਾ ਪੋਸਟਰ ਲਗਾਏ 150 ਤੋਂ ਵੱਧ ਲੋਕਾਂ ਦੀ ਹਾਈ ਬਲੱਡ ਪ੍ਰੈਸ਼ਰ ਅਤੇ ਸ਼ੂਗਰ ਦੀ ਜਾਂਚ ਕੀਤੀ ਗਈ ਭਗਤ ਧੰਨਾ ਜੀ ਦਾ ਜਨਮ ਦਿਹਾੜਾ ਰਕਬਾ ਭਵਨ ਵਿੱਚ ਮਨਾਇਆ ਮੁੱਖ ਸਕੱਤਰ ਨੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਅਤੇ ਮੌਸਮ ਨਾਲ ਹੋਏ ਖਰਾਬੇ ਦਾ ਜਾਇਜ਼ਾ ਲਿਆ