Welcome to Canadian Punjabi Post
Follow us on

16

April 2024
ਬ੍ਰੈਕਿੰਗ ਖ਼ਬਰਾਂ :
ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾਪਾਕਿਸਤਾਨ ਦੇ ਪੰਜਾਬ ਵਿਚ ਫੌਜ `ਤੇ ਪੁਲਿਸ ਦੀ ਝੜਪ ਦੀ ਖ਼ਬਰ: ਥਾਣਾ ਇੰਚਾਰਜ ਨੂੰ ਤਾਲਾਬੰਦੀ 'ਚ ਬੰਦ ਕਰਕੇ ਮਾਰਿਆ ਗਿਆ, ਪੁਲਿਸ ਨੇ ਕੀਤੇ ਸਨ ਨਜਾਇਜ਼ ਹਥਿਆਰ ਬਰਾਮਦਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਮੁਸਲਿਮ ਭਾਈਚਾਰੇ ਨਾਲ ਈਦ ਦੀ ਖ਼ੁਸ਼ੀ ਕੀਤੀ ਸਾਂਝੀ
 
ਕੈਨੇਡਾ

ਆਸਟਰੇਲੀਆ ਦੇ ਜੰਗਲਾਂ ਦੀ ਅੱਗ ਬੁਝਾਉਣ ਲਈ 69 ਹੋਰ ਕੈਨੇਡੀਅਨ ਹੋਣਗੇ ਰਵਾਨਾ

January 15, 2020 07:37 AM

ਓਟਵਾ, 14 ਜਨਵਰੀ (ਪੋਸਟ ਬਿਊਰੋ) : ਆਸਟਰੇਲੀਆ ਦੇ ਜੰਗਲਾਂ ਵਿੱਚ ਲੱਗੀ ਅੱਗ ਨੂੰ ਬੁਝਾਉਣ ਵਿੱਚ ਮਦਦ ਕਰਨ ਲਈ 69 ਕੈਨੇਡੀਅਨਾਂ ਦਾ ਇੱਕ ਹੋਰ ਗਰੱੁਪ ਆਸਟਰੇਲੀਆ ਰਵਾਨਾ ਹੋ ਰਿਹਾ ਹੈ।
ਵਿਦੇਸ਼ ਮੰਤਰੀ ਫਰੈਂਕੌਇਸ ਫਿਲਿਪ ਸ਼ੈਂਪੇਨ ਨੇ ਦੱਸਿਆ ਕਿ ਆਸਟਰੇਲੀਆ ਵੱਲੋਂ ਮਦਦ ਮੰਗੇ ਜਾਣ ਤੋਂ ਬਾਅਦ ਹੀ ਇਨ੍ਹਾਂ ਕੈਨੇਡੀਅਨਾਂ ਨੂੰ ੳੱੁਧਰ ਭੇਜਿਆ ਗਿਆ ਹੈ। ਇਸ ਸਮੇਂ ਵੀ ਆਸਟਰੇਲੀਆ ਭਰ ਦੇ ਜੰਗਲਾਂ ਵਿੱਚ 200 ਥਾਂਵਾਂ ਉੱਤੇ ਅੱਗ ਲੱਗੀ ਹੋਈ ਹੈ। ਸੱਭ ਤੋਂ ਵੱਧ ਨੁਕਸਾਨ ਨਿਊ ਸਾਊਥ ਵੇਲਜ਼ ਤੇ ਵਿਕਟੋਰੀਆ ਨੂੰ ਝੱਲਣਾ ਪੈ ਰਿਹਾ ਹੈ। ਇਨ੍ਹਾਂ ਦੋਵਾਂ ਇਲਾਕਿਆਂ ਵਿੱਚ ਹੀ ਬਹੁਤੀ ਆਬਾਦੀ ਰਹਿੰਦੀ ਹੈ।
ਦ ਕੈਨੇਡੀਅਨ ਇੰਟਰਜੈਂਸੀ ਫੌਰੈਸਟ ਫਾਇਰ ਸੈਂਟਰ ਦਾ ਕਹਿਣਾ ਹੈ ਕਿ 27 ਇੰਸੀਡੈਂਟ ਮੈਨੇਜਮੈਂਟ ਸਟਾਫ ਵੀਰਵਾਰ ਨੂੰ ਮੈਲਬੌਰਨ ਲਈ ਰਵਾਨਾ ਹੋਵੇਗਾ। ਉਨ੍ਹਾਂ ਤੋਂ ਬਾਅਦ ਦੋ ਹੋਰ ਇੰਸੀਡੈਂਟ ਮੈਨੇਜਰ ਤੇ 40 ਫਾਇਰਫਾਈਟਰਜ਼ ਵੀਕੈਂਡ ਉੱਤੇ ਆਸਟਰੇਲੀਆ ਜਾਣਗੇ। ਕੈਨੇਡੀਅਨਾਂ ਦੇ ਇਸ ਛੇਵੇਂ ਬੈਚ ਨੂੰ ਆਸਟਰੇਲੀਆ ਮਦਦ ਲਈ ਭੇਜਿਆ ਗਿਆ ਹੈ। ਹੁਣ ਉੱਥੇ ਮਦਦ ਕਰਨ ਲਈ ਗਏ ਕੈਨੇਡੀਅਨਾਂ ਦੀ ਗਿਣਤੀ 160 ਤੋਂ ਵੀ ਵੱਧ ਹੋ ਗਈ ਹੈ।
21 ਮਾਹਿਰਾਂ ਦਾ ਪਹਿਲਾ ਗਰੁਪ ਦਸੰਬਰ ਦੇ ਸ਼ੁਰੂ ਵਿੱਚ ਹੀ ਆਸਟਰੇਲੀਆ ਲਈ ਰਵਾਨਾ ਹੋ ਗਿਆ ਸੀ ਤੇ ਇਹ ਗਰੱੁਪ ਪਿਛਲੇ ਹਫਤੇ ਕੈਨੇਡਾ ਵਾਪਿਸ ਵੀ ਆ ਗਿਆ ਹੈ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ ਖੁਫੀਆ ਜਾਣਕਾਰੀ ਦਾ ਸਨਸਨੀਕਰਨ ਕੀਤੇ ਜਾਣ ਉੱਤੇ ਟਰੂਡੋ ਨੇ ਪ੍ਰਗਟਾਈ ਚਿੰਤਾ ਕਾਰਬਨ ਟੈਕਸ ਬਾਰੇ ਕੰਜ਼ਰਵੇਟਿਵਾਂ ਵੱਲੋਂ ਲਿਆਂਦਾ ਮਤਾ ਐਨਡੀਪੀ ਤੇ ਬਲਾਕ ਦੀ ਹਮਾਇਤ ਨਾਲ ਪਾਸ ਚੋਣਾਂ ਵਿੱਚ ਵਿਦੇਸ਼ੀ ਦਖ਼ਲਅੰਦਾਜ਼ੀ ਦੇ ਮਾਮਲੇ ਵਿੱਚ ਅੱਜ ਗਵਾਹੀ ਦੇ ਸਕਦੇ ਹਨ ਟਰੂਡੋ ਅੱਜ ਵਿਆਜ਼ ਦਰਾਂ ਬਾਰੇ ਐਲਾਨ ਕਰੇਗਾ ਬੈਂਕ ਆਫ ਕੈਨੇਡਾ ਅਮੀਰ ਤੇ ਕਾਰਪੋਰੇਟ ਕੈਨੇਡਾ ਉੱਤੇ ਨਵੇਂ ਟੈਕਸ ਲਾਉਣ ਤੋਂ ਫਰੀਲੈਂਡ ਨੇ ਨਹੀਂ ਕੀਤਾ ਇਨਕਾਰ ਕੈਨੇਡਾ ਦੀ ਏਆਈ ਸਮਰੱਥਾ ਵਧਾਉਣ ਲਈ ਲਿਬਰਲ ਸਰਕਾਰ ਖਰਚੇਗੀ 2·4 ਬਿਲੀਅਨ ਡਾਲਰ ਲਿਬਰਲਾਂ ਉੱਤੇ ਕੰਜ਼ਰਵੇਟਿਵਾਂ ਦੀ ਲੀਡ ਘਟੀ, ਐਨਡੀਪੀ ਦੇ ਸਮਰਥਨ ਵਿੱਚ ਆਈ ਗਿਰਾਵਟ : ਨੈਨੋਜ਼