Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਕੈਨੇਡਾ

ਸਕਾਰਬੌਰੋ ਦੇ ਅੱਗ ਨਾਲ ਘਿਰੇ ਘਰ ਵਿੱਚੋਂ ਮਿਲੀ ਔਰਤ ਦਾ ਕੀਤਾ ਗਿਆ ਸੀ ਕਤਲ

January 15, 2020 06:26 PM

ਟੋਰਾਂਟੋ, 15 ਜਨਵਰੀ (ਪੋਸਟ ਬਿਊਰੋ) : ਜਾਂਚਕਾਰਾਂ ਦਾ ਕਹਿਣਾ ਹੈ ਕਿ ਸੋਮਵਾਰ ਸਵੇਰੇ ਸਕਾਰਬੌਰੋ ਦੀ ਰਿਹਾਇਸ਼ੀ ਬਿਲਡਿੰਗ ਵਿੱਚ ਲੱਗੀ ਅੱਗ ਤੋਂ ਬਾਅਦ ਇਮਾਰਤ ਤੋਂ ਬਾਹਰ ਕੱਢੇ ਜਾਣ ਤੋਂ ਬਾਅਦ ਦਮ ਤੋੜਨ ਵਾਲੀ ਔਰਤ ਦਾ ਅਸਲ ਵਿੱਚ ਕਤਲ ਕੀਤਾ ਗਿਆ ਸੀ।
ਐਮਰਜੰਸੀ ਅਮਲੇ ਨੂੰ ਵਾਰਡਨ ਤੇ ਸ਼ੈਪਰਡ ਐਵਨਿਊਜ਼ ਨੇੜੇ 25 ਬੇਅ ਮਿਲਜ਼ ਬੋਲੀਵੀਆਰਡ, ਵਿਖੇ ਸਵੇਰੇ 3:05 ਉਤੇ ਸੱਦਿਆ ਗਿਆ ਸੀ। ਇੱਥੋਂ ਅੱਗ ਲੱਗਣ ਦੀ ਖਬਰ ਮਿਲੀ ਸੀ। ਟੋਰਾਂਟੋ ਫਾਇਰ ਦੇ ਕੈਪਟਨ ਡੇਵਿਡ ਐਕਰਮੈਨ ਨੇ ਦੱਸਿਆ ਕਿ ਜਦੋਂ ਉਹ ਮੌਕੇ ੳੱੁਤੇ ਪਹੁੰਚੇ ਤਾਂ 18 ਮੰਜਿ਼ਲ ਉੱਤੇ ਅੱਗ ਲੱਗੀ ਹੋਈ ਸੀ ਤੇ ਅੱਗ ਦੀਆਂ ਲਪਟਾਂ ਬਾਹਰੋਂ ਨਜ਼ਰ ਆ ਰਹੀਆਂ ਸਨ।
ਇਸ ਘਰ ਵਿੱਚੋਂ ਇੱਕ ਮਹਿਲਾ ਨੂੰ ਬਾਹਰ ਕੱਢਿਆ ਗਿਆ ਤੇ ਨਾਜੁ਼ਕ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ। ਬਾਅਦ ਵਿੱਚ ਜ਼ਖ਼ਮਾਂ ਦੀ ਤਾਬ ਨਾ ਸਹਾਰਦਿਆਂ ਹੋਇਆਂ ਉਹ ਦਮ ਤੋੜ ਗਈ। ਮ੍ਰਿਤਕਾ ਦੀ ਪਛਾਣ ਪੁਲਿਸ ਵੱਲੋਂ ਟੋਰਾਂਟੋ ਦੀ 49 ਸਾਲਾ ਮਾਰਿਆਨਾ ਕੁਦਜਿ਼ਆਨਿਉਕ ਵਜੋਂ ਕੀਤੀ ਗਈ ਹੈ। ਸੂਤਰਾਂ ਨੇ ਇਹ ਵੀ ਦੱਸਿਆ ਕਿ ਉਸ ਮਹਿਲਾ ਨੂੰ ਘਰ ਤੋਂ ਬਾਹਰ ਕੱਢੇ ਜਾਣ ਤੋਂ ਪਹਿਲਾਂ ਉਹ ਬਾਥਟਬ ਵਿੱਚ ਸੀ ਤੇ ਜ਼ਖ਼ਮੀ ਸੀ।
ਮੰਗਲਵਾਰ ਨੂੰ ਜਾਰੀ ਕੀਤੀ ਗਈ ਨਿਊਜ਼ ਰਲੀਜ਼ ਵਿੱਚ ਪੁਲਿਸ ਨੇ ਆਖਿਆ ਕਿ ਪੋਸਟ ਮਾਰਟਮ ਤੋਂ ਸਿੱਧ ਹੋਇਆ ਹੈ ਕਿ ਉਸ ਦਾ ਕਤਲ ਕੀਤਾ ਗਿਆ। ਜਾਂਚਕਾਰਾਂ ਵੱਲੋਂ ਅੱਗ ਲੱਗਣ ਦੇ ਕਾਰਨਾਂ ਬਾਰੇ ਵੀ ਅਜੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ