Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ
 
ਦੇਸ਼ ਦੁਨੀਆ

ਗੁਰਦੁਆਰਾ ਨਾਨਕਸਰ, ਪਾਕਪਤਨ ਸ਼ਹਿਰ

January 16, 2020 08:23 AM

ਸਤਿਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਇਹ ਪਾਵਨ ਅਸਥਾਨ ਪੁਰਾਣੇ ਸ਼ਹਿਰ ਪਾਕਪਤਨ ਤੋਂ ਬਾਹਰ ਦੀ ਆਬਾਦੀ ਵਿੱਚ ਹੈ । ਇਸ ਆਬਾਦੀ ਨੂੰ ਸਮਾਧੀਆ ਕਰਕੇ ਯਾਦ ਕੀਤਾ ਜਾਦਾ ਸੀ । ਇੱਥੇ ਸਤਿਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਬਿਰਾਜਣ ਅਸਥਾਨ ਸੀ, ਜਿਹਦੇ ਪੁਜਾਰੀ ਉਦਾਸੀ ਸਾਧੂ ਸਨ । ਇਸ ਅਸਥਾਨ ਦੇ ਆਸ ਪਾਸ ਸਾਧੂਆ ਦੀਆ ਅਣਗਿਣਤ ਸਮਾਧਾ ਸਨ, ਇਸ ਕਰਕੇ ਇਹ ਅਸਥਾਨ ਸਮਾਧਾ ਕਰਕੇ ਪ੍ਰਸਿੱਧ ਹੋ ਗਿਆ । ਇਸ ਅਸਥਾਨ ਦੇ ਨਾਮ ਹਜ਼ਾਰਾ ਘੁਮਾ ਜ਼ਮੀਨ ਹੈ।ਗੁਰਦੁਆਰਾ ਸਾਹਿਬ ਤੇ ਸਮਾਧਾ ਅਲੋਪ ਹੋ ਚੁੱਕੀਆਂ ਹਨ। ਇਸ ਥਾ ਹੁਣ ਬਾਬਾ ਫਰੀਦ ਗੰਜ ਸ਼ੱਕਰ ਕਾਲਜ ਹੈ। ਇਸ ਕਾਲਜ ਦੀ ਅਜੋਕੀ ਇਮਾਰਤ ਬਨਣ ਤੋ ਪਹਿਲਾ ਇਹ ਕਾਲਜ ਗੁਰਦੁਆਰਾ ਸਾਹਿਬ ਦੀ ਇਮਾਰਤ ਅੰਦਰ ਸੀ ਇਸ ਇਮਾਰਤ ਨੂੰ ਡੇਗ ਕੇ ਹੁਣ ਕਾਲਜ ਦੀ ਨਵੀਂ ਇਮਾਰਤ ਉਸਾਰੀ ਗਈ ਹੈ । ਗੁਰਦੁਆਰਾ ਸਾਹਿਬ ਦਾ ਸਰੋਵਰ ਯਾਦਗਾਰ ਵਜੋਂ ਸੰਭਾਲ ਲਿਆ ਗਿਆ ਹੈ ।

 
Have something to say? Post your comment