Welcome to Canadian Punjabi Post
Follow us on

16

April 2024
ਬ੍ਰੈਕਿੰਗ ਖ਼ਬਰਾਂ :
ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾਪਾਕਿਸਤਾਨ ਦੇ ਪੰਜਾਬ ਵਿਚ ਫੌਜ `ਤੇ ਪੁਲਿਸ ਦੀ ਝੜਪ ਦੀ ਖ਼ਬਰ: ਥਾਣਾ ਇੰਚਾਰਜ ਨੂੰ ਤਾਲਾਬੰਦੀ 'ਚ ਬੰਦ ਕਰਕੇ ਮਾਰਿਆ ਗਿਆ, ਪੁਲਿਸ ਨੇ ਕੀਤੇ ਸਨ ਨਜਾਇਜ਼ ਹਥਿਆਰ ਬਰਾਮਦਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਮੁਸਲਿਮ ਭਾਈਚਾਰੇ ਨਾਲ ਈਦ ਦੀ ਖ਼ੁਸ਼ੀ ਕੀਤੀ ਸਾਂਝੀਸਵੀਪ ਪ੍ਰਾਜੈਕਟ ਤਹਿਤ ਵੋਟ ਦੇ ਅਧਿਕਾਰਾਂ ਪ੍ਰਤੀ ਨੌਜਵਾਨਾਂ ਨੂੰ ਕੀਤਾ ਜਾਗਰੂਕਖਾਲਸਾ ਸਾਜਣਾ ਦਿਵਸ ਦੇ ਸਮਾਗਮਾਂ ’ਚ ਸ਼ਮੂਲੀਅਤ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਨੇ ਵੀਜਾ ਲੱਗੇ ਪਾਸਪੋਰਟ ਕੀਤੇ ਪ੍ਰਾਪਤਨੇਪਾਲ 'ਚ ਫਿਰ ਉੱਠੀ ਹਿੰਦੂ ਰਾਸ਼ਟਰ ਦੀ ਮੰਗ, ਸੜਕਾਂ 'ਤੇ ਉਤਰੇ ਸੈਂਕੜੇ ਪ੍ਰਦਰਸ਼ਨਕਾਰੀ
 
ਕੈਨੇਡਾ

ਜਹਾਜ਼ ਹਾਦਸੇ ਦੇ ਸਬੰਧ ਵਿੱਚ ਮੀਟਿੰਗ ਵਿੱਚ ਹਿੱਸਾ ਲੈਣ ਲਈ ਵਿਦੇਸ਼ ਮੰਤਰੀ ਲੰਡਨ ਪਹੁੰਚੇ

January 17, 2020 04:26 AM

ਲੰਡਨ, 16 ਜਨਵਰੀ (ਪੋਸਟ ਬਿਊਰੋ) : ਵਿਦੇਸ ਮੰਤਰੀ ਫਰੈਂਕੌਇਸ ਫਿਲਿਪ ਸ਼ੈਂਪੇਨ ਅੱਜ ਲੰਡਨ ਵਿੱਚ ਇੱਕ ਮੀਟਿੰਗ ਦੀ ਅਗਵਾਈ ਕਰਨਗੇ ਅਤੇ ਫੈਡਰਲ ਸਰਕਾਰ ਨੂੰ ਪੂਰੀ ਆਸ ਹੈ ਕਿ ਇਰਾਨ ਵੱਲੋਂ ਯੂਕਰੇਨ ਦੇ ਮਾਰ ਗਿਰਾਏ ਗਏ ਜਹਾਜ਼ ਦੇ ਸਿ਼ਕਾਰ ਪਰਿਵਾਰਾਂ ਨੂੰ ਨਿਆਂ ਤੇ ਵਿੱਤੀ ਮੁਆਵਜ਼ਾ ਮਿਲ ਜਾਵੇਗਾ।
ਜਿ਼ਕਰਯੋਗ ਹੈ ਕਿ ਪਿਛਲੇ ਹਫਤੇ ਵਾਪਰੀ ਇਸ ਘਟਨਾ ਵਿੱਚ 176 ਲੋਕ ਮਾਰੇ ਗਏ ਸਨ ਤੇ ਇਨ੍ਹਾਂ ਵਿੱਚੋਂ 89 ਦੇ ਸਬੰਧ ਕੈਨੇਡਾ ਨਾਲ ਸਨ। ਸ਼ੈਂਪੇਨ ਇਸ ਮੀਟਿੰਗ ਦੌਰਾਨ ਚਾਰ ਹੋਰਨਾਂ ਦੇਸ਼ਾਂ ਦੇ ਨੁਮਾਇੰਦਿਆਂ ਨਾਲ ਮੁਲਾਕਾਤ ਕਰਨਗੇ ਜਿਨ੍ਹਾਂ ਨੇ ਆਪਣੇ ਨਾਗਰਿਕ ਇਸ ਹਾਦਸੇ ਵਿੱਚ ਗੁਆਏ ਹਨ। ਇਨ੍ਹਾਂ ਦੇਸ਼ਾਂ ਵਿਚ ਯੂਕਰੇਨ, ਸਵੀਡਨ, ਅਫਗਾਨਿਸਤਾਨ ਤੇ ਬ੍ਰਿਟੇਨ ਸ਼ਾਮਲ ਹਨ। ਇਸ ਮੀਟਿੰਗ ਵਿੱਚ ਥੋੜ੍ਹੀ ਦੇਰ ਲਈ ਮੌਨ ਧਾਰ ਕੇ ਮ੍ਰਿਤਕਾਂ ਨੂੰ ਯਾਦ ਵੀ ਕੀਤਾ ਜਾਵੇਗਾ।
ਟਰਾਂਸਪੋਰਟ ਮੰਤਰੀ ਮਾਰਕ ਗਾਰਨਿਊ ਨੇ ਆਖਿਆ ਕਿ ਇਰਾਨ ਮੌਕੇ ੳੱੁਤੇ ਦੋ ਕੈਨੇਡੀਅਨ ਜਾਂਚਕਾਰਾਂ ਨਾਲ ਪੂਰਾ ਸਹਿਯੋਗ ਕਰ ਰਿਹਾ ਹੈ ਪਰ ਉਹ ਚਾਹੁੰਦੇ ਹਨ ਕਿ ਕੈਨੇਡਾ ਕੌਮਾਂਤਰੀ ਜਾਂਚ ਪੱਖੋਂ ਅਹਿਮ ਭੂਮਿਕਾ ਨਿਭਾਵੇ। ਬੱੁਧਵਾਰ ਨੂੰ ਪ੍ਰਧਾਨ ਮੰਤਰੀ ਦੇ ਪਾਰਲੀਮਾਨੀ ਸਕੱਤਰ ਨੇ ਆਖਿਆ ਕਿ ਸਰਕਾਰ ਮ੍ਰਿਤਕਾਂ ਦੇ ਪਰਿਵਾਰ ਨੂੰ ਮੁਆਵਜ਼ਾ ਦਿਵਾਉਣ ਲਈ ਬਦਲ ਤਲਾਸ਼ ਰਹੀ ਹੈ ਕਿਉਂਕਿ ਕੌਮਾਂਤਰੀ ਪ੍ਰਕਿਰਿਆ ਵਿੱਚ ਕਈ ਸਾਲਾਂ ਦਾ ਸਮਾਂ ਲੱਗ ਸਕਦਾ ਹੈ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ ਖੁਫੀਆ ਜਾਣਕਾਰੀ ਦਾ ਸਨਸਨੀਕਰਨ ਕੀਤੇ ਜਾਣ ਉੱਤੇ ਟਰੂਡੋ ਨੇ ਪ੍ਰਗਟਾਈ ਚਿੰਤਾ ਕਾਰਬਨ ਟੈਕਸ ਬਾਰੇ ਕੰਜ਼ਰਵੇਟਿਵਾਂ ਵੱਲੋਂ ਲਿਆਂਦਾ ਮਤਾ ਐਨਡੀਪੀ ਤੇ ਬਲਾਕ ਦੀ ਹਮਾਇਤ ਨਾਲ ਪਾਸ ਚੋਣਾਂ ਵਿੱਚ ਵਿਦੇਸ਼ੀ ਦਖ਼ਲਅੰਦਾਜ਼ੀ ਦੇ ਮਾਮਲੇ ਵਿੱਚ ਅੱਜ ਗਵਾਹੀ ਦੇ ਸਕਦੇ ਹਨ ਟਰੂਡੋ ਅੱਜ ਵਿਆਜ਼ ਦਰਾਂ ਬਾਰੇ ਐਲਾਨ ਕਰੇਗਾ ਬੈਂਕ ਆਫ ਕੈਨੇਡਾ ਅਮੀਰ ਤੇ ਕਾਰਪੋਰੇਟ ਕੈਨੇਡਾ ਉੱਤੇ ਨਵੇਂ ਟੈਕਸ ਲਾਉਣ ਤੋਂ ਫਰੀਲੈਂਡ ਨੇ ਨਹੀਂ ਕੀਤਾ ਇਨਕਾਰ ਕੈਨੇਡਾ ਦੀ ਏਆਈ ਸਮਰੱਥਾ ਵਧਾਉਣ ਲਈ ਲਿਬਰਲ ਸਰਕਾਰ ਖਰਚੇਗੀ 2·4 ਬਿਲੀਅਨ ਡਾਲਰ ਲਿਬਰਲਾਂ ਉੱਤੇ ਕੰਜ਼ਰਵੇਟਿਵਾਂ ਦੀ ਲੀਡ ਘਟੀ, ਐਨਡੀਪੀ ਦੇ ਸਮਰਥਨ ਵਿੱਚ ਆਈ ਗਿਰਾਵਟ : ਨੈਨੋਜ਼