Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਅੰਤਰਰਾਸ਼ਟਰੀ

ਟਵਿੱਟਰ ਦੀਆਂ ਸਰਗਰਮੀਆਂ ਕਾਰਨ ਜਨਰਲ ਬਾਜਵਾ ਨੇ ਫੌਜ ਦਾ ਬੁਲਾਰਾ ਛਾਂਗਿਆ

January 17, 2020 08:13 AM

ਇਸਲਾਮਾਬਾਦ, 16 ਜਨਵਰੀ (ਪੋਸਟ ਬਿਊਰੋ)- ਪਾਕਿਸਤਾਨੀ ਫੌਜ ਨੇ ਆਪਣੇ ਬੁਲਾਰੇ ਮੇਜਰ ਜਨਰਲ ਆਸਿਫ ਗਫੂਰ ਦੀਆਂ ਟਵਿੱਟਰ ਉੱਤੇ ਤਰ੍ਹਾਂ-ਤਰ੍ਹਾਂ ਦੀਆਂ ਟਿੱਪਣੀਆਂ ਤੋਂ ਪਰੇਸ਼ਾਨ ਹੋ ਕੇ ਅੱਜ ਵੀਰਵਾਰ ਉਸ ਨੂੰ ਅਹੁਦੇ ਤੋਂ ਹਟਾ ਦਿੱਤਾ ਤੇ ਉਸ ਦੀ ਥਾਂ ਮੇਜਰ ਜਨਰਲ ਬਾਬਰ ਇਫਤਿਖਾਰ ਨੂੰ ਲਾਇਆ ਹੈ।
ਫੌਜ ਦੇ ਸੂਤਰਾਂ ਨੇ ਦੱਸਿਆ ਕਿ ਫੌਜ ਦੇ ਮੁਖੀ ਜਨਰਲ ਕਮਰ ਜਾਵੇਦ ਬਾਜਵਾ ਫੌਜ ਬਾਰੇ ਉਸ ਮਖੌਲ ਨੂੰ ਦੇਖ ਕੇ ਪਰੇਸ਼ਾਨ ਸਨ, ਜੋ ਗਫੂਰ ਦੇ ਗੁੰਝਲਦਾਰ ਸੋਸ਼ਲ ਮੀਡੀਆ ਰੁਝੇਵਿਆਂ ਕਾਰਨ ਬਣ ਰਹੇ ਸਨ। ਇਸ ਨੂੰ ਦੇਖਦਿਆਂ ਉਨ੍ਹਾਂ ਨੂੰ ਡਾਇਰੈਕਟਰ ਜਨਰਲ ਇੰਟਰ ਸਰਵਿਸਿਜ਼ ਪਬਲਿਕ ਰਿਲੇਸ਼ਨਜ਼ (ਆਈ ਐਸ ਪੀ ਆਰ) ਦੇ ਅਹੁਦੇ ਤੋਂ ਹਟਾਇਆ ਗਿਆ ਹੈ। ਗਫੂਰ ਨੂੰ ਪਾਕਿਸਤਾਨ ਵਿਚ 40 ਡਵੀਜ਼ਨ ਓਕਾੜਾ ਦਾ ਜੀ ਓ ਸੀ ਨਿਯੁਕਤ ਕੀਤਾ ਗਿਆ ਹੈ।
ਇਹ ਬਦਲਾਓ ਜੰਗੀ ਹੀਰੋ ਅਤੇ ਭਾਰਤੀ ਹਵਾਈ ਫੌਜ ਦੇ ਸੇਵਾਮੁਕਤ ਏਅਰ ਮਾਰਸ਼ਲ ਡੈਨਜਿਲ ਕੀਲੋਰ ਦਾ ਵੀਡੀਓ ਪੋਸਟ ਕਰਨ ਲਈ ਗਫੂਰ ਨੂੰ ਟਰੋਲ ਕੀਤੇ ਜਾਣ ਦੇ ਕੁਝ ਦਿਨ ਬਾਅਦ ਆਇਆ ਹੈ। ਗਫੂਰ ਨੇ ਪਿੱਛੋਂ ਮੰਨਿਆ ਸੀ ਕਿ ਉਹ ਕਲਿੱਪ ਐਡਿਟਿਡ ਸੀ। ਇਕ ਹੋਰ ਮੌਕੇ ਉਨ੍ਹਾਂ ਨੇ ਇਕ ਪਾਕਿਸਤਾਨੀ ਪੱਤਰਕਾਰ ਸਨਾ ਬੁਚਾ ਉੱਤੇ ਟਵਿੱਟਰ ਉੱਤੇ ਟਿੱਪਣੀ ਕੀਤੀ ਸੀ। ਬਾਅਦ ਵਿਚ ਉਨ੍ਹਾਂ ਆਪਣਾ ਟਵੀਟ ਡਿਲੀਟ ਕਰ ਦਿੱਤਾ। ਇਸ ਪਿੱਛੋਂ ਪੱਤਰਕਾਰੀ ਭਾਈਚਾਰੇ ਨੇ ਇਸ ਦਾ ਵਿਰੋਧ ਕੀਤਾ ਸੀ। ਸੂਤਰਾਂ ਨੇ ਦੱਸਿਆ ਕਿ ਜਨਰਲ ਬਾਜਵਾ ਨੇ ਇਹ ਫੈਸਲਾ ਇਸ ਲਈ ਲਿਆ ਕਿ ਗਫੂਰ ਟਵਿੱਟਰ ਉੱਤੇ ਵਧੇਰੇ ਸਰਗਰਮ ਸਨ, ਜਿਸ ਕਾਰਨ ਪਾਕਿਸਤਾਨੀ ਆਰਮੀ ਦਾ ਅਕਸ ਖਰਾਬ ਹੋ ਰਿਹਾ ਸੀ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀ ਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦ ਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ ਯੂਐੱਨ ’ਚ ਪਾਕਿ ਦੀਆਂ ਸਰਹੱਦ ਪਾਰ ਅੱਤਵਾਦ ਤੋਂ ਧਿਆਨ ਭਟਕਾਉਣ ਦੀਆਂ ਕੋਸਿ਼ਸ਼ਾਂ `ਤੇ ਭਾਰਤ ਨੇ ਜਤਾਇਆ ਇਤਰਾਜ਼ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਬ੍ਰਾਜ਼ੀਲ ਵਿੱਚ ਬ੍ਰਿਕਸ ਸੰਮੇਲਨ ਵਿੱਚ ਨਹੀਂ ਹੋਣਗੇ ਸ਼ਾਮਿਲ ਅਮਰੀਕਾ ਇਜ਼ਰਾਈਲ ਨੂੰ ਬਚਾਉਣ ਲਈ ਜੰਗ ਵਿੱਚ ਕੁੱਦਿਆ : ਖਾਮੇਨੇਈ ਮੈਕਸੀਕੋ ਵਿੱਚ ਇੱਕ ਤਿਉਹਾਰ ਦੌਰਾਨ ਹੋਈ ਗੋਲੀਬਾਰੀ, 12 ਲੋਕਾਂ ਦੀ ਮੌਤ, 20 ਜ਼ਖਮੀ ਰਾਜਨਾਥ ਐੱਸਸੀਓ ਵਿੱਚ ਪਾਕਿਸਤਾਨੀ ਰੱਖਿਆ ਮੰਤਰੀ ਨੂੰ ਨਹੀਂ ਮਿਲੇ, ਸਾਂਝੇ ਦਸਤਾਵੇਜ਼ `ਤੇ ਭਾਰਤ ਨੇ ਦਸਤਖਤ ਕਰਨ ਤੋਂ ਕੀਤਾ ਇਨਕਾਰ ਐੱਨਐੱਸਏ ਡੋਵਾਲ ਨੇ ਚੀਨੀ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ, ਕਿਹਾ- ਅੱਤਵਾਦ ਦਾ ਮੁਕਾਬਲਾ ਕਰਨਾ ਜ਼ਰੂਰੀ